November 16, 2026, 1:37 am
----------- Advertisement -----------
HomeNewsBreaking Newsਸਰਕਾਰ ਨੇ ਦਿੱਤੀ ਵੱਡੀ ਸਹੂਲਤ, ਹੁਣ ਕੋਈ ਵੀ ਨਾਗਰਿਕ ਸੋਸ਼ਲ ਮੀਡੀਆ ਕੰਪਨੀਆਂ...

ਸਰਕਾਰ ਨੇ ਦਿੱਤੀ ਵੱਡੀ ਸਹੂਲਤ, ਹੁਣ ਕੋਈ ਵੀ ਨਾਗਰਿਕ ਸੋਸ਼ਲ ਮੀਡੀਆ ਕੰਪਨੀਆਂ ਖਿਲਾਫ ਦਰਜ ਕਰਵਾ ਸਕੇਗਾ FIR !

Published on

----------- Advertisement -----------

ਜੇਕਰ ਤੁਹਾਨੂੰ ਵੀ ਇਹ ਸ਼ਿਕਾਇਤ ਸੀ ਕਿ ਤੁਸੀਂ ਸੋਸ਼ਲ ਮੀਡੀਆ ਕੰਪਨੀਆਂ ਦੇ ਖਿਲਾਫ ਐਫਆਈਆਰ ਦਰਜ ਨਹੀਂ ਕਰਵਾ ਸਕਦੇ, ਤਾਂ ਸਰਕਾਰ ਨੇ ਤੁਹਾਡੀ ਸਮੱਸਿਆ ਦਾ ਹੱਲ ਕਰ ਦਿੱਤਾ ਹੈ। ਜੇਕਰ ਕੋਈ ਵੀ ਸੋਸ਼ਲ ਮੀਡੀਆ ਕੰਪਨੀ ਆਈਟੀ ਨਿਯਮਾਂ ਦੀ ਉਲੰਘਣਾ ਕਰਦੀ ਹੈ ਤਾਂ ਦੇਸ਼ ਦਾ ਕੋਈ ਵੀ ਨਾਗਰਿਕ ਉਸ ਵਿਰੁੱਧ ਐਫਆਈਆਰ ਦਰਜ ਕਰਵਾ ਸਕੇਗਾ। ਸਰਕਾਰ ਜਲਦ ਹੀ ਇਹ ਸਹੂਲਤ ਦੇਣ ਜਾ ਰਹੀ ਹੈ।
ਇਲੈਕਟ੍ਰੋਨਿਕਸ ਅਤੇ ਆਈਟੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਹਾ ਕਿ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲਾ ਇੱਕ ਨਵਾਂ ਪਲੇਟਫਾਰਮ ਤਿਆਰ ਕਰੇਗਾ ਜਿੱਥੋਂ ਉਪਭੋਗਤਾ ਸੋਸ਼ਲ ਮੀਡੀਆ ਪਲੇਟਫਾਰਮਾਂ ਦੁਆਰਾ ਆਈਟੀ ਨਿਯਮਾਂ ਦੀ ਉਲੰਘਣਾ ਬਾਰੇ ਸ਼ਿਕਾਇਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਈ.ਟੀ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕੋਈ ਰਹਿਮ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਨਵੀਂ ਸਾਈਟ ‘ਤੇ ਸ਼ਿਕਾਇਤ ਕਰਦਾ ਹੈ ਅਤੇ ਉਸ ਸਰੋਤ ਬਾਰੇ ਵੀ ਜਾਣਕਾਰੀ ਦਿੰਦਾ ਹੈ ਜਿੱਥੋਂ ਸਮੱਗਰੀ ਸਭ ਤੋਂ ਪਹਿਲਾਂ ਸਾਂਝੀ ਕੀਤੀ ਗਈ ਸੀ, ਤਾਂ ਸਰੋਤ ਦੇ ਖਿਲਾਫ ਵੀ ਐਫਆਈਆਰ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਕੰਪਨੀਆਂ ਨੂੰ ਆਈਟੀ ਨਿਯਮਾਂ ਤਹਿਤ ਆਪਣੇ ਪਲੇਟਫਾਰਮਾਂ ਦੀ ਵਰਤੋਂ ਦੀਆਂ ਸ਼ਰਤਾਂ ਨੂੰ ਅਪਡੇਟ ਕਰਨ ਲਈ ਸੱਤ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...