July 22, 2026, 11:47 pm
----------- Advertisement -----------
HomeNewsLatest Newsਇੰਸਟਾਗ੍ਰਾਮ ਯੂਜ਼ਰਸ ਲਈ ਵੱਡੀ ਖੁਸ਼ਖਬਰੀ! ਕੰਪਨੀ ਨੇ Reels ਲਈ ਜਾਰੀ ਕੀਤਾ ਇਹ...

ਇੰਸਟਾਗ੍ਰਾਮ ਯੂਜ਼ਰਸ ਲਈ ਵੱਡੀ ਖੁਸ਼ਖਬਰੀ! ਕੰਪਨੀ ਨੇ Reels ਲਈ ਜਾਰੀ ਕੀਤਾ ਇਹ ਖਾਸ ਫ਼ੀਚਰ

Published on

----------- Advertisement -----------

ਇੰਸਟਾਗ੍ਰਾਮ ਦੀ ਪੇਰੈਂਟ ਕੰਪਨੀ ਮੇਟਾ ਨੇ ਇੰਸਟਾਗ੍ਰਾਮ ਦੀ ਵਰਤੋਂ ਕਰਨ ਵਾਲੇ ਯੂਜ਼ਰਸ ਲਈ ਇਕ ਖਾਸ ਫੀਚਰ ਰੋਲਆਊਟ ਕੀਤਾ ਹੈ। ਇਸ ਫੀਚਰ ਦੀ ਮਦਦ ਨਾਲ ਹੁਣ ਇੰਸਟਾਗ੍ਰਾਮ ਯੂਜ਼ਰਸ ਪਹਿਲਾਂ ਨਾਲੋਂ ਬਿਹਤਰ ਰੀਲਜ਼ ਬਣਾ ਸਕਣਗੇ। ਇਸ ਤੋਂ ਇਲਾਵਾ ਯੂਜ਼ਰਸ ਇੰਸਟਾਗ੍ਰਾਮ ‘ਤੇ ਵੀਡੀਓ ਅਤੇ ਫੋਟੋਆਂ ਦੋਵਾਂ ਨੂੰ ਨਾਲ-ਨਾਲ ਸ਼ੇਅਰ ਕਰ ਸਕਣਗੇ। ਜੇਕਰ ਤੁਸੀਂ ਵੀ ਇੰਸਟਾਗ੍ਰਾਮ ਯੂਜ਼ਰ ਹੋ ਅਤੇ ਇਸ ਦੇ ਨਵੇਂ ਫੀਚਰਸ ਦਾ ਫਾਇਦਾ ਉਠਾਉਣਾ ਚਾਹੁੰਦੇ ਹੋ ਤਾਂ ਇੱਥੇ ਅਸੀਂ ਤੁਹਾਨੂੰ ਉਨ੍ਹਾਂ ਬਾਰੇ ਵਿਸਥਾਰ ਨਾਲ ਦੱਸ ਰਹੇ ਹਾਂ।
ਹੁਣ ਤੱਕ ਇੰਸਟਾਗ੍ਰਾਮ ‘ਤੇ ਯੂਜ਼ਰਸ ਇਕ ਵਾਰ ‘ਚ ਸਿਰਫ 10 ਫੋਟੋਆਂ ਜਾਂ ਵੀਡੀਓਜ਼ ਸ਼ੇਅਰ ਕਰ ਸਕਦੇ ਸਨ ਪਰ ਹੁਣ ਇੰਸਟਾਗ੍ਰਾਮ ‘ਤੇ ਯੂਜ਼ਰਸ ਇੱਕੋ ਸਮੇਂ ‘ਤੇ ਫੋਟੋਆਂ ਅਤੇ ਵੀਡੀਓਜ਼ ਸ਼ੇਅਰ ਕਰ ਸਕਣਗੇ। ਇੰਸਟਾਗ੍ਰਾਮ ਦੀ ਪੇਰੈਂਟ ਕੰਪਨੀ ਮੇਟਾ ਦਾ ਕਹਿਣਾ ਹੈ ਕਿ ਇਸ ਨਾਲ ਯੂਜ਼ਰਸ ਲਈ ਆਪਣੀਆਂ ਕਈ ਫੋਟੋਆਂ ਨੂੰ ਇਕ ਵਾਰ ‘ਚ ਸ਼ੇਅਰ ਕਰਨਾ ਆਸਾਨ ਹੋ ਜਾਵੇਗਾ।
ਇੰਸਟਾਗ੍ਰਾਮ ਨੇ ਕਿਹਾ ਕਿ ਹੁਣ ਤੁਸੀਂ ਇਕ ਵਾਰ ‘ਚ 20 ਫੋਟੋਆਂ ਜਾਂ ਵੀਡੀਓ ਸ਼ੇਅਰ ਕਰ ਸਕਦੇ ਹੋ। ਇਸ ਨਾਲ ਤੁਹਾਨੂੰ ਬਹੁਤ ਸਾਰੀਆਂ ਤਸਵੀਰਾਂ ਨੂੰ ਵੱਖ-ਵੱਖ ਪੋਸਟ ਕਰਨ ਦੀ ਲੋੜ ਨਹੀਂ ਪਵੇਗੀ। ਤੁਸੀਂ ਉਨ੍ਹਾਂ ਨੂੰ ਇੱਕ ਥਾਂ ‘ਤੇ ਦੇਖ ਸਕੋਗੇ। ਹਾਲ ਹੀ ‘ਚ ਇੰਸਟਾਗ੍ਰਾਮ ਨੇ ਕੁਝ ਹੋਰ ਨਵੇਂ ਫੀਚਰਸ ਵੀ ਆਏ ਹਨ। ਕੁਝ ਸਮਾਂ ਪਹਿਲਾਂ ਪਲੇਟਫਾਰਮ ‘ਤੇ ਮਲਟੀ-ਟਰੈਕ ਸਪੋਰਟ ਨੂੰ ਪੇਸ਼ ਕੀਤਾ ਗਿਆ ਹੈ, ਜਿਸ ਦੀ ਮਦਦ ਨਾਲ ਯੂਜ਼ਰਸ ਇਕ ਰੀਲ ‘ਚ 20 ਵੱਖ-ਵੱਖ ਆਡੀਓ ਟ੍ਰੈਕ ਜੋੜ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...