July 26, 2026, 7:24 pm
----------- Advertisement -----------
HomeNewsLatest NewsBSNL ਨੇ ਨਵੇਂ ਸਾਲ 'ਤੇ ਗਾਹਕਾਂ ਨੂੰ ਦਿੱਤਾ ਝਟਕਾ! ਆਪਣੇ ਸਭ ਤੋਂ...

BSNL ਨੇ ਨਵੇਂ ਸਾਲ ‘ਤੇ ਗਾਹਕਾਂ ਨੂੰ ਦਿੱਤਾ ਝਟਕਾ! ਆਪਣੇ ਸਭ ਤੋਂ ਸਸਤੇ ਰੀਚਾਰਜ ਪਲਾਨ ਕੀਤੇ ਬੰਦ

Published on

----------- Advertisement -----------

ਭਾਰਤ ਸੰਚਾਰ ਨਿਗਮ ਲਿਮਿਟੇਡ (BSNL) ਨੇ 1 ਜਨਵਰੀ, 2023 ਤੋਂ ਗਾਹਕਾਂ ਲਈ ਆਪਣੇ ਸੁਪਰ-ਸਸਤੇ ਬ੍ਰਾਡਬੈਂਡ ਰੀਚਾਰਜ ਪਲਾਨ ਬੰਦ ਕਰ ਦਿੱਤੇ ਹਨ। ਇਨ੍ਹਾਂ ਪਲਾਨ ‘ਚ 275 ਰੁਪਏ ਅਤੇ 775 ਰੁਪਏ ਦੇ ਦੋ ਪਲਾਨ ਸ਼ਾਮਲ ਹਨ। ਇਹ ਸਾਰੀਆਂ ਯੋਜਨਾਵਾਂ 2022 ਦੇ ਸੁਤੰਤਰਤਾ ਦਿਵਸ ਮੌਕੇ ਪੇਸ਼ ਕੀਤੀਆਂ ਗਈਆਂ ਸਨ।
BSNL ਦੇ ਇਨ੍ਹਾਂ ਪਲਾਨ ਦੇ ਨਾਲ, 100Mbps ਤੱਕ ਦੀ ਸਪੀਡ ‘ਤੇ ਇੰਟਰਨੈੱਟ ਦੀ ਸਹੂਲਤ ਦਿੱਤੀ ਗਈ ਸੀ। ਨਾਲ ਹੀ, ਉਪਭੋਗਤਾਵਾਂ ਨੂੰ 3300TB ਤੱਕ ਡੇਟਾ ਅਤੇ ਅਨਲਿਮਟਿਡ ਕਾਲਿੰਗ ਦੀ ਸਹੂਲਤ ਸੀ। ਇਨ੍ਹਾਂ ਪਲਾਨ ਦੇ ਨਾਲ 75 ਦਿਨਾਂ ਦੀ ਵੈਲੀਡਿਟੀ ਉਪਲਬਧ ਸੀ। BSNL ਦੇ ਇਹ ਪਲਾਨ ਪਿਛਲੇ ਮਹੀਨੇ ਹੀ ਬੰਦ ਕੀਤੇ ਜਾਣੇ ਸਨ ਪਰ ਕੰਪਨੀ ਨੇ ਇਸਦੀ ਮਿਆਦ ਵਧਾ ਦਿੱਤੀ ਸੀ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਕੰਪਨੀ ਇਨ੍ਹਾਂ ਪਲਾਨ ਨੂੰ ਸਥਾਈ ਬਣਾ ਸਕਦੀ ਹੈ ਪਰ 1 ਜਨਵਰੀ ਤੋਂ ਇਨ੍ਹਾਂ ਪਲਾਨ ਨੂੰ ਬੰਦ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...