August 8, 2026, 10:45 pm
----------- Advertisement -----------
HomeNewsLatest Newsਲਾਂਚ ਹੋਇਆ ਰਿਲਾਇੰਸ ਜੀਓ ਦਾ ਇੱਕ ਹੋਰ ਸਸਤਾ ਫੋਨ, ਕੀਮਤ 2000 ਰੁਪਏ...

ਲਾਂਚ ਹੋਇਆ ਰਿਲਾਇੰਸ ਜੀਓ ਦਾ ਇੱਕ ਹੋਰ ਸਸਤਾ ਫੋਨ, ਕੀਮਤ 2000 ਰੁਪਏ ਤੋਂ ਵੀ ਘੱਟ; ਜਾਣੋ ਫੀਚਰਸ

Published on

----------- Advertisement -----------

ਰਿਲਾਇੰਸ ਜਿਓ ਨੇ ਗਾਹਕਾਂ ਲਈ ਬਾਜ਼ਾਰ ‘ਚ ਇਕ ਹੋਰ ਸਸਤਾ ਫੀਚਰ ਫੋਨ ਲਾਂਚ ਕੀਤਾ ਹੈ। ਇਸ ਫੀਚਰ ਫੋਨ ਨੂੰ Jio Bharat J1 4G ਨਾਂ ਨਾਲ ਲਾਂਚ ਕੀਤਾ ਗਿਆ ਹੈ। ਪਿਛਲੇ ਸਾਲ ਯਾਨੀ 2023 ਵਿੱਚ, ਕੰਪਨੀ ਨੇ ਜੀਓ ਭਾਰਤ ਸੀਰੀਜ਼ ਲਾਂਚ ਕੀਤੀ ਸੀ ਅਤੇ ਉਦੋਂ ਤੋਂ ਹੁਣ ਤੱਕ ਇਸ ਸੀਰੀਜ਼ ਵਿੱਚ Bharat ਵੀ2, Bharat ਵੀ2 ਕਾਰਬਨ ਅਤੇ Bharat ਬੀ1 ਫੋਨ ਲਾਂਚ ਕੀਤੇ ਹਨ।
ਰਿਲਾਇੰਸ ਜਿਓ ਦੇ ਇਸ ਫੀਚਰ ਫੋਨ ਦੀ ਕੀਮਤ 1799 ਰੁਪਏ ਰੱਖੀ ਗਈ ਹੈ। ਜੇਕਰ ਤੁਸੀਂ ਵੀ ਇਸ ਫੋਨ ਨੂੰ ਖਰੀਦਣਾ ਚਾਹੁੰਦੇ ਹੋ ਤਾਂ ਤੁਹਾਨੂੰ ਇਹ ਕਿਫਾਇਤੀ ਫੋਨ ਈ-ਕਾਮਰਸ ਪਲੇਟਫਾਰਮ Amazon ਤੋਂ ਮਿਲ ਜਾਏਗਾ। ਇਸ ਫੋਨ ‘ਚ 208 ਇੰਚ ਦੀ ਵੱਡੀ ਸਕਰੀਨ ਹੈ ਅਤੇ ਇਸ ਫੋਨ ‘ਚ 2500 mAh ਦੀ ਪਾਵਰਫੁੱਲ ਬੈਟਰੀ ਦਾ ਸਪੋਰਟ ਵੀ ਹੈ। ਇਸ ਛੋਟੇ ਫ਼ੋਨ ਵਿੱਚ ਸਿਰਫ਼ ਇੱਕ ਨਹੀਂ ਬਲਕਿ ਕਈ ਖ਼ਾਸ ਵਿਸ਼ੇਸ਼ਤਾਵਾਂ ਹਨ ਜਿਵੇਂ ਕਿ ਇਸ ਫ਼ੋਨ ਵਿੱਚ ਤੁਸੀਂ ਆਪਣੀ ਖੇਤਰੀ ਭਾਸ਼ਾ ਵਿੱਚ 455 ਤੋਂ ਵੱਧ ਲਾਈਵ ਟੀਵੀ ਚੈਨਲਾਂ ਦਾ ਆਨੰਦ ਲੈ ਸਕਦੇ ਹੋ।
ਇੰਨਾ ਹੀ ਨਹੀਂ, ਰੋਜ਼ਾਨਾ ਦੀਆਂ ਚੀਜ਼ਾਂ ਦੇ ਭੁਗਤਾਨ ਲਈ ਇਸ ਫੀਚਰ ਫੋਨ ਵਿੱਚ JioPay ਸਪੋਰਟ ਵੀ ਉਪਲਬਧ ਹੈ, ਇਸ ਐਪ ਨਾਲ ਤੁਸੀਂ ਆਸਾਨੀ ਨਾਲ UPI ਪੇਮੈਂਟ ਕਰ ਸਕੋਗੇ ਅਤੇ ਕਿਸੇ ਵੀ QR ਕੋਡ ਨੂੰ ਸਕੈਨ ਕਰ ਸਕੋਗੇ। ਕ੍ਰਿਕਟ ਪ੍ਰੇਮੀ ਇਸ ਫੋਨ ਰਾਹੀਂ ਜੀਓ ਸਿਨੇਮਾ ‘ਤੇ ਮੁਫਤ ਲਾਈਵ ਮੈਚ ਦੇਖਣ ਦਾ ਵੀ ਆਨੰਦ ਲੈ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...