August 16, 2026, 3:03 am
----------- Advertisement -----------
HomePunjabbusinessਐਪਲ ਈਵੈਂਟ 2022: ਆਈਫੋਨ 14 ਸੀਰੀਜ਼ ਅੱਜ ਕੀਤੀ ਜਾਵੇਗੀ ਲਾਂਚ, ਪੜ੍ਹੋ ਹੋਰ...

ਐਪਲ ਈਵੈਂਟ 2022: ਆਈਫੋਨ 14 ਸੀਰੀਜ਼ ਅੱਜ ਕੀਤੀ ਜਾਵੇਗੀ ਲਾਂਚ, ਪੜ੍ਹੋ ਹੋਰ ਕੀ- ਕੀ ਹੋਵੇਗਾ ਲਾਂਚ

Published on

----------- Advertisement -----------

ਐਪਲ ਦਾ ‘ਫਾਰ ਆਉਟ’ ਲਾਂਚ ਈਵੈਂਟ ਅੱਜ ਯਾਨੀ 7 ਸਤੰਬਰ ਦੀ ਰਾਤ ਨੂੰ ਹੋਣ ਜਾ ਰਿਹਾ ਹੈ। ਐਪਲ ਦਾ ਇਹ ਇਵੈਂਟ ਅੱਜ ਰਾਤ 10:30 ਵਜੇ ਸ਼ੁਰੂ ਹੋਵੇਗਾ, ਜਿਸ ਨੂੰ ਐਪਲ ਦੇ ਯੂਟਿਊਬ ਚੈਨਲ ਅਤੇ ਵੈੱਬਸਾਈਟ ‘ਤੇ ਦੇਖਿਆ ਜਾ ਸਕੇਗਾ। ਐਪਲ ਨੇ ਪਿਛਲੇ ਮਹੀਨੇ ਹੀ ਇਸ ਈਵੈਂਟ ਲਈ ਮੀਡੀਆ ਇਨਵਾਈਟ ਭੇਜਿਆ ਸੀ। ਐਪਲ ਦੇ ਇਸ ਈਵੈਂਟ ‘ਚ iPhone 14 ਸੀਰੀਜ਼ ਲਾਂਚ ਹੋਣ ਜਾ ਰਹੀ ਹੈ, ਜਿਸ ਦੇ ਤਹਿਤ iPhone 14, iPhone 14 Pro, iPhone 14 Max ਅਤੇ iPhone 14 Pro Max ਨੂੰ ਲਾਂਚ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਸ ਈਵੈਂਟ ‘ਚ Apple Watch Series 8, Watch Pro ਅਤੇ AirPods Pro 2 ਵੀ ਲਾਂਚ ਹੋਣ ਜਾ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਐਪਲ ਵਾਚ ਸੀਰੀਜ਼ 8 ਨੂੰ ਨਵੇਂ ਲਾਲ ਰੰਗ ‘ਚ ਪੇਸ਼ ਕੀਤਾ ਜਾਵੇਗਾ। Apple Watch Series 8 ਨੂੰ ਦੋ ਆਕਾਰ 41mm ਅਤੇ 45mm ਵਿੱਚ ਲਾਂਚ ਕੀਤਾ ਜਾਵੇਗਾ। ਕਿਹਾ ਜਾ ਰਿਹਾ ਹੈ ਕਿ ਨਵੀਂ ਘੜੀ ‘ਚ ਬੁਖਾਰ ਦਾ ਪਤਾ ਲਗਾਉਣ ਦੀ ਸੁਵਿਧਾ ਵੀ ਮਿਲੇਗੀ। ਐਪਲ ਵਾਚ ਪ੍ਰੋ ਨੂੰ ਸੈਟੇਲਾਈਟ ਕਨੈਕਟੀਵਿਟੀ ਨਾਲ ਵੀ ਲਾਂਚ ਕੀਤਾ ਜਾ ਸਕਦਾ ਹੈ।
ਆਈਫੋਨ 14 ਸੀਰੀਜ਼ ਦੀ ਸੰਭਾਵਿਤ ਕੀਮਤ
iPhone 14 ਦੀ ਸੰਭਾਵਿਤ ਕੀਮਤ $799 (ਲਗਭਗ 64,000 ਰੁਪਏ) ਤੋਂ ਸ਼ੁਰੂ ਹੋਣ ਦੀ ਉਮੀਦ ਹੈ। ਜਦ ਕਿ iPhone 14 Pro ਅਤੇ iPhone 14 Pro Max ਦੀ ਕੀਮਤ ਪਿਛਲੇ ਸਾਲ ਦੇ iPhone 13 Pro ਅਤੇ iPhone 13 Pro Max ਦੇ ਮੁਕਾਬਲੇ $100 (ਲਗਭਗ 8,000 ਰੁਪਏ) ਵੱਧ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...