October 25, 2026, 1:09 pm
----------- Advertisement -----------
HomeNewsLatest Newsਭਾਰਤ ਦਾ ਸਭ ਤੋਂ ਸਸਤਾ 5G ਸਮਾਰਟਫੋਨ ਲਾਂਚ, ਮਿਲੇਗੀ ਦੋ ਸਾਲ ਦੀ...

ਭਾਰਤ ਦਾ ਸਭ ਤੋਂ ਸਸਤਾ 5G ਸਮਾਰਟਫੋਨ ਲਾਂਚ, ਮਿਲੇਗੀ ਦੋ ਸਾਲ ਦੀ ਵਾਰੰਟੀ, ਜਾਣੋ ਕਮਾਲ ਦੇ ਫੀਚਰਸ

Published on

----------- Advertisement -----------

Itel ਨੇ ਭਾਰਤ ਦਾ ਸਭ ਤੋਂ ਸਸਤਾ 5G ਸਮਾਰਟਫੋਨ Itel P55 5G ਲਾਂਚ ਕੀਤਾ ਹੈ। ਫੋਨ ਨੂੰ 10 ਹਜ਼ਾਰ ਰੁਪਏ ਤੋਂ ਘੱਟ ਕੀਮਤ ‘ਤੇ ਪੇਸ਼ ਕੀਤਾ ਗਿਆ ਹੈ। Itel P55 5G ਦੇ ਨਾਲ Itel S23+ ਨੂੰ ਵੀ ਪੇਸ਼ ਕੀਤਾ ਗਿਆ ਹੈ। Itel P55 5G ਵਿੱਚ 6.6 ਇੰਚ ਦੀ HD+ ਡਿਸਪਲੇਅ ਹੈ ਜਿਸ ਵਿੱਚ 90 Hz ਰਿਫਰੈਸ਼ ਰੇਟ ਹੈ ਅਤੇ MediaTek Dimensity 6080 ਪ੍ਰੋਸੈਸਰ ਦਾ ਸਪੋਰਟ ਹੈ। ਫੋਨ ਵਿੱਚ 8 ਜੀਬੀ ਰੈਮ ਅਤੇ 128 ਜੀਬੀ ਤੱਕ ਸਟੋਰੇਜ ਮਿਲੇਗੀ। ਆਓ ਜਾਣਦੇ ਹਾਂ ਫੋਨ ਦੀਆਂ ਹੋਰ ਵਿਸ਼ੇਸ਼ਤਾਵਾਂ ਬਾਰੇ…
ਕੈਮਰੇ ਸਪੋਰਟ ਦੀ ਗੱਲ ਕਰੀਏ ਤਾਂ ਇਸ ‘ਚ ਡਿਊਲ ਰਿਅਰ ਕੈਮਰਾ ਦਿੱਤਾ ਗਿਆ ਹੈ। ਫੋਨ ‘ਚ 50 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਅਤੇ ਸੈਕੰਡਰੀ ਕੈਮਰਾ AI ਸੈਂਸਰ ਹੈ। ਸੈਲਫੀ ਅਤੇ ਵੀਡੀਓ ਕਾਲ ਲਈ ਫੋਨ ‘ਚ 8 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। ਫੋਨ ਦੇ ਨਾਲ 5,000 mAh ਦੀ ਬੈਟਰੀ ਮਿਲੇਗੀ। ਕਨੈਕਟੀਵਿਟੀ ਦੀ ਗੱਲ ਕਰੀਏ ਤਾਂ ਫੋਨ ‘ਚ 5G, ਡਿਊਲ-ਬੈਂਡ ਵਾਈ-ਫਾਈ, ਬਲੂਟੁੱਥ, GPS ਅਤੇ ਚਾਰਜਿੰਗ ਲਈ USB-C ਪੋਰਟ ਹੈ। ਕੰਪਨੀ ਫੋਨ ਨਾਲ ਦੋ ਸਾਲ ਦੀ ਵਾਰੰਟੀ ਦੇ ਰਹੀ ਹੈ।
ਓਧਰ Itel S23 Plus ਵਿੱਚ 6.78 ਇੰਚ ਦੀ ਫੁੱਲ HD ਪਲੱਸ ਕਰਵਡ AMOLED ਡਿਸਪਲੇਅ ਹੈ, ਜੋ ਕਿ 500 ਨਾਈਟ ਬ੍ਰਾਈਟਨੈੱਸ, ਕਾਰਨਿੰਗ ਗੋਰਿਲਾ ਗਲਾਸ 5 ਪ੍ਰੋਟੈਕਸ਼ਨ ਅਤੇ 93 ਫੀਸਦੀ ਸਕਰੀਨ ਟੂ ਬਾਡੀ ਰੇਸ਼ੋ ਨਾਲ ਆਉਂਦਾ ਹੈ। ਫੋਨ 12nm Unisoc T616 ਪ੍ਰੋਸੈਸਰ ਦੇ ਨਾਲ 8 GB ਰੈਮ ਅਤੇ 256 GB ਤੱਕ ਦਾ ਸਟੋਰੇਜ ਸਮਰਥਨ ਕਰਦਾ ਹੈ। Itel S23+ ਵਿੱਚ ਡਿਊਲ ਰੀਅਰ ਕੈਮਰਾ ਸੈੱਟਅਪ ਹੈ। ਫੋਨ ‘ਚ 50 ਮੈਗਾਪਿਕਸਲ ਦਾ ਪ੍ਰਾਇਮਰੀ ਸੈਂਸਰ ਅਤੇ 32 ਮੈਗਾਪਿਕਸਲ ਦਾ ਸੈਲਫੀ ਸੈਂਸਰ ਹੈ। ਇਸ ਵਿੱਚ 5,000mAh ਦੀ ਬੈਟਰੀ ਹੈ ਅਤੇ 18W ਫਾਸਟ ਚਾਰਜਿੰਗ ਲਈ ਸਪੋਰਟ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...