September 10, 2026, 4:14 am
----------- Advertisement -----------
HomeNewsLatest Newsਗੂਗਲ Chrome ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ! ਸਰਕਾਰ ਨੇ ਦਿੱਤੀ...

ਗੂਗਲ Chrome ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ! ਸਰਕਾਰ ਨੇ ਦਿੱਤੀ ਚੇਤਾਵਨੀ

Published on

----------- Advertisement -----------

ਜੇਕਰ ਤੁਸੀਂ ਲੈਪਟਾਪ ਜਾਂ ਕੰਪਿਊਟਰ ‘ਤੇ ਬ੍ਰਾਊਜ਼ਿੰਗ ਲਈ ਗੂਗਲ ਕ੍ਰੋਮ ਦੀ ਵਰਤੋਂ ਕਰਦੇ ਹੋ ਤਾਂ ਤੁਹਾਡੇ ਲਈ ਅਹਿਮ ਖਬਰ ਹੈ। ਭਾਰਤ ਸਰਕਾਰ ਨੇ ਗੂਗਲ ਕ੍ਰੋਮ ਦੇ ਉਪਭੋਗਤਾਵਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ। ਇਹ ਚੇਤਾਵਨੀ ਆਈਟੀ ਮੰਤਰਾਲੇ ਦੀ ਇੰਡੀਅਨ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ (SERT-In) ਨੇ ਡੈਸਕਟਾਪ ਉਪਭੋਗਤਾਵਾਂ ਲਈ ਜਾਰੀ ਕੀਤੀ ਹੈ। SERT-In ਦੇ ਮੁਤਾਬਕ ਗੂਗਲ ਕ੍ਰੋਮ ‘ਚ ਕੁਝ ਖਾਮੀਆਂ ਪਾਈਆਂ ਗਈਆਂ ਹਨ, ਜਿਸ ਦਾ ਫਾਇਦਾ ਉਠਾ ਕੇ ਹੈਕਰ ਆਸਾਨੀ ਨਾਲ ਕੰਪਿਊਟਰ ਨੂੰ ਹੈਕ ਕਰ ਸਕਦੇ ਹਨ।
SERT-In ਦੀ ਐਡਵਾਇਜ਼ਰੀ ਅਨੁਸਾਰ, ਗੂਗਲ ਕਰੋਮ ਵਿੱਚ ਬਹੁਤ ਸਾਰੀਆਂ ਖਾਮੀਆਂ ਹਨ। ਇਹਨਾਂ ਖਾਮੀਆਂ ਦਾ ਫਾਇਦਾ ਉਠਾਉਂਦੇ ਹੋਏ ਹੈਕਰ ਤੁਹਾਡੇ ਸਿਸਟਮ ਕ੍ਰਾਫਟੇਡ ਰਿਕੁਐਸਟ ਭੇਜ ਕੇ ਮਨਮਾਨੇ ਕੋਡ ਨੂੰ ਚਲਾ ਸਕਦੇ ਹਨ। ਇਹ ਕੋਡ ਤੁਹਾਡੇ ਕੰਪਿਊਟਰ ਦੀ ਸੁਰੱਖਿਆ ਨੂੰ ਬਾਈਪਾਸ ਕਰ ਸਕਦਾ ਹੈ ਅਤੇ ਤੁਹਾਡੇ ਸਿਸਟਮ ਨੂੰ ਪੂਰੀ ਤਰ੍ਹਾਂ ਹੈਕ ਕਰ ਸਕਦਾ ਹੈ।
ਹੈਕਿੰਗ ਤੋਂ ਬਚਣ ਲਈ ਉਪਭੋਗਤਾਵਾਂ ਨੂੰ ਪਹਿਲਾਂ ਆਪਣੇ ਗੂਗਲ ਕਰੋਮ ਨੂੰ Latest Version ਵਿੱਚ ਅਪਡੇਟ ਕਰਨ ਦੀ ਜ਼ਰੂਰਤ ਹੈ। ਨਾਲ ਹੀ ਉਪਭੋਗਤਾਵਾਂ ਨੂੰ ਅਣਜਾਣ ਲਿੰਕਾਂ ‘ਤੇ ਕਲਿੱਕ ਕਰਨ ਅਤੇ ਅਣਜਾਣ ਵੈਬਸਾਈਟਾਂ ‘ਤੇ ਜਾਣ ਤੋਂ ਬਚਣ ਦੀ ਜਰੂਰਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...