July 25, 2026, 3:59 pm
----------- Advertisement -----------
HomeNewsScienceਗੂਗਲ ਨੂੰ ਲੱਗਾ 1337 ਕਰੋੜ ਰੁਪਏ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

ਗੂਗਲ ਨੂੰ ਲੱਗਾ 1337 ਕਰੋੜ ਰੁਪਏ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

Published on

----------- Advertisement -----------

ਭਾਰਤੀ ਕੰਪੀਟੀਸ਼ਨ ਕਮਿਸ਼ਨ (ਸੀਸੀਆਈ) ਨੇ ਬੀਤੇ ਦਿਨੀ ਗੂਗਲ ‘ਤੇ 1337.76 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਸੀਸੀਆਈ ਨੇ ਗੂਗਲ ਨੂੰ ਅਨੁਚਿਤ ਕਾਰੋਬਾਰੀ ਅਭਿਆਸ ਨੂੰ ਰੋਕਣ ਦਾ ਆਦੇਸ਼ ਵੀ ਦਿੱਤਾ ਹੈ। ਨਾਲ ਹੀ ਕਿਹਾ ਕਿ ਗੂਗਲ ਆਪਣੀ ਸੇਵਾ ਨੂੰ ਜਲਦੀ ਤੋਂ ਜਲਦੀ ਅਪਡੇਟ ਕਰੇ। ਗੂਗਲ ਦੇ ਖਿਲਾਫ ਸੀਸੀਆਈ ਦੀ ਜਾਂਚ ਪਿਛਲੇ ਦੋ ਸਾਲਾਂ ਤੋਂ ਚੱਲ ਰਹੀ ਸੀ। ਜਾਂਚ ਕਮੇਟੀ ਨੇ ਗੂਗਲ ‘ਤੇ ਮੁਕਾਬਲੇਬਾਜ਼ੀ ਵਿਰੋਧੀ ਅਭਿਆਸਾਂ, ਅਨੁਚਿਤ ਕਾਰੋਬਾਰ ਕਰਨ ਅਤੇ ਮੋਬਾਈਲ ਆਪਰੇਟਿੰਗ ਸਿਸਟਮ ਨਾਲ ਛੇੜਛਾੜ ਕਰਨ ਦਾ ਵੀ ਦੋਸ਼ ਲਗਾਇਆ ਸੀ। ਦੋ ਸਾਲਾਂ ਦੀ ਜਾਂਚ ਵਿੱਚ ਸੀਸੀਆਈ ਨੇ ਗੂਗਲ ਇੰਡੀਆ ਨੂੰ ਮਾਰਕੀਟ ਵਿੱਚ ਇੱਕਤਰਫਾ ਦਬਦਬਾ ਬਣਾਉਣ ਲਈ ਦੋਸ਼ੀ ਪਾਇਆ।
ਸੀਸੀਆਈ ਨੇ ਦੋਸ਼ ਲਾਇਆ ਕਿ ਗੂਗਲ ਮੋਬਾਈਲ ਫੋਨ ਅਤੇ ਐਪ ਨਿਰਮਾਤਾਵਾਂ ‘ਤੇ ਇਕਪਾਸੜ ਸਮਝੌਤੇ ਲਈ ਦਬਾਅ ਪਾਉਂਦਾ ਸੀ। ਇਸ ਨਾਲ ਗੂਗਲ ਦੇ ਐਪਸ ਕਿਸੇ ਵੀ ਨਵੇਂ ਮੋਬਾਈਲ ‘ਚ ਪਹਿਲਾਂ ਤੋਂ ਹੀ ਇੰਸਟਾਲ ਹੁੰਦੇ ਹਨ। ਉਹਨਾਂ ਨੂੰ ਅਨ-ਇੰਸਟੌਲ ਵੀ ਨਹੀਂ ਕੀਤਾ ਜਾ ਸਕਦਾ। ਇਸ ਨਾਲ ਯੂਜ਼ਰਜ਼ ਨੂੰ ਮਜਬੂਰੀ ‘ਚ ਗੂਗਲ ਐਪਸ ਦੀ ਵਰਤੋਂ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ। ਇਸ ਕਾਰਨ ਗੂਗਲ ਐਪਸ ਦੀ ਵਰਤੋਂ ਦਾ ਸਮਾਂ ਵਧ ਗਿਆ ਅਤੇ ਬਾਕੀ ਐਪਸ ਘਾਟਾ ਪਹੁੰਚ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤ ਲਈ ਮਾਣ ਵਾਲਾ ਪਲ – ਇਸ ਭਾਰਤੀ ਦੇ ਹੱਥ ਆਈ ਵਟਸਐਪ ਦੀ ਗਲੋਬਲ ਕਮਾਨ – ਜਾਣੋ ਕੌਣ ਹਨ ਕੁਨਾਲ ਸ਼ਾਹ?

ਭਾਰਤੀ ਫਿਨਟੈਕ ਕੰਪਨੀ CRED ਦੇ ਸੰਸਥਾਪਕ ਅਤੇ ਸੀ.ਈ.ਓ. ਤੇ ਭਾਰਤ ਦੇ ਮਸ਼ਹੂਰ ਉਦਯੋਗਪਤੀਆਂ 'ਚੋਂ...

ਅਗਲੇ ਹਫ਼ਤੇ ਬੈਂਕ 5 ਦਿਨ ਲਈ ਰਹਿਣਗੇ ਬੰਦ, ਪੜ੍ਹੋ ਵੇਰਵਾ

ਕੱਲ੍ਹ 22 ਜੂਨ ਤੋਂ ਸ਼ੁਰੂ ਹੋਣ ਵਾਲੇ ਨਵੇਂ ਹਫਤੇ (22 ਜੂਨ ਤੋਂ 28 ਜੂਨ)...

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

ਜੇਕਰ ਤੁਸੀਂ ਵੀ ਆਨਲਾਈਨ ਪੇਮੈਂਟ ਜਾਂ ਰੀਚਾਰਜ ਕਰਨ ਲਈ ਫੋਨਪੇ (PhonePe) ਐਪ ਦੀ ਵਰਤੋਂ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪੈਟਰੋਲ ਵਾਲੀਆਂ ਗੱਡੀਆਂ ਦੀ ENTRY ਬੰਦ, ਪੈਟਰੋਲ ਪੰਪਾਂ ਤੋਂ ਵੀ ਨਹੀਂ ਮਿਲੇਗਾ ਤੇਲ

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਸਿਵਲ ਹਸਪਤਾਲ ‘ਚ ਗੁਲੂਕੋਜ਼ ਲਾਉਂਦਿਆਂ ਹੀ 15 ਔਰਤਾਂ ਦੀ ਵਿਗੜੀ ਸਿਹਤ, ਮਚੀ ਹਫੜਾ-ਦਫੜੀ

ਪੰਜਾਬ ‘ਚ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹਸਪਤਾਲ ‘ਚ ਦਾਖਲ 15 ਔਰਤਾਂ...

ਪੰਜਾਬ ਦੇ ਨੌਜਵਾਨਾਂ ਲਈ ਆਈ ਖੁਸ਼ਖਬਰੀ, ਨਿਕਲੀ ਫੌਜ ਦੀ ਭਰਤੀ

ਭਾਰਤੀ ਫੌਜ ਵਿਚ ਜੋ ਭਰਤੀਆਂ ਨਿਕਲੀਆਂ ਹਨ ਉਨ੍ਹਾਂ ਦੀ ਆਨਲਾਈਨ ਰਜਿਸਟਰੇਸ਼ਨ ਕੱਲ ਤੋਂ ਭਾਵ...