July 25, 2026, 2:36 pm
----------- Advertisement -----------
HomeNewsLatest Newsਦੁਨੀਆ ਭਰ 'ਚ ਗੂਗਲ ਦੀਆਂ ਸੇਵਾਵਾਂ ਪ੍ਰਭਾਵਿਤ; news, discover ਅਤੇ trends 'ਤੇ...

ਦੁਨੀਆ ਭਰ ‘ਚ ਗੂਗਲ ਦੀਆਂ ਸੇਵਾਵਾਂ ਪ੍ਰਭਾਵਿਤ; news, discover ਅਤੇ trends ‘ਤੇ ਪਿਆ ਪ੍ਰਭਾਵ

Published on

----------- Advertisement -----------

ਸ਼ੁੱਕਰਵਾਰ ਸ਼ਾਮ ਨੂੰ ਗੂਗਲ ਦੀਆਂ ਕੁਝ ਸੇਵਾਵਾਂ ਪ੍ਰਭਾਵਿਤ ਹੋਈਆਂ। ਕਈ ਉਪਭੋਗਤਾਵਾਂ ਨੇ ਸ਼ਿਕਾਇਤ ਕੀਤੀ ਕਿ ਗੂਗਲ ਨਿਊਜ਼ ਕੰਮ ਨਹੀਂ ਕਰ ਰਿਹਾ ਹੈ। ਇਸ ਵਿੱਚ ਨਿਊਜ਼ ਟੈਬ ਅਤੇ ਗੂਗਲ ਨਿਊਜ਼ ਦਾ ਹੋਮ ਪੇਜ ਸ਼ਾਮਲ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਗੂਗਲ ਡਿਸਕਵਰ ਦੇ ਹੋਮ ਪੇਜ ਫੀਡ ਅਤੇ ਗੂਗਲ ਟ੍ਰੈਂਡਸ ਵੀ ਕੰਮ ਨਹੀਂ ਕਰ ਰਹੇ ਹਨ। ਇਸ ਬਾਰੇ ਸੋਸ਼ਲ ਮੀਡੀਆ ‘ਤੇ ਯੂਜ਼ਰਸ ਨੇ ਪ੍ਰਤੀਕਿਰਿਆ ਦਿੱਤੀ ਹੈ।
ਗੂਗਲ ਨਿਊਜ਼ ਟੈਬ ਦੀ ਗੱਲ ਕਰੀਏ ਤਾਂ ਇਸ ‘ਚ ਯੂਜ਼ਰਸ ਨੂੰ ਸਭ ਤੋਂ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਯੂਜ਼ਰਸ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਕਈ ਵਾਰ ਸਰਚ ਕਰਨ ਤੋਂ ਬਾਅਦ ਉਨ੍ਹਾਂ ਨੂੰ ਮੈਸੇਜ ਮਿਲਿਆ, ‘Did Not Match Any News Result। ਸਰਚ ਇੰਜਣ ਦੀ ਨਿੱਜੀ ਸਮੱਗਰੀ ਫੀਡ ‘ਗੂਗਲ ਡਿਸਕਵਰ’ ਬਾਰੇ ਗੱਲ ਕਰਦੇ ਹੋਏ, ਉਪਭੋਗਤਾਵਾਂ ਨੂੰ ‘Something went wrong’ ਅਤੇ ‘No Stories Available, Try Again Later’ ਵਰਗੇ ਸੰਦੇਸ਼ ਮਿਲੇ ਹਨ।
DownDetector ਦੇ ਮੁਤਾਬਕ ਕੁਝ ਦੇਸ਼ਾਂ ‘ਚ ਜੀਮੇਲ, ਗੂਗਲ ਸਰਚ ਅਤੇ ਗੂਗਲ ਮੈਪਸ ਦੀਆਂ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ

*ਚੰਡੀਗੜ੍ਹ, 24 ਜੁਲਾਈ ,2026*ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ...

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਨਵੀਂ ਦਿੱਲੀ, 24 ਜੁਲਾਈ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਦਾ ਪਾਰਟੀ ਵਿੱਚ ਕੀਤਾ ਸਵਾਗਤ

*ਚੰਡੀਗੜ੍ਹ 24 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ,...