July 27, 2026, 2:52 am
----------- Advertisement -----------
HomeNewsLatest Newsਸੈਮਸੰਗ ਕੱਲ੍ਹ ਆਪਣੇ ਮੈਗਾ ਈਵੈਂਟ 'ਚ ਲਾਂਚ ਕਰੇਗਾ 8K TV, ਜਾਣੋ ਕੀ...

ਸੈਮਸੰਗ ਕੱਲ੍ਹ ਆਪਣੇ ਮੈਗਾ ਈਵੈਂਟ ‘ਚ ਲਾਂਚ ਕਰੇਗਾ 8K TV, ਜਾਣੋ ਕੀ ਹੋਵੇਗਾ ਖਾਸ?

Published on

----------- Advertisement -----------

ਸੈਮਸੰਗ ਨੇ ਭਾਰਤ ਵਿੱਚ ਆਪਣੀ ਅਲਟਰਾ ਪ੍ਰੀਮੀਅਮ ਟੀਵੀ ਸੀਰੀਜ਼ Samsung Neo QLED 8K TV ਲਾਂਚ ਕਰਨ ਦੀ ਤਿਆਰੀ ਕਰ ਲਈ ਹੈ। ਇਹ ਸੀਰੀਜ਼ 4 ਮਈ ਨੂੰ ਯਾਨੀ ਕੱਲ ਦੁਪਹਿਰ 12 ਵਜੇ ਸੈਮਸੰਗ ਦੇ “More WOW than Ever” ਈਵੈਂਟ ਵਿੱਚ ਲਾਂਚ ਕੀਤੀ ਜਾਵੇਗੀ। ਇਸ ਈਵੈਂਟ ਵਿੱਚ ਕੰਪਨੀ ਦੀ ਨਿਓ QLED ਸੀਰੀਜ਼ ਦੇ ਤਹਿਤ 4K ਅਤੇ 8K ਰੈਜ਼ੋਲਿਊਸ਼ਨ ਵਾਲੇ ਟੀਵੀ ਲਾਂਚ ਕੀਤੇ ਜਾਣਗੇ।
ਨਵੇਂ Neo QLED 8K ਟੀਵੀ ਬਿਲਟ-ਇਨ IoT (ਇੰਟਰਨੈੱਟ-ਆਫ-ਥਿੰਗਜ਼) ਹੱਬ ਅਤੇ ਸੈਂਸਰਾਂ ਨਾਲ ਪੇਸ਼ ਕੀਤੇ ਜਾਣਗੇ। ਯਾਨੀ ਘਰ ਵਿੱਚ ਮੌਜੂਦ ਹੋਰ ਸਮਾਰਟ ਗੈਜੇਟਸ ਨੂੰ ਸਮਾਰਟ ਟੀਵੀ, ਰਿਮੋਟ ਅਤੇ ਸਪੋਰਟਿੰਗ ਫ਼ੋਨ ਰਾਹੀਂ ਕੰਟਰੋਲ ਕੀਤਾ ਜਾ ਸਕਦਾ ਹੈ। ਕੰਪਨੀ ਦਾ ਕਹਿਣਾ ਹੈ ਕਿ ਸੈਮਸੰਗ ਦੇ ਜ਼ਿਆਦਾਤਰ ਨਵੇਂ ਡਿਵਾਈਸਾਂ ਜਿਵੇਂ ਕਿ ਗਲੈਕਸੀ ਐੱਸ ਸੀਰੀਜ਼ ਦੇ ਫੋਨਾਂ ਦੀ ਤਰ੍ਹਾਂ, ਨਵੇਂ Neo QLED 8K TV ਦੇ ਕੰਪੋਨੈਂਟ, ਰਿਮੋਟ ਅਤੇ ਪੈਕੇਜਿੰਗ ਰੀਸਾਈਕਲ ਕੀਤੀ ਸਮੱਗਰੀ ਤੋਂ ਬਣੇ ਹਨ। ਸੈਮਸੰਗ ਪਹਿਲਾਂ ਹੀ ਗਾਹਕਾਂ ਲਈ ਪ੍ਰੀ-ਲਾਂਚ ਆਫਰ ਦਾ ਐਲਾਨ ਕਰ ਚੁੱਕੀ ਹੈ। ਇਸਦਾ ਮਤਲਬ ਹੈ ਕਿ ਗਾਹਕ ਨਵੇਂ Neo QLED 8K ਨੂੰ 5,000 ਰੁਪਏ ਵਿੱਚ ਆਰਡਰ ਕਰ ਸਕਦੇ ਹਨ ਅਤੇ 15,000 ਰੁਪਏ ਤੱਕ ਦੀ ਛੋਟ ਪ੍ਰਾਪਤ ਕਰ ਸਕਦੇ ਹਨ। ਹਾਲਾਂਕਿ ਹੁਣ ਤੱਕ ਟੀਵੀ ਦੀ ਸਕਰੀਨ ਸਾਈਜ਼ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...