November 7, 2026, 1:38 am
----------- Advertisement -----------
HomeNewsLatest Newsਫੇਸਬੁੱਕ ਯੂਜ਼ਰਸ ਹੁਣ ਬਣਾ ਸਕਣਗੇ 90 ਸੈਕਿੰਡ ਤੱਕ FB reels, ਇਹ ਨਵੇਂ...

ਫੇਸਬੁੱਕ ਯੂਜ਼ਰਸ ਹੁਣ ਬਣਾ ਸਕਣਗੇ 90 ਸੈਕਿੰਡ ਤੱਕ FB reels, ਇਹ ਨਵੇਂ ਫੀਚਰ ਵੀ ਹੋਏ ਲਾਂਚ

Published on

----------- Advertisement -----------

ਮੇਟਾ ਦੀ ਮਲਕੀਅਤ ਵਾਲੀ ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਨੇ ਯੂਜ਼ਰਸ ਲਈ ਇਕ ਨਵਾਂ ਫੀਚਰ ਜਾਰੀ ਕੀਤਾ ਹੈ। ਕੰਪਨੀ ਨੇ ਨਵੇਂ ਕਰੀਏਟਿਵ ਐਕਸਪ੍ਰੈਸ਼ਨ ਫੀਚਰ ਲਾਂਚ ਕੀਤੇ ਹਨ। ਇਸ ਫੀਚਰ ਦੀ ਮਦਦ ਨਾਲ ਯੂਜ਼ਰਸ ਹੁਣ ਫੇਸਬੁੱਕ ‘ਤੇ 90 ਸੈਕਿੰਡ ਤੱਕ ਦੀ FB ਰੀਲ ਅਪਲੋਡ ਕਰ ਸਕਣਗੇ।ਦੱਸ ਦੇਈਏ ਕਿ ਪਹਿਲਾਂ ਫੇਸਬੁੱਕ ‘ਤੇ ਸਿਰਫ 60 ਸੈਕਿੰਡ ਦੀ ਰੀਲ ਅਪਲੋਡ ਕਰਨ ਦੀ ਸੀਮਾ ਸੀ।
ਕੰਪਨੀ ਨੇ ਇਹ ਘੋਸ਼ਣਾ ਫੇਸਬੁੱਕ ‘ਤੇ ਆਪਣੇ “ਮੇਟਾ ਫਾਰ ਕ੍ਰਿਏਟਰਜ਼” ਅਕਾਉਂਟ ਰਾਹੀਂ ਕੀਤੀ ਹੈ। ਕੰਪਨੀ ਨੇ ਕਿਹਾ ਕਿ ਹੁਣ ਫੇਸਬੁੱਕ ਯੂਜ਼ਰਸ FB ਰੀਲਾਂ ‘ਚ 90 ਸੈਕਿੰਡ ਤੱਕ ਦੇ ਵੀਡੀਓ ਅਪਲੋਡ ਕਰ ਸਕਣਗੇ, ਜੋ ਪਹਿਲਾਂ ਸਿਰਫ 60 ਸੈਕਿੰਡ ਤੱਕ ਸੀਮਤ ਸੀ। ਕੰਪਨੀ ਨੇ ਕਿਹਾ ਕਿ ਯੂਜ਼ਰਸ ਹੁਣ ਆਸਾਨੀ ਨਾਲ ਆਪਣੀਆਂ ‘ਮੈਮੋਰੀਜ਼’ ਤੋਂ “ਰੇਡੀਮੇਡ” ਰੀਲਾਸ ਵੀ ਬਣਾ ਸਕਦੇ ਹਨ, ਜਿਵੇਂ ਕਿ ਉਹ ਇੰਸਟਾਗ੍ਰਾਮ ‘ਤੇ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...