September 10, 2026, 4:15 am
----------- Advertisement -----------
HomeNewsLatest Newsਗੂਗਲ ਨੇ ਇਹਨਾਂ 16 ਐਪਸ ਨੂੰ Play Store ਤੋਂ ਹਟਾਇਆ

ਗੂਗਲ ਨੇ ਇਹਨਾਂ 16 ਐਪਸ ਨੂੰ Play Store ਤੋਂ ਹਟਾਇਆ

Published on

----------- Advertisement -----------

ਗੂਗਲ ਨੇ ਆਪਣੇ ਪਲੇ-ਸਟੋਰ ਤੋਂ 16 ਮੋਬਾਈਲ ਐਪਸ ਨੂੰ ਹਟਾ ਦਿੱਤਾ ਹੈ, ਕਿਹਾ ਗਿਆ ਹੈ ਕਿ ਇਹ ਐਪਸ ਉਪਭੋਗਤਾਵਾਂ ਦੇ ਸਮਾਰਟਫੋਨ ਦੀ ਬੈਟਰੀ ਅਤੇ ਇੰਟਰਨੈਟ ਡੇਟਾ ਨੂੰ ਤੇਜ਼ੀ ਨਾਲ ਖਤਮ ਕਰ ਰਹੇ ਸਨ। ਇਨ੍ਹਾਂ ਐਪਸ ਦੀ ਪਛਾਣ ਸੁਰੱਖਿਆ ਏਜੰਸੀ ਨੇ ਕੀਤੀ ਹੈ। ਸੁਰੱਖਿਆ ਏਜੰਸੀ ਦੀ ਰਿਪੋਰਟ ਤੋਂ ਬਾਅਦ ਗੂਗਲ ਨੇ ਇਨ੍ਹਾਂ ਐਪਸ ਨੂੰ ਪਲੇ-ਸਟੋਰ ਤੋਂ ਹਟਾ ਦਿੱਤਾ ਹੈ। ਇਹ ਐਪਸ ਬੈਕਗ੍ਰਾਊਂਡ ‘ਚ ਲੋਕਾਂ ਦੇ ਡੇਟਾ ਤੱਕ ਵੀ ਪਹੁੰਚ ਕਰ ਰਹੇ ਸਨ।
ਗੂਗਲ ਦੁਆਰਾ ਹਟਾਏ ਗਏ ਐਪਸ ਦੇ ਨਾਂ
High-Speed ​​Camera
Smart Task Manager
Flashlight+
com.smh.memocalendar memocalendar
8K-Dictionary
BusanBus
Flashlight+
Quick Note
Currency Converter
Joycode
EzDica
Instagram Profile Downloader
Ez Notes
com.candlencom.flashlite
com.doubleline.calcul
com.dev.imagevault Flashlight+

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...