October 24, 2026, 8:23 pm
----------- Advertisement -----------
HomeNewsBreaking Newsਐਪਲ ਦਾ ਸਭ ਤੋਂ ਪਤਲਾ ਡਿਵਾਈਸ ਆਈਪੈਡ-ਪ੍ਰੋ ਲਾਂਚ: ਆਈਪੈਡ ਏਅਰ, ਮੈਜਿਕ ਕੀਬੋਰਡ...

ਐਪਲ ਦਾ ਸਭ ਤੋਂ ਪਤਲਾ ਡਿਵਾਈਸ ਆਈਪੈਡ-ਪ੍ਰੋ ਲਾਂਚ: ਆਈਪੈਡ ਏਅਰ, ਮੈਜਿਕ ਕੀਬੋਰਡ ਅਤੇ ਪੈਨਸਿਲ ਪ੍ਰੋ ਵੀ ਲਾਂਚ

Published on

----------- Advertisement -----------

ਨਵੀਂ ਦਿੱਲੀ, 8 ਮਈ 2024 – ਟੈਕ ਕੰਪਨੀ ਐਪਲ ਨੇ ‘ਲੇਟ ਲੂਜ਼’ ਈਵੈਂਟ ‘ਚ 4 ਡਿਵਾਈਸ ਲਾਂਚ ਕੀਤੇ ਹਨ- iPad Air, iPad Pro, Magic Keyboard ਅਤੇ Pencil Pro। iPad Air ਅਤੇ iPad Pro ਨੂੰ 11-ਇੰਚ ਅਤੇ 13-ਇੰਚ ਡਿਸਪਲੇ ਵਿਕਲਪਾਂ ਨਾਲ ਲਾਂਚ ਕੀਤਾ ਗਿਆ ਹੈ iPad Pro ਐਪਲ ਦਾ ਸਭ ਤੋਂ ਪਤਲਾ ਡਿਵਾਈਸ ਹੈ।

11-ਇੰਚ ਡਿਸਪਲੇਅ ਵਾਲੇ iPad ਪ੍ਰੋ ਦੀ ਮੋਟਾਈ 5.3mm (0.21 ਇੰਚ) ਹੈ ਅਤੇ 13-ਇੰਚ ਡਿਸਪਲੇ ਦੀ ਮੋਟਾਈ 5.1mm (0.20 ਇੰਚ) ਹੈ। ਇਸ ‘ਚ ਕੰਪਨੀ ਨੇ M4 ਚਿਪਸੈੱਟ ਦਿੱਤਾ ਹੈ। ਇਸ ਦੇ ਨਾਲ ਹੀ ਆਈਪੈਡ ਏਅਰ ਨੂੰ M2 ਚਿੱਪਸੈੱਟ ਦੇ ਨਾਲ ਲਾਂਚ ਕੀਤਾ ਗਿਆ ਹੈ। ਇਹ ਡਿਵਾਈਸ ਭਾਰਤ ‘ਚ 15 ਮਈ ਤੋਂ 99,900 ਰੁਪਏ ਦੀ ਸ਼ੁਰੂਆਤੀ ਕੀਮਤ ‘ਤੇ ਉਪਲਬਧ ਹੋਵੇਗੀ।

iPad Air ਚਾਰ ਸਟੋਰੇਜ ਵਿਕਲਪਾਂ ਵਿੱਚ ਉਪਲਬਧ ਹੋਵੇਗਾ – 128GB, 256GB, 512GB ਅਤੇ 1TB। ਕੰਪਨੀ ਨੇ ਆਈਪੈਡ ਏਅਰ ‘ਚ 12 ਮੈਗਾਪਿਕਸਲ ਦੇ ਮੁੱਖ ਕੈਮਰੇ ਦੇ ਨਾਲ 12 ਮੈਗਾਪਿਕਸਲ ਦਾ ਫਰੰਟ ਲੈਂਡਸਕੇਪ ਕੈਮਰਾ ਦਿੱਤਾ ਹੈ। ਆਈਪੈਡ ਏਅਰ ‘ਚ M2 ਚਿਪਸੈੱਟ ਦਿੱਤਾ ਗਿਆ ਹੈ। ਇਹ ਡਿਵਾਈਸ ਭਾਰਤ ‘ਚ 15 ਮਈ ਤੋਂ 59,900 ਰੁਪਏ ਦੀ ਸ਼ੁਰੂਆਤੀ ਕੀਮਤ ‘ਤੇ ਉਪਲਬਧ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...