July 26, 2026, 9:26 pm
----------- Advertisement -----------
HomeNewsLatest Newsਸਰਕਾਰ ਨੇ 150 ਤੋਂ ਵੱਧ ਸੋਸ਼ਲ ਮੀਡੀਆ ਖਾਤਿਆਂ ਅਤੇ ਯੂਟਿਊਬ ਚੈਨਲਾਂ 'ਤੇ...

ਸਰਕਾਰ ਨੇ 150 ਤੋਂ ਵੱਧ ਸੋਸ਼ਲ ਮੀਡੀਆ ਖਾਤਿਆਂ ਅਤੇ ਯੂਟਿਊਬ ਚੈਨਲਾਂ ‘ਤੇ ਪਾਬੰਦੀ ਲਗਾਈ: ਅਨੁਰਾਗ ਠਾਕੁਰ

Published on

----------- Advertisement -----------

ਭਾਰਤ ਸਰਕਾਰ ਨੇ ਸੋਸ਼ਲ ਮੀਡੀਆ ਨਾਲ ਜੁੜੇ 100 ਤੋਂ ਵੱਧ ਚੈਨਲਾਂ ਅਤੇ ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਜਾਣਕਾਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਦਿੱਤੀ। ਕੇਂਦਰੀ ਮੰਤਰੀ ਮੁਤਾਬਕ ਇਨ੍ਹਾਂ ਚੈਨਲਾਂ ਨੂੰ ਗਲਤ ਜਾਣਕਾਰੀ ਫੈਲਾਉਣ ਲਈ ਬਲਾਕ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਬਲਾਕ ਕੀਤੇ ਗਏ ਚੈਨਲਾਂ ਵਿੱਚ 104 ਯੂਟਿਊਬ ਚੈਨਲ ਅਤੇ 5 ਟੀਵੀ ਚੈਨਲ ਸ਼ਾਮਲ ਹਨ। ਇਸ ਦੇ ਨਾਲ ਹੀ 45 ਵੀਡੀਓ, 4 ਫੇਸਬੁੱਕ ਅਕਾਊਂਟ, 3 ਇੰਸਟਾਗ੍ਰਾਮ ਅਕਾਊਂਟ, 5 ਟਵਿਟਰ ਅਕਾਊਂਟ ਅਤੇ 6 ਵੈੱਬਸਾਈਟਾਂ ਨੂੰ ਵੀ ਬਲਾਕ ਕੀਤਾ ਗਿਆ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਮੁੜ ਲੋੜ ਪਈ ਤਾਂ ਸਰਕਾਰ ਅਜਿਹੀ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗੀ। ਇਹ ਕਾਰਵਾਈ ਸੂਚਨਾ ਤਕਨਾਲੋਜੀ ਐਕਟ, 2000 ਦੀ ਧਾਰਾ 69ਏ ਤਹਿਤ ਕੀਤੀ ਗਈ ਹੈ। ਇਨ੍ਹਾਂ ‘ਚੋਂ ਕਈ ਚੈਨਲ ਭਾਰਤ ਦੀ ਰਾਸ਼ਟਰੀ ਸੁਰੱਖਿਆ ਅਤੇ ਜਨਤਕ ਵਿਵਸਥਾ ‘ਚ ਭਾਰਤ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਕਾਰਨ ਬਲਾਕ ਕਰ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...