September 10, 2026, 6:47 am
----------- Advertisement -----------
HomeNewsLatest News200MP ਕੈਮਰੇ ਵਾਲਾ ਸੈਮਸੰਗ ਦਾ ਇਹ ਸਮਾਰਟਫੋਨ 13,000 ਰੁਪਏ ਹੋਇਆ ਸਸਤਾ!

200MP ਕੈਮਰੇ ਵਾਲਾ ਸੈਮਸੰਗ ਦਾ ਇਹ ਸਮਾਰਟਫੋਨ 13,000 ਰੁਪਏ ਹੋਇਆ ਸਸਤਾ!

Published on

----------- Advertisement -----------

ਜੇਕਰ ਤੁਸੀਂ ਵੀ ਫੋਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਸੈਮਸੰਗ ਦਾ ਇਸ ਸਾਲ ਦਾ ਸਭ ਤੋਂ ਵੱਡਾ ਫਲੈਗਸ਼ਿਪ ਸਮਾਰਟਫੋਨ Samsung Galaxy S23 Ultra 5G ਫਿਲਹਾਲ 13,000 ਰੁਪਏ ਸਸਤਾ ਮਿਲ ਰਿਹਾ ਹੈ। Galaxy S23 Ultra 5G ਦਾ iPhone 14 Pro Max ਨਾਲ ਮੁਕਾਬਲਾ ਹੈ। Samsung Galaxy S23 Ultra ‘ਚ ਕਸਟਮਾਈਜ਼ਡ Snapdragon 8 Gen 2 ਪ੍ਰੋਸੈਸਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਸੈਮਸੰਗ ਗਲੈਕਸੀ S23 ਅਲਟਰਾ ਦਾ 12 ਜੀਬੀ ਰੈਮ ਵਾਲਾ 256 ਜੀਬੀ ਸਟੋਰੇਜ ਵੇਰੀਐਂਟ ਸੈਮਸੰਗ ਦੀ ਸਾਈਟ ਅਤੇ ਐਮਾਜ਼ਾਨ ‘ਤੇ 1,24,990 ਰੁਪਏ ਦੀ ਸ਼ੁਰੂਆਤੀ ਕੀਮਤ ‘ਤੇ ਸੂਚੀਬੱਧ ਹੈ ਪਰ ਫਲਿੱਪਕਾਰਟ ‘ਤੇ ਇਹ 1,11,990 ਰੁਪਏ ਦੀ ਕੀਮਤ ‘ਤੇ ਸੂਚੀਬੱਧ ਹੈ। ਜੇਕਰ ਤੁਸੀਂ HDFC ਬੈਂਕ ਦੇ ਕ੍ਰੈਡਿਟ ਕਾਰਡ ਨਾਲ ਭੁਗਤਾਨ ਕਰਦੇ ਹੋ, ਤਾਂ ਤੁਹਾਨੂੰ 3,000 ਰੁਪਏ ਦੀ ਵੱਖਰੀ ਛੋਟ ਮਿਲੇਗੀ।
ਫੋਨ ਵਿੱਚ 12 ਜੀਬੀ ਰੈਮ ਅਤੇ 1 ਟੀਬੀ ਤੱਕ ਸਟੋਰੇਜ ਹੋਣ ਦੇ ਨਾਲ ਨਾਲ ਇਸ ਵਿੱਚ ਚਾਰ ਰੀਅਰ ਕੈਮਰੇ ਹਨ ਜਿਸ ਵਿੱਚ ਪ੍ਰਾਇਮਰੀ ਲੈਂਸ 200-megapixel ISOCELL HP2 ਸੈਂਸਰ ਹੈ। ਦੂਜਾ ਲੈਂਸ 12-ਮੈਗਾਪਿਕਸਲ ਦਾ ਅਲਟਰਾ-ਵਾਈਡ ਸੈਂਸਰ ਹੈ ਅਤੇ ਦੂਜੇ ਦੋ ਲੈਂਸ 10-10 ਮੈਗਾਪਿਕਸਲ ਹਨ, ਜਿਨ੍ਹਾਂ ਵਿੱਚੋਂ ਇੱਕ ਟੈਲੀਫੋਟੋ ਲੈਂਸ ਹੈ। ਫੋਨ ਦੇ ਨਾਲ ਵਾਇਰਲੈੱਸ ਚਾਰਜਿੰਗ ਵੀ ਮਿਲਦੀ ਹੈ। Galaxy S23 Ultra ‘ਚ S Pen ਦਾ ਸਪੋਰਟ ਦਿੱਤਾ ਗਿਆ ਹੈ, ਜੋ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ​​ਅਤੇ ਤੇਜ਼ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...