October 8, 2026, 3:58 am
----------- Advertisement -----------
HomeNewsLatest NewsPanasonic ਨੇ ਭਾਰਤ 'ਚ ਲਾਂਚ ਕੀਤਾ ਆਪਣਾ ਸਭ ਤੋਂ ਮਹਿੰਗਾ OLED ਸਮਾਰਟ...

Panasonic ਨੇ ਭਾਰਤ ‘ਚ ਲਾਂਚ ਕੀਤਾ ਆਪਣਾ ਸਭ ਤੋਂ ਮਹਿੰਗਾ OLED ਸਮਾਰਟ ਟੀਵੀ

Published on

----------- Advertisement -----------

ਪੈਨਾਸੋਨਿਕ ਇੰਡੀਆ ਨੇ OLED ਦੀ ਇੱਕ ਨਵੀਂ ਰੇਂਜ ਪੇਸ਼ ਕਰਕੇ ਆਪਣੀ ਪੈਨਾਸੋਨਿਕ OLED ਟੀਵੀ ਰੇਂਜ ਦਾ ਵਿਸਤਾਰ ਕੀਤਾ ਹੈ। Panasonic OLED LZ950 ਨੂੰ ਦੋ ਆਕਾਰ 55 ਇੰਚ ਅਤੇ 65 ਇੰਚ ‘ਚ ਪੇਸ਼ ਕੀਤਾ ਗਿਆ ਹੈ। ਪੈਨਾਸੋਨਿਕ OLED LZ950 ਨਾਲ ਥੀਏਟਰ ਵਰਗੀ ਆਵਾਜ਼ ਅਤੇ ਤਸਵੀਰ ਦੀ ਗੁਣਵੱਤਾ ਦਾ ਦਾਅਵਾ ਕੀਤਾ ਗਿਆ ਹੈ।
ਪੈਨਾਸੋਨਿਕ OLED LZ950 ਦੀ ਸ਼ੁਰੂਆਤੀ ਕੀਮਤ 1,99,990 ਰੁਪਏ ਰੱਖੀ ਗਈ ਹੈ ਅਤੇ ਟੀਵੀ ਨੂੰ ਪੈਨਾਸੋਨਿਕ ਦੇ ਸਟੋਰ ਦੇ ਨਾਲ-ਨਾਲ ਈ-ਕਾਮਰਸ ਸਾਈਟ ‘ਤੇ ਵੇਚਿਆ ਜਾ ਰਿਹਾ ਹੈ। ਪੈਨਾਸੋਨਿਕ OLED LZ950 ‘ਚ Android OS ਦਿੱਤਾ ਗਿਆ ਹੈ। MirAIe ਤੋਂ ਇਲਾਵਾ ਇਸ ‘ਚ ਗੂਗਲ ਅਸਿਸਟੈਂਟ ਅਤੇ ਅਲੈਕਸਾ ਸਮਾਰਟ ਸਪੀਕਰ ਸਪੋਰਟ ਵੀ ਹੈ। ਟੀਵੀ ਦੇ ਨਾਲ 20 ਵਾਟ ਦਾ ਸਪੀਕਰ ਵੀ ਹੈ। ਟੀਵੀ ਵਿੱਚ 2 ਜੀਬੀ ਰੈਮ ਦੇ ਨਾਲ 32 ਜੀਬੀ ਸਟੋਰੇਜ ਹੈ। ਪੈਨਾਸੋਨਿਕ OLED LZ950 TV ਦਾ ਮੁਕਾਬਲਾ ਪ੍ਰੀਮੀਅਮ ਮਾਰਕੀਟ ਵਿੱਚ ਸੈਮਸੰਗ ਅਤੇ LG ਵਰਗੇ ਬ੍ਰਾਂਡਾਂ ਨਾਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...