August 17, 2026, 12:59 am
----------- Advertisement -----------
HomeNewsAutomobilesਹੁਣ WhatsApp ਰਾਹੀਂ ਬੁੱਕ ਕਰਵਾਓ ਦਿੱਲੀ ਮੈਟਰੋ ਦੀ ਟਿਕਟ, ਜਾਣੋ ਸਭ ਤੋਂ...

ਹੁਣ WhatsApp ਰਾਹੀਂ ਬੁੱਕ ਕਰਵਾਓ ਦਿੱਲੀ ਮੈਟਰੋ ਦੀ ਟਿਕਟ, ਜਾਣੋ ਸਭ ਤੋਂ ਸੌਖਾ ਤਰੀਕਾ

Published on

----------- Advertisement -----------

ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਨੇ ਹਾਲ ਹੀ ਵਿੱਚ ਵਟਸਐਪ ਰਾਹੀਂ ਟਿਕਟ ਬੁਕਿੰਗ ਦੀ ਸੁਵਿਧਾ ਪ੍ਰਦਾਨ ਕੀਤੀ ਹੈ। ਹੁਣ ਤੁਸੀਂ WhatsApp ਰਾਹੀਂ ਦਿੱਲੀ ਮੈਟਰੋ ਲਈ ਆਸਾਨੀ ਨਾਲ ਟਿਕਟ ਬੁੱਕ ਕਰ ਸਕਦੇ ਹੋ ਅਤੇ ਕਿਤੇ ਵੀ ਯਾਤਰਾ ਕਰ ਸਕਦੇ ਹੋ। ਦਿੱਲੀ ਮੈਟਰੋ ਅਤੇ ਗੁਰੂਗ੍ਰਾਮ ਰੈਪਿਡ ਮੈਟਰੋ ਲਈ ਵੀ ਟਿਕਟਾਂ WhatsApp ਰਾਹੀਂ ਬੁੱਕ ਕੀਤੀਆਂ ਜਾ ਸਕਦੀਆਂ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿ ਵਟਸਐਪ ਰਾਹੀਂ ਦਿੱਲੀ ਮੈਟਰੋ ਦੀਆਂ ਟਿਕਟਾਂ ਬੁੱਕ ਕਰਨ ਦਾ ਸਭ ਤੋਂ ਸੌਖਾ ਤਰੀਕਾ…
ਦਿੱਲੀ ਮੈਟਰੋ ਦੀ ਵਟਸਐਪ ਆਧਾਰਿਤ ਟਿਕਟਿੰਗ ਪ੍ਰਣਾਲੀ ਹਿੰਦੀ ਅਤੇ ਅੰਗਰੇਜ਼ੀ ਦੋਵਾਂ ਵਿੱਚ ਉਪਲਬਧ ਹੈ। ਇਹ ਸਾਰਾ ਕੰਮ ਚੈਟਬੋਟ ਰਾਹੀਂ ਪੂਰਾ ਕੀਤਾ ਜਾਵੇਗਾ। ਮੈਟਰੋ ਟਿਕਟਾਂ ਬੁੱਕ ਕਰਨ ਲਈ, ਆਪਣੇ ਫ਼ੋਨ ਵਿੱਚ +91-9650855800 ਨੰਬਰ ਨੂੰ ਸੇਵ ਕਰੋ।
ਫਿਰ ਵਟਸਐਪ ‘ਤੇ ਜਾਓ ਅਤੇ 9650855800 ‘ਤੇ ‘Hi ਭੇਜੋ।
ਹੁਣ ਆਪਣੀ ਭਾਸ਼ਾ ਚੁਣੋ।
ਇਸ ਤੋਂ ਬਾਅਦ “ਟਿਕਟ ਖਰੀਦੋ” ਬਟਨ ‘ਤੇ ਕਲਿੱਕ ਕਰੋ।
ਹੁਣ ਉਸ ਸਟੇਸ਼ਨ ਦਾ ਨਾਮ ਦਰਜ ਕਰੋ ਜਿੱਥੋਂ ਤੁਸੀਂ ਯਾਤਰਾ ਕਰਨਾ ਚਾਹੁੰਦੇ ਹੋ।
ਹੁਣ ਉਸ ਸਟੇਸ਼ਨ ਦਾ ਨਾਮ ਦਰਜ ਕਰੋ ਜਿਥੇ ਤਕ ਤੁਸੀਂ ਯਾਤਰਾ ਕਰਨਾ ਚਾਹੁੰਦੇ ਹੋ।
ਇਸ ਤੋਂ ਬਾਅਦ ਭੁਗਤਾਨ ਕਰੋ ਅਤੇ ਟਿਕਟ ਪ੍ਰਾਪਤ ਕਰੋ।
ਜ਼ਿਕਰਯੋਗ ਹੈ ਕਿ ਤੁਸੀਂ ਇੱਕ ਵਾਰ ਵਿੱਚ ਵੱਧ ਤੋਂ ਵੱਧ 6 ਟਿਕਟਾਂ ਬੁੱਕ ਕਰ ਸਕਦੇ ਹੋ। ਤੁਹਾਨੂੰ ਵਟਸਐਪ ‘ਤੇ ਹੀ QR ਕੋਡ ਵਾਲੀ ਟਿਕਟ ਮਿਲ ਜਾਵੇਗੀ। ਟਿਕਟ ਬੁਕਿੰਗ ਦੀ ਇਹ ਸਹੂਲਤ ਸਵੇਰੇ 6 ਵਜੇ ਤੋਂ ਰਾਤ 9 ਵਜੇ ਤੱਕ ਸਾਰੀਆਂ ਮੈਟਰੋ ਲਾਈਨਾਂ ਲਈ ਉਪਲਬਧ ਹੋਵੇਗੀ। ਏਅਰਪੋਰਟ ਲਾਈਨ ਲਈ ਟਿਕਟ ਬੁਕਿੰਗ ਸਵੇਰੇ 4 ਵਜੇ ਤੋਂ ਰਾਤ 11 ਵਜੇ ਤੱਕ ਹੋਵੇਗੀ। ਵਟਸਐਪ ਰਾਹੀਂ ਟਿਕਟ ਲੈਣ ਤੋਂ ਬਾਅਦ ਇਸ ਨੂੰ ਕੈਂਸਲ ਨਹੀਂ ਕੀਤਾ ਜਾ ਸਕਦਾ। UPI ਰਾਹੀਂ ਭੁਗਤਾਨ ਕਰਨ ਲਈ ਕੋਈ ਅਲੱਗ ਖਰਚਾ ਨਹੀਂ ਹੋਵੇਗਾ, ਹਾਲਾਂਕਿ, ਕਾਰਡ ਭੁਗਤਾਨਾਂ ‘ਤੇ ਖਰਚੇ ਲਗਾਏ ਜਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...