July 25, 2026, 7:08 pm
----------- Advertisement -----------
HomeNewsLatest Newsਗੂਗਲ ਨੂੰ ਲੱਗਿਆ 936 ਕਰੋੜ ਦਾ ਜੁਰਮਾਨਾ, ਮਹੀਨੇ 'ਚ ਦੂਜੀ ਵਾਰ ਵੱਡੀ...

ਗੂਗਲ ਨੂੰ ਲੱਗਿਆ 936 ਕਰੋੜ ਦਾ ਜੁਰਮਾਨਾ, ਮਹੀਨੇ ‘ਚ ਦੂਜੀ ਵਾਰ ਵੱਡੀ ਕਾਰਵਾਈ

Published on

----------- Advertisement -----------

ਅਮਰੀਕੀ ਕੰਪਨੀ ਗੂਗਲ ‘ਤੇ ਲਗਭਗ 936 ਕਰੋੜ ਰੁਪਏ ($113.04 ਮਿਲੀਅਨ) ਦਾ ਜੁਰਮਾਨਾ ਲਗਾਇਆ ਗਿਆ ਹੈ। ਇਹ ਇਸ ਮਹੀਨੇ ‘ਚ ਦੂਜੀ ਸਭ ਤੋਂ ਵੱਡੀ ਕਾਰਵਾਈ ਹੈ। ਇਸ ਤੋਂ ਪਹਿਲਾਂ ਕੁਝ ਦਿਨ ਪਹਿਲਾ ਹੀ ਗੂਗਲ ਨੂੰ ਕੰਪੀਟੀਸ਼ਨ ਕਮਿਸ਼ਨ ਆਫ ਇੰਡੀਆ (ਸੀਸੀਆਈ) ਨੇ ਲਗਭਗ 1,338 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਸੀ।
ਇੰਡੀਅਨ ਕੰਪੀਟੀਸ਼ਨ ਕਮਿਸ਼ਨ (ਸੀਸੀਆਈ) ਮੁਤਾਬਕ ਜੇਕਰ ਕੋਈ ਐਪ ਡਿਵੈਲਪਰ ਗੂਗਲ ਪਲੇਅਸਟੋਰ ‘ਤੇ ਆਪਣੀ ਐਪ ਵੇਚਣਾ ਚਾਹੁੰਦਾ ਹੈ ਜਾਂ ਐਪ/ਮੋਬਾਈਲ ਗੇਮ ਦੀ ਮਦਦ ਨਾਲ ਪੈਸਾ ਕਮਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਗੂਗਲ ਦੇ ਪੇਮੈਂਟ ਸਿਸਟਮ ਦੀ ਵਰਤੋਂ ਕਰਨੀ ਪਵੇਗੀ। ਸੀਸੀਆਈ ਮੁਤਾਬਕ ਇਹ ਭਾਰਤੀ ਮੁਕਾਬਲੇਬਾਜ਼ੀ ਐਕਟ ਦੀ ਉਲੰਘਣਾ ਹੈ। ਇਸ ਲਈ ਸੀਸੀਆਈ ਨੇ ਗੂਗਲ ‘ਤੇ 936.44 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਦੇ ਨਾਲ ਹੀ ਗੂਗਲ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਗੂਗਲ ਪਲੇ ਸਟੋਰ ‘ਤੇ ਐਪ ਡਿਵੈਲਪਰਾਂ ਨੂੰ ਥਰਡ ਪਾਰਟੀ ਪੇਮੈਂਟ ਸਿਸਟਮ ਅਤੇ ਯੂਪੀਆਈ ਦੇ ਤਹਿਤ ਪੈਸੇ ਕਮਾਉਣ ਦੀ ਇਜਾਜ਼ਤ ਦਿੱਤੀ ਜਾਵੇ। ਨਾਲ ਹੀ, ਸੀਸੀਆਈ ਨੇ ਗੂਗਲ ਨੂੰ ਆਦੇਸ਼ ਦਿੱਤਾ ਹੈ ਕਿ ਗੂਗਲ ਕਿਸੇ ਵੀ ਐਪ ਡਿਵੈਲਪਰ ਨੂੰ ਆਪਣੀ ਅਦਾਇਗੀ ਪ੍ਰਣਾਲੀ ਦੀ ਵਰਤੋਂ ਕਰਨ ਲਈ ਮਜਬੂਰ ਨਹੀਂ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...