September 11, 2026, 4:47 am
----------- Advertisement -----------
HomeNewsLatest Newsਵੱਡੀ ਕਾਰਵਾਈ: ਗੂਗਲ ਪਲੇ ਸਟੋਰ ਨੇ 22 ਲੱਖ ਤੋਂ ਜ਼ਿਆਦਾ ਐਪਸ 'ਤੇ...

ਵੱਡੀ ਕਾਰਵਾਈ: ਗੂਗਲ ਪਲੇ ਸਟੋਰ ਨੇ 22 ਲੱਖ ਤੋਂ ਜ਼ਿਆਦਾ ਐਪਸ ‘ਤੇ ਲਗਾਈ ਪਾਬੰਦੀ

Published on

----------- Advertisement -----------

ਗੂਗਲ ਨੇ ਪਲੇ ਸਟੋਰ ‘ਤੇ ਸਾਲ 2023 ਵਿੱਚ 22.8 ਲੱਖ ਅਜਿਹੀਆਂ ਮੋਬਾਈਲ ਐਪਸ ਨੂੰ ਬੈਨ ਕਰ ਦਿੱਤਾ ਗਿਆ, ਜਿਨ੍ਹਾਂ ਦਾ ਇਰਾਦਾ ਲੋਕਾਂ ਨੂੰ ਧੋਖਾ ਦੇਣਾ ਸੀ। ਗੂਗਲ ਨੇ ਆਪਣੇ ਇਕ ਬਲਾਗ ‘ਚ ਇਹ ਜਾਣਕਾਰੀ ਦਿੱਤੀ ਹੈ। ਗੂਗਲ ਨੇ ਆਪਣੀ ਰਿਪੋਰਟ ‘ਚ ਕਿਹਾ ਹੈ ਕਿ ਉਸ ਨੇ 3,33,000 ਡਿਵੈਲਪਰ ਖਾਤਿਆਂ ਨੂੰ ਬੈਨ ਕਰ ਦਿੱਤਾ ਹੈ। ਇਹ ਸਾਰੀਆਂ ਮਾਲਵੇਅਰ ਐਪਸ ਪਲੇ ਸਟੋਰ ‘ਤੇ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ ਅਤੇ ਵਾਰ-ਵਾਰ ਗੋਪਨੀਯਤਾ ਨੀਤੀ ਦੀ ਉਲੰਘਣਾ ਕਰ ਰਹੀਆਂ ਸਨ।
ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਾਲ 2023 ਵਿੱਚ 22.8 ਲੱਖ ਮੋਬਾਈਲ ਐਪਸ ਲੋਕਾਂ ਨੂੰ ਧੋਖਾ ਦੇਣ ਲਈ ਤਿਆਰ ਕੀਤੀਆਂ ਗਈਆਂ ਸਨ ਅਤੇ ਇਨ੍ਹਾਂ ਵਿੱਚ ਮਾਲਵੇਅਰ ਸਨ। ਪ੍ਰਕਾਸ਼ਿਤ ਹੋਣ ਤੋਂ ਪਹਿਲਾਂ ਹੀ ਲਗਭਗ 2,00,000 ਐਪਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਐਪਸ ਉਪਭੋਗਤਾਵਾਂ ਦੀ ਨਿੱਜੀ ਜਾਣਕਾਰੀ ਲੈ ਰਹੇ ਸਨ ਜਿਵੇਂ ਕਿ ਬੈਕਗ੍ਰਾਉਂਡ ਲੋਕੇਸ਼ਨ ਟ੍ਰੈਕਿੰਗ, ਸੰਦੇਸ਼ਾਂ ਤੱਕ ਪਹੁੰਚ, ਸੰਪਰਕਾਂ ਤੱਕ ਪਹੁੰਚ ਅਤੇ ਮਾਈਕ੍ਰੋਫੋਨ, ਗੈਲਰੀ। ਆਪਣੇ ਸੁਰੱਖਿਆ-ਕੇਂਦ੍ਰਿਤ ਬਲੌਗ ਵਿੱਚ, ਗੂਗਲ ਨੇ ਉਨ੍ਹਾਂ ਉਪਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਹੈ ਜੋ ਉਪਭੋਗਤਾਵਾਂ ਨੂੰ ਸ਼ੱਕੀ ਐਪਸ, ਮਾਲਵੇਅਰ ਅਤੇ ਔਨਲਾਈਨ ਘੁਟਾਲਿਆਂ ਤੋਂ ਬਚਾਉਣ ਲਈ ਚੁੱਕੇ ਗਏ ਹਨ।
ਗੂਗਲ ਪਲੇ ਸਟੋਰ ਨੇ ਫੈਡਰਲ ਕੋਰਟ ‘ਚ ਦੋ ਡਿਵੈਲਪਰਾਂ ਖਿਲਾਫ ਮੁਕੱਦਮਾ ਵੀ ਦਾਇਰ ਕੀਤਾ ਹੈ। ਇਨ੍ਹਾਂ ਡਿਵੈਲਪਰਾਂ ‘ਤੇ ਸਪੈਮੀ ਐਪਸ ਨੂੰ ਵਾਰ-ਵਾਰ ਅਪਲੋਡ ਕਰਨ ਦਾ ਦੋਸ਼ ਹੈ। ਉਨ੍ਹਾਂ ‘ਤੇ ਗਲਤ ਜਾਣਕਾਰੀ ਦੇਣ ਦਾ ਵੀ ਦੋਸ਼ ਹੈ। ਗੂਗਲ ਨੇ ਕਿਹਾ ਹੈ ਕਿ ਉਹ ਜਲਦੀ ਹੀ ਨਵੀਂ ਨੀਤੀ ਲਿਆਏਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...