November 16, 2026, 1:11 am
----------- Advertisement -----------
HomePunjabbusinessਮਾਈਕ੍ਰੋਸਾਫਟ 'ਚ ਛਾਂਟੀ! ਇਨ੍ਹਾਂ ਵਿਭਾਗਾਂ ਦੇ 1,900 ਕਰਮਚਾਰੀਆਂ ਦੀ ਜਾਵੇਗੀ ਨੌਕਰੀ

ਮਾਈਕ੍ਰੋਸਾਫਟ ‘ਚ ਛਾਂਟੀ! ਇਨ੍ਹਾਂ ਵਿਭਾਗਾਂ ਦੇ 1,900 ਕਰਮਚਾਰੀਆਂ ਦੀ ਜਾਵੇਗੀ ਨੌਕਰੀ

Published on

----------- Advertisement -----------

ਤਕਨੀਕੀ ਕੰਪਨੀ ਮਾਈਕ੍ਰੋਸਾਫਟ ਆਪਣੇ ਵੀਡੀਓ ਗੇਮ ਵਿਭਾਗਾਂ ਤੋਂ 1900 ਕਰਮਚਾਰੀਆਂ ਦੀ ਛਾਂਟੀ ਕਰਨ ਦੀ ਯੋਜਨਾ ਬਣਾ ਰਹੀ ਹੈ। ਮਨੀਕੰਟਰੋਲ ਨੇ ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਦਿੱਤੀ ਹੈ। ਰਿਪੋਰਟ ਦੇ ਅਨੁਸਾਰ, ਇਸ ਛਾਂਟੀ ਨਾਲ ਐਕਟੀਵਿਜ਼ਨ ਬਲਿਜ਼ਾਰਡ ਅਤੇ ਐਕਸਬਾਕਸ ਸਮੇਤ ਹੋਰ ਡਿਵੀਜ਼ਨਾਂ ਦੇ ਕਰਮਚਾਰੀ ਪ੍ਰਭਾਵਿਤ ਹੋਣਗੇ। ਮਾਈਕ੍ਰੋਸਾਫਟ ਨੇ ਪਿਛਲੇ ਸਾਲ ਐਕਟੀਵਿਜ਼ਨ ਬਲਿਜ਼ਾਰਡ ਨੂੰ 68 ਮਿਲੀਅਨ ਡਾਲਰ ਯਾਨੀ ਲਗਭਗ 565 ਕਰੋੜ ਰੁਪਏ ਵਿੱਚ ਹਾਸਲ ਕੀਤਾ ਸੀ।
ਰਿਪੋਰਟ ਦੇ ਅਨੁਸਾਰ ਇਹ ਛਾਂਟੀ ਮਾਈਕ੍ਰੋਸਾਫਟ ਦੇ ਗੇਮਿੰਗ ਡਿਵੀਜ਼ਨ ਦਾ ਲਗਭਗ 8% ਹੈ, ਜਿਸ ਵਿੱਚ ਕੁੱਲ 22,000 ਕਰਮਚਾਰੀ ਹਨ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੰਪਨੀ ਦੇ ਗੇਮਿੰਗ ਮੁਖੀ ਫਿਲ ਸਪੈਂਸਰ ਨੇ ਇੱਕ ਈਮੇਲ ਭੇਜ ਕੇ ਉਨ੍ਹਾਂ ਨੂੰ ਛਾਂਟੀ ਬਾਰੇ ਸੂਚਿਤ ਕੀਤਾ ਹੈ।
ਇਸ ਤੋਂ ਪਹਿਲਾਂ ਮਾਈਕਰੋਸਾਫਟ ਨੇ ਵਾਸ਼ਿੰਗਟਨ ਰਾਜ ਵਿੱਚ ਆਪਣੇ ਬੇਲੇਵਿਊ ਅਤੇ ਰੈੱਡਮੰਡ ਦਫਤਰਾਂ ਤੋਂ 559 ਕਰਮਚਾਰੀਆਂ ਨੂੰ ਕੱਢ ਦਿੱਤਾ ਸੀ। ਮਾਈਕ੍ਰੋਸਾਫਟ ਦੇ ਸੁਰੱਖਿਆ ਕਾਰਜਾਂ ਦੇ ਕਰਮਚਾਰੀ ਇਸ ਛਾਂਟੀ ਵਿੱਚ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...