November 8, 2026, 12:45 pm
----------- Advertisement -----------
HomeNewsLatest Newsਏਲੋਨ ਮਸਕ ਟਵਿੱਟਰ ਦੇ ਬੋਰਡ 'ਚ ਨਹੀਂ ਹੋਣਗੇ ਸ਼ਾਮਿਲ

ਏਲੋਨ ਮਸਕ ਟਵਿੱਟਰ ਦੇ ਬੋਰਡ ‘ਚ ਨਹੀਂ ਹੋਣਗੇ ਸ਼ਾਮਿਲ

Published on

----------- Advertisement -----------

ਟੇਸਲਾ ਦੇ ਸੀਈਓ ਅਤੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਏਲੋਨ ਮਸਕ ਨੇ ਕੁਝ ਦਿਨ ਪਹਿਲਾ ਹੀ ਮਾਈਕ੍ਰੋ-ਬਲੌਗਿੰਗ ਸਾਈਟ ਟਵਿੱਟਰ ਇੰਕ. ਵਿੱਚ 9.2 ਪ੍ਰਤੀਸ਼ਤ ਹਿੱਸੇਦਾਰੀ ਖਰੀਦੀ ਸੀ ਅਤੇ ਇਸ ਤੋਂ ਬਾਅਦ ਐਲੋਨ ਮਸਕ ਦੇ ਟਵਿੱਟਰ ਦੇ ਬੋਰਡ ਵਿੱਚ ਸ਼ਾਮਲ ਹੋਣ ਦੀਆ ਖ਼ਬਰਾਂ ਸਾਹਮਣੇ ਆਈਆਂ ਸਨ। ਟਵਿਟਰ ਦੇ ਸੀਈਓ ਪਰਾਗ ਅਗਰਵਾਲ ਨੇ ਹੁਣ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਏਲੋਨ ਮਸਕ ਟਵਿਟਰ ਦੇ ਬੋਰਡ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ।
ਪਰਾਗ ਅਗਰਵਾਲ ਨੇ ਆਪਣੇ ਟਵੀਟ ‘ਚ ਕਿਹਾ ਕਿ ਮਸਕ ਨੇ ਟਵਿੱਟਰ ਦੇ ਬੋਰਡ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ, ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਏਲੋਨ ਮਸਕ ਨੇ ਟਵਿਟਰ ਦੇ ਬੋਰਡ ‘ਚ ਸ਼ਾਮਲ ਹੋਣ ਤੋਂ ਇਨਕਾਰ ਕਿਉਂ ਕੀਤਾ ਹੈ। ਪਰਾਗ ਨੇ ਕਿਹਾ ਕਿ ਅਸੀਂ ਹਮੇਸ਼ਾ ਆਪਣੇ ਸ਼ੇਅਰਧਾਰਕਾਂ ਦੇ ਸੁਝਾਵਾਂ ਦੀ ਕਦਰ ਕਰਦੇ ਹਾਂ ਅਤੇ ਚਾਹੇ ਉਹ ਸਾਡੇ ਬੋਰਡ ‘ਚ ਹੋਣ ਜਾਂ ਨਾ। ਏਲੋਨ ਸਾਡਾ ਸਭ ਤੋਂ ਵੱਡਾ ਸ਼ੇਅਰਧਾਰਕ ਹੈ।
ਪਰਾਗ ਅਗਰਵਾਲ ਨੇ ਆਪਣੇ ਟਵੀਟ ‘ਚ ਕਿਹਾ, ‘ਬੋਰਡ ‘ਚ ਏਲੋਨ ਮਸਕ ਦੀ ਨਿਯੁਕਤੀ ਅਧਿਕਾਰਤ ਤੌਰ ‘ਤੇ 9 ਅਪ੍ਰੈਲ ਤੋਂ ਲਾਗੂ ਹੋਣੀ ਸੀ, ਪਰ ਐਲਨ ਨੇ ਉਸੇ ਦਿਨ ਸਵੇਰੇ ਕਿਹਾ ਕਿ ਉਹ ਹੁਣ ਬੋਰਡ ‘ਚ ਨਹੀਂ ਰਹਿਣਗੇ। ਅਸੀਂ ਇਹ ਵੀ ਮੰਨਦੇ ਹਾਂ ਕਿ ਏਲੋਨ ਨੂੰ ਕੰਪਨੀ ਵਿੱਚ ਇੱਕ ਸਹਾਇਕ ਵਜੋਂ ਰੱਖਿਆ ਗਿਆ ਸੀ, ਜਿੱਥੇ ਉਸਨੇ ਸਾਰੇ ਬੋਰਡ ਮੈਂਬਰਾਂ ਵਾਂਗ ਕੰਪਨੀ ਅਤੇ ਸਾਡੇ ਸਾਰੇ ਸ਼ੇਅਰਧਾਰਕਾਂ ਦੇ ਸਰਵੋਤਮ ਹਿੱਤ ਵਿੱਚ ਕੰਮ ਕਰਨਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...