September 11, 2026, 9:40 am
----------- Advertisement -----------
HomeNewsLatest Newsਸੈਮਸੰਗ ਨੇ ਭਾਰਤ 'ਚ ਲਾਂਚ ਕੀਤੇ ਨਵੇਂ ਲੈਪਟਾਪ, ਕੀਮਤ ਬੇਹੱਦ ਘੱਟ

ਸੈਮਸੰਗ ਨੇ ਭਾਰਤ ‘ਚ ਲਾਂਚ ਕੀਤੇ ਨਵੇਂ ਲੈਪਟਾਪ, ਕੀਮਤ ਬੇਹੱਦ ਘੱਟ

Published on

----------- Advertisement -----------

ਲੰਬੇ ਸਮੇਂ ਤੋਂ ਬਾਅਦ ਸੈਮਸੰਗ ਕੰਪਨੀ ਨੇ ਭਾਰਤ ‘ਚ ਨਵੇਂ ਲੈਪਟਾਪ ਲਾਂਚ ਕੀਤੇ ਹਨ। ਕੰਪਨੀ ਨੇ ਭਾਰਤ ‘ਚ ਕੁੱਲ 6 ਲੈਪਟਾਪ ਲਾਂਚ ਕੀਤੇ ਹਨ। ਇਹਨਾਂ ਵਿੱਚ Galaxy Book2 360, Galaxy Book 2 Pro 360, Galaxy Book 2 Business ਅਤੇ Galaxy Book Go ਸ਼ਾਮਲ ਹਨ। ਇਨ੍ਹਾਂ ਲੈਪਟਾਪਾਂ ‘ਚੋਂ ਸਭ ਤੋਂ ਸਸਤਾ Galaxy Book Go ਹੈ।

ਇਸ ਵਿਚ ਲੈਪਟਾਪ ‘ਚ Intel ਦੀ ਬਜਾਏ Qualcomm Snapdragon 7c Gen 2 ਚਿਪਸੈੱਟ ਦਿੱਤਾ ਗਿਆ ਹੈ। ਕੁਆਲਕਾਮ ਆਮ ਤੌਰ ‘ਤੇ ਮੋਬਾਈਲ ਪ੍ਰੋਸੈਸਰ ਬਣਾਉਂਦਾ ਹੈ
ਸੈਮਸੰਗ ਨੇ ਇਨ੍ਹਾਂ ਲੈਪਟਾਪਾਂ ‘ਚ ਗਲੈਕਸੀ ਦੇ ਕਈ ਸਾਫਟਵੇਅਰ ਅਤੇ ਐਪਸ ਦਿੱਤੇ ਹਨ। ਇਨ੍ਹਾਂ ਵਿੱਚ Bixie Buy, Link Shareing, Quick Share, Samsung Gallery, Samsung Notes ਅਤੇ ਦੂਜੀ ਸਕਰੀਨ ਵਰਗੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ।

ਇਨ੍ਹਾਂ ਲੈਪਟਾਪਾਂ ਦੀ ਕੀਮਤ 38,990 ਰੁਪਏ ਤੋਂ ਸ਼ੁਰੂ ਹੁੰਦੀ ਹੈ। ਕੰਪਨੀ ਨੇ ਕੈਸ਼ਬੈਕ ਆਫਰ ਦਾ ਵੀ ਐਲਾਨ ਕੀਤਾ ਹੈ ਜਿੱਥੇ ਤੁਸੀਂ 3,000 ਰੁਪਏ ਤੱਕ ਦਾ ਤੁਰੰਤ ਕੈਸ਼ਬੈਕ ਪ੍ਰਾਪਤ ਕਰ ਸਕਦੇ ਹੋ। ਗਲੈਕਸੀ ਬੁੱਕ 2 ਦੀ ਕੀਮਤ 65,990 ਰੁਪਏ ਹੈ, ਜਦੋਂ ਕਿ ਗਲੈਕਸੀ ਬੁੱਕ 2 360 ਦੀ ਕੀਮਤ 99,990 ਰੁਪਏ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...