September 21, 2026, 11:55 pm
----------- Advertisement -----------
HomeNewsLatest Newsਮੋਦੀ ਕੈਬਨਿਟ ਨੇ 5ਜੀ ਸਪੈਕਟਰਮ ਨਿਲਾਮੀ ਨੂੰ ਦਿੱਤੀ ਮਨਜ਼ੂਰੀ

ਮੋਦੀ ਕੈਬਨਿਟ ਨੇ 5ਜੀ ਸਪੈਕਟਰਮ ਨਿਲਾਮੀ ਨੂੰ ਦਿੱਤੀ ਮਨਜ਼ੂਰੀ

Published on

----------- Advertisement -----------

ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ 5G ਦੀਆਂ ਦੂਰਸੰਚਾਰ ਸੇਵਾਵਾਂ ਸ਼ੁਰੂ ਕਰਨ ਲਈ ਇੱਕ ਅਹਿਮ ਫੈਸਲਾ ਲਿਆ ਹੈ। ਮੋਦੀ ਕੈਬਨਿਟ ਨੇ 5ਜੀ ਸਪੈਕਟਰਮ ਦੀ ਨਿਲਾਮੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮਾਹਿਰਾਂ ਮੁਤਾਬਕ ਜੇਕਰ ਸਭ ਕੁਝ ਠੀਕ ਰਿਹਾ ਤਾਂ ਇਸ ਸਾਲ ਦੀਵਾਲੀ ਤੱਕ ਦੇਸ਼ ਵਾਸੀਆਂ ਨੂੰ 5ਜੀ ਟੈਲੀਕਾਮ ਸੇਵਾਵਾਂ ਦਾ ਤੋਹਫਾ ਮਿਲ ਸਕਦਾ ਹੈ। ਦੂਰਸੰਚਾਰ ਮੰਤਰਾਲੇ ਮੁਤਾਬਕ ਅਗਲੇ 20 ਸਾਲਾਂ ਲਈ ਸਪੈਕਟਰਮ ਦੀ ਨਿਲਾਮੀ ਕੀਤੀ ਜਾਵੇਗੀ। ਨਿਲਾਮੀ ਵਿੱਚ ਸਫਲ ਹੋਣ ਵਾਲੀ ਕੰਪਨੀ ਇਸ ਦੇ ਜ਼ਰੀਏ 5ਜੀ ਸੇਵਾ ਪ੍ਰਦਾਨ ਕਰ ਸਕੇਗੀ। ਇਹ ਮੌਜੂਦਾ 4ਜੀ ਸੇਵਾ ਨਾਲੋਂ 10 ਗੁਣਾ ਤੇਜ਼ ਹੋਵੇਗੀ।
ਹਾਲਾਂਕਿ ਦੇਸ਼ ‘ਚ 5ਜੀ ਸੇਵਾ ਸ਼ੁਰੂ ਕਰਨ ਦੀ ਤਰੀਕ ਅਜੇ ਤੈਅ ਨਹੀਂ ਕੀਤੀ ਗਈ ਹੈ ਪਰ ਸਰਕਾਰ ਦੇ ਹੁਕਮਾਂ ਮੁਤਾਬਕ ਸਪੈਕਟਰਮ ਖਰੀਦਣ ਵਾਲੀ ਕਿਸੇ ਵੀ ਕੰਪਨੀ ਨੂੰ 6 ਮਹੀਨੇ ਤੋਂ 1 ਸਾਲ ਦੇ ਅੰਦਰ ਸੇਵਾ ਸ਼ੁਰੂ ਕਰਨੀ ਹੋਵੇਗੀ। ਕਈ ਟੈਲੀਕਾਮ ਆਪਰੇਟਰਾਂ ਨੇ ਆਪਣੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ, ਇਸ ਲਈ ਉਹ ਸਪੈਕਟ੍ਰਮ ਖਰੀਦਣ ਦੇ 3 ਤੋਂ 6 ਮਹੀਨਿਆਂ ਦੇ ਅੰਦਰ ਸੇਵਾ ਸ਼ੁਰੂ ਕਰ ਸਕਦੇ ਹਨ।
ਇਸ ਦੇ ਨਾਲ ਹੀ ਦੇਸ਼ ਵਿੱਚ ਇੱਕ ਨਵੀਂ ਟੈਲੀਕਾਮ ਕ੍ਰਾਂਤੀ ਸ਼ੁਰੂ ਹੋ ਗਈ ਹੈ। ਦੂਰਸੰਚਾਰ ਮੰਤਰਾਲਾ ਇਸ ਹਫ਼ਤੇ ਤੋਂ ਇਛੁੱਕ ਟੈਲੀਕਾਮ ਕੰਪਨੀਆਂ ਤੋਂ ਅਰਜ਼ੀਆਂ ਮੰਗੇਗਾ। ਨਿਲਾਮੀ ਦੀ ਪ੍ਰਕਿਰਿਆ ਜੁਲਾਈ ਦੇ ਅੰਤ ਤੱਕ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੇ ਲਈ ਸਪੈਕਟਰਮ ਦੀ ਕੁੱਲ ਲਾਗਤ 5 ਲੱਖ ਕਰੋੜ ਰੁਪਏ ਰੱਖੀ ਗਈ ਹੈ। ਇਸ ਤਹਿਤ ਸਰਕਾਰ ਨੌਂ ਸਪੈਕਟਰਮ ਦੀ ਨਿਲਾਮੀ ਕਰੇਗੀ। ਇਹ ਨਿਲਾਮੀ 20 ਸਾਲਾਂ ਲਈ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...