June 25, 2026, 5:25 pm
----------- Advertisement -----------
HomePunjabbusinessਮਾਈਕ੍ਰੋਸਾਫਟ ਨੇ Keyboard 'ਚ ਕੀਤਾ ਵੱਡਾ ਬਦਲਾਅ, ਇਕ ਹੋਰ ਬਟਨ ਕੀਤਾ ਸ਼ਾਮਲ

ਮਾਈਕ੍ਰੋਸਾਫਟ ਨੇ Keyboard ‘ਚ ਕੀਤਾ ਵੱਡਾ ਬਦਲਾਅ, ਇਕ ਹੋਰ ਬਟਨ ਕੀਤਾ ਸ਼ਾਮਲ

Published on

----------- Advertisement -----------

ਆਰਟੀਫੀਸ਼ੀਅਲ ਇੰਟੈਲੀਜੈਂਸ (AI) ਟੈਕਨਾਲੋਜੀ ਦੀ ਵਧਦੀ ਵਰਤੋਂ ਨੂੰ ਦੇਖਦੇ ਹੋਏ ਤਕਨੀਕੀ ਕੰਪਨੀ ਮਾਈਕ੍ਰੋਸਾਫਟ ਨੇ ਕੀਬੋਰਡ ‘ਚ AI ਬਟਨ ਦੀ ਵਿਵਸਥਾ ਕੀਤੀ ਹੈ। ਇਹ ਮਾਈਕ੍ਰੋਸਾਫਟ ਦੇ ਆਪਰੇਟਿੰਗ ਸਿਸਟਮ ਵਿੰਡੋਜ਼ ‘ਤੇ ਚੱਲ ਰਹੇ ਸਾਰੇ ਨਵੇਂ ਨਿੱਜੀ ਕੰਪਿਊਟਰਾਂ ‘ਚ ਮੁਹੱਈਆ ਕਰਵਾਇਆ ਜਾਵੇਗਾ। ਕੰਪਿਊਟਰ ਬਣਾਉਣ ਵਾਲੀਆਂ ਕੰਪਨੀਆਂ ਨੂੰ ਆਪਣੇ ਕੀ-ਬੋਰਡ ‘ਚ ਇਹ ਬਟਨ ਦੇਣ ਲਈ ਕਿਹਾ ਗਿਆ ਹੈ।
ਦੱਸ ਦਈਏ ਕਿ ਕੰਪਨੀ ਨੇ ਲਗਭਗ ਤਿੰਨ ਦਹਾਕਿਆਂ ਤੋਂ ਵਿੰਡੋਜ਼ ਆਧਾਰਿਤ ਕੀਬੋਰਡ ਵਿੱਚ ਕੋਈ ਵੱਡਾ ਬਦਲਾਅ ਨਹੀਂ ਕੀਤਾ ਹੈ। ਪਰ ਹੁਣ ਸੱਜੇ ਹੱਥ ‘ਤੇ ਮੌਜੂਦ ਕੰਟਰੋਲ ਬਟਨ (CTRL) ਦੀ ਥਾਂ ‘ਤੇ ਨਵਾਂ AI ਚੈਟਬੋਟ ਬਟਨ ਦਿੱਤਾ ਜਾਵੇਗਾ। ਕੀਬੋਰਡ ‘ਚ ਇਸ ਨੂੰ ਸਭ ਤੋਂ ਵੱਡਾ ਬਦਲਾਅ ਮੰਨਿਆ ਜਾ ਰਿਹਾ ਹੈ। ਇਸ ਬਟਨ ਨੂੰ ਕੋ-ਪਾਇਲਟ ਕਿਹਾ ਜਾ ਰਿਹਾ ਹੈ, ਜੋ ਕੰਪਨੀ ਦੀ AI ਤਕਨੀਕ ‘ਤੇ ਆਧਾਰਿਤ ਚੈਟਬੋਟ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਵੇਗਾ। ਇਸ ਪਹਿਲ ਦੇ ਜ਼ਰੀਏ ਮਾਈਕ੍ਰੋਸਾਫਟ ਵੀ ਓਪਨਏਆਈ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰ ਰਿਹਾ ਹੈ, ਜੋ ਕਾਫੀ ਮਸ਼ਹੂਰ ਹੋ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...