October 25, 2026, 6:24 pm
----------- Advertisement -----------
HomeNewsLatest Newsਫੇਸਬੁੱਕ ਸੀਓਓ ਸ਼ੈਰਿਲ ਸੈਂਡਬਰਗ ਨੇ ਦਿੱਤਾ ਅਸਤੀਫਾ

ਫੇਸਬੁੱਕ ਸੀਓਓ ਸ਼ੈਰਿਲ ਸੈਂਡਬਰਗ ਨੇ ਦਿੱਤਾ ਅਸਤੀਫਾ

Published on

----------- Advertisement -----------

ਫੇਸਬੁੱਕ ਦੀ ਸੀਓਓ (ਚੀਫ ਆਪਰੇਟਿੰਗ ਅਫਸਰ) ਸ਼ੈਰਿਲ ਸੈਂਡਬਰਗ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੰਪਨੀ ਨੇ ਬੁੱਧਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਸ਼ੈਰਲ ਦੇ ਕੰਪਨੀ ਛੱਡਣ ਦੇ ਕਾਰਨ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ।
ਸੈਂਡਬਰਗ ਨੇ ਅਸਤੀਫੇ ਬਾਰੇ ਇੱਕ ਫੇਸਬੁੱਕ ਪੋਸਟ ਵਿੱਚ ਕਿਹਾ ਕਿ ਉਹ ਅੱਗੇ ਜਾ ਕੇ ਸਮਾਜ ਲਈ ਪਰਉਪਕਾਰੀ ਕੰਮ ਕਰਨ ‘ਤੇ ਆਪਣਾ ਪੂਰਾ ਧਿਆਨ ਕੇਂਦਰਿਤ ਕਰਨ ਦੀ ਯੋਜਨਾ ਬਣਾ ਰਹੀ ਹੈ। ਸੈਂਡਬਰਗ ਦਾ ਫੇਸਬੁੱਕ ਨਾਲ ਸਫਰ ਲਗਭਗ 14 ਸਾਲ ਤਕ ਰਿਹਾ।
ਦੱਸ ਦਈਏ ਕਿ ਇਸ ਤੋਂ ਪਹਿਲਾ ਸ਼ੈਰਿਲ ਨੇ ਰਾਸ਼ਟਰਪਤੀ ਬਿਲ ਕਲਿੰਟਨ ਦੇ ਨਾਲ ਕੰਮ ਕਰਦੇ ਹੋਏ ਵਿਸ਼ਵ ਬੈਂਕ ਅਤੇ ਖਜ਼ਾਨਾ ਵਿਭਾਗ ਵਿੱਚ ਸੀਨੀਅਰ ਅਹੁਦਿਆਂ ‘ਤੇ ਵੀ ਕੰਮ ਕੀਤਾ ਸੀ। ਉਹਨਾਂ ਸ਼ੁਰੂਆਤੀ ਸਾਲਾਂ ਵਿੱਚ, Facebook ਨੇ ਉਸਨੂੰ ਇੱਕ ਤਜਰਬੇਕਾਰ ਸੁਪਰਵਾਈਜ਼ਰ ਵਜੋਂ ਦਰਸਾਇਆ ਅਤੇ ਅੱਗੇ ਵਧਾਇਆ। ਰਿਪੋਰਟਾਂ ਦੇ ਮੁਤਾਬਕ ਸੈਂਡਬਰਗ ਨੇ ਜ਼ੁਕਰਬਰਗ ਦੇ ਨਾਲ ਕੰਮ ਕਰਦੇ ਹੋਏ ਫੇਸਬੁੱਕ ਦੇ ਮਾਲੀਏ ‘ਚ ਕਾਫੀ ਵਾਧਾ ਕੀਤਾ ਹੈ। ਸ਼ੈਰਿਲ ਨੇ ਇਸਨੂੰ 2007 ਵਿੱਚ ਲਗਭਗ 15 ਕਰੋੜਅਮਰੀਕੀ ਡਾਲਰ ਦੇ ਪੱਧਰ ਤੋਂ ਵਧਾ ਕੇ ਸਾਲ 2011 ਤੱਕ 3.7 ਅਰਬ ਅਮਰੀਕੀ ਡਾਲਰ ਤੋਂ ਵੱਧ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...