July 25, 2026, 4:47 pm
----------- Advertisement -----------
HomeNewsLatest Newsਗੂਗਲ ਦੇ ਨਾਲ ਮਿਲ ਕੇ Jio ਲਾਂਚ ਕਰੇਗਾ ਸਸਤਾ 5G ਫੋਨ, ਜਾਣੋ...

ਗੂਗਲ ਦੇ ਨਾਲ ਮਿਲ ਕੇ Jio ਲਾਂਚ ਕਰੇਗਾ ਸਸਤਾ 5G ਫੋਨ, ਜਾਣੋ ਫੋਨ ਦੇ ਸੰਭਾਵਿਤ ਫੀਚਰਸ

Published on

----------- Advertisement -----------

ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੀ 45ਵੀਂ ਸਾਲਾਨਾ ਜਨਰਲ ਮੀਟਿੰਗ (ਏ.ਜੀ.ਐਮ. 2022) ਹੋਈ। ਇਸ ਮੀਟਿੰਗ ‘ਚ Jio 5G ਸੇਵਾਵਾਂ ਦੀ ਸ਼ੁਰੂਆਤ ਦਾ ਐਲਾਨ ਕਰਨ ਦੇ ਨਾਲ ਹੀ ਕੰਪਨੀ ਨੇ Jio Phone 5G ਨੂੰ ਲਾਂਚ ਕਰਨ ਦਾ ਵੀ ਐਲਾਨ ਕੀਤਾ। Jio Phone 5G ਨੂੰ Google ਅਤੇ Qualcomm ਦੇ ਨਾਲ ਸਾਂਝੇਦਾਰੀ ਵਿੱਚ ਲਾਂਚ ਕੀਤਾ ਜਾਵੇਗਾ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ 5ਜੀ ਕਨੈਕਟੀਵਿਟੀ ਵਾਲਾ ਸਭ ਤੋਂ ਸਸਤਾ ਫੋਨ ਵੀ ਹੋਵੇਗਾ। ਇਹ ਫੋਨ Qualcomm ਦੇ Snapdragon 480 5G ਪ੍ਰੋਸੈਸਰ ਨਾਲ ਪੇਸ਼ ਕੀਤਾ ਜਾਵੇਗਾ।
Jio Phone 5G ਦੀਆਂ ਸੰਭਾਵਿਤ ਵਿਸ਼ੇਸ਼ਤਾਵਾਂ ਦੀ ਗੱਲ ਕਰੀਏ ਤਾਂ ਰਿਪੋਰਟਸ ਮੁਤਾਬਿਕ ਇਸ ਵਿੱਚ 6.5-ਇੰਚ ਦੀ HD+ IPS LCD ਡਿਸਪਲੇਅ ਮਿਲ ਸਕਦੀ ਹੈ, ਜੋ 1600×720 ਪਿਕਸਲ ਰੈਜ਼ੋਲਿਊਸ਼ਨ ਦੇ ਨਾਲ ਆਉਂਦੀ ਹੈ। ਫੋਨ ਨੂੰ ਸਨੈਪਡ੍ਰੈਗਨ 480 5ਜੀ ਪ੍ਰੋਸੈਸਰ ਅਤੇ 4 ਜੀਬੀ ਰੈਮ ਨਾਲ 32 ਜੀਬੀ ਸਟੋਰੇਜ ਮਿਲੇਗੀ।
ਜਿਓ ਫੋਨ 5ਜੀ ਵਿੱਚ ਉਹੀ ਓਐਸ ਦਿੱਤੇ ਜਾਣ ਦੀ ਉਮੀਦ ਹੈ ਜੋ ਜੀਓ ਐਂਡਰਾਇਡ ਫੋਨ ਵਿੱਚ ਦਿੱਤਾ ਗਿਆ ਹੈ। ਇਹ OS ਗੂਗਲ ਦੇ ਨਾਲ ਸਾਂਝੇਦਾਰੀ ਵਿੱਚ ਬਣਾਇਆ ਗਿਆ ਹੈ।
ਫੋਨ ਦੇ ਹੋਰ ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ Jio Phone 5G ‘ਚ 13 ਮੈਗਾਪਿਕਸਲ ਦਾ ਪ੍ਰਾਇਮਰੀ ਲੈਂਸ ਅਤੇ 8 ਮੈਗਾਪਿਕਸਲ ਦਾ ਫਰੰਟ ਕੈਮਰਾ ਮਿਲ ਸਕਦਾ ਹੈ। Jio Phone 5G ਵਿੱਚ 5,000mAh ਦੀ ਬੈਟਰੀ ਮਿਲ ਸਕਦੀ ਹੈ, ਜੋ 18W ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਫੋਨ ‘ਚ ਚਾਰਜਿੰਗ ਲਈ USB ਟਾਈਪ-ਸੀ ਪੋਰਟ ਅਤੇ ਸਾਈਡ ਮਾਊਂਟਡ ਫਿੰਗਰਪ੍ਰਿੰਟ ਸੈਂਸਰ ਵੀ ਮਿਲ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...