June 27, 2026, 2:08 pm
----------- Advertisement -----------
HomeNewsLatest Newsਮੇਡ ਇਨ ਇੰਡੀਆ ਬੈਟਲ ਗੇਮ Indus ਲਾਂਚ, ਪ੍ਰੀ-ਰਜਿਸਟ੍ਰੇਸ਼ਨ ਸ਼ੁਰੂ

ਮੇਡ ਇਨ ਇੰਡੀਆ ਬੈਟਲ ਗੇਮ Indus ਲਾਂਚ, ਪ੍ਰੀ-ਰਜਿਸਟ੍ਰੇਸ਼ਨ ਸ਼ੁਰੂ

Published on

----------- Advertisement -----------

ਗਣਤੰਤਰ ਦਿਵਸ ਦੇ ਵਿਸ਼ੇਸ਼ ਮੌਕੇ ‘ਤੇ, ਪੁਣੇ ਸਥਿਤ ਸੁਪਰ ਗੇਮਿੰਗ ਨੇ ਆਪਣੀ ਬੈਟਲ ਗਰਾਉਂਡ ਖੇਡ ਇੰਡਸ (Indus) ਦਾ ਟ੍ਰੇਲਰ ਰਿਲੀਜ਼ ਕੀਤਾ ਹੈ। ਇੰਡਸ ਗੇਮਜ਼ ਲਈ ਰਜਿਸਟ੍ਰੇਸ਼ਨ iOS ਅਤੇ Android ਦੋਵਾਂ ‘ਤੇ ਸ਼ੁਰੂ ਹੋ ਗਈ ਹੈ। ਕੰਪਨੀ ਦੇ ਦਾਅਵੇ ਮੁਤਾਬਕ ਇੰਡਸ ਗੇਮ ‘ਚ ਭਾਰਤੀਤਾ ਦੀ ਝਲਕ ਦੇਖਣ ਨੂੰ ਮਿਲੇਗੀ। ਇੰਡਸ ਲਈ ਗੂਗਲ ਪਲੇ-ਸਟੋਰ ‘ਤੇ ਰਜਿਸਟਰੇਸ਼ਨ ਸ਼ੁਰੂ ਹੋ ਚੁਕੀ ਹੈ ਅਤੇ ਇਹ ਗੇਮ ਮੁਫਤ ਹੈ। ਮੇਡ ਇਨ ਇੰਡੀਆ ਗੇਮ ਇੰਡਸ ਲਗਭਗ 500MB ਦੀ ਹੈ।
ਟ੍ਰੇਲਰ ‘ਚ ਗੇਮ ਦੇ ਗਨਪਲੇਅ, ਲੂਟ ਸਿਸਟਮ ਅਤੇ ਕੁਝ ਲੋਕੇਸ਼ਨਾਂ ਨੂੰ ਦੇਖਿਆ ਜਾ ਸਕਦਾ ਹੈ। ਕੰਪਨੀ ਦੇ ਦਾਅਵੇ ਮੁਤਾਬਕ ਇੰਡਸ ਮੇਡ ਇਨ ਇੰਡੀਆ ਰਾਇਲ ਬੈਟਲਗ੍ਰਾਊਂਡ ਗੇਮ ਹੈ। ਟ੍ਰੇਲਰ ਵਿੱਚ ਇੱਕ ਟਾਪੂ ਅਤੇ ਇੱਕ ਗਲੈਕਸੀ ਦੇਖੀ ਜਾ ਸਕਦੀ ਹੈ। ਇੰਡਸ ਗੇਮ ਮਿਥਵਾਕਰ (Mythwalker)ਵਰਗੀ ਲੱਗਦੀ ਹੈ। ਟ੍ਰੇਲਰ ਦੇ ਅਨੁਸਾਰ, ਗੇਮ ਨੂੰ ਪਹਿਲਾਂ ਸੋਲੋ ਪਲੇ ਲਈ ਲਾਂਚ ਕੀਤਾ ਜਾਵੇਗਾ, ਹਾਲਾਂਕਿ ਬਾਅਦ ਵਿੱਚ ਟੀਮ ਸਪੋਰਟ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...