July 27, 2026, 2:50 am
----------- Advertisement -----------
HomeNewsLatest Newsਫੋਲਡੇਬਲ ਫੋਨ ਤੋਂ ਬਾਅਦ ਹੁਣ ਫੋਲਡੇਬਲ ਟੈਬਲੇਟ ਅਤੇ ਲੈਪਟਾਪ ਪੇਸ਼ ਕਰਨ ਦੀ...

ਫੋਲਡੇਬਲ ਫੋਨ ਤੋਂ ਬਾਅਦ ਹੁਣ ਫੋਲਡੇਬਲ ਟੈਬਲੇਟ ਅਤੇ ਲੈਪਟਾਪ ਪੇਸ਼ ਕਰਨ ਦੀ ਤਿਆਰੀ ‘ਚ samsung

Published on

----------- Advertisement -----------

ਸੈਮਸੰਗ ਨੇ ਹਾਲ ਹੀ ਵਿੱਚ ਆਪਣਾ ਪੰਜਵੀਂ ਜੈਨਰੇਸ਼ਨ ਦਾ ਫੋਲਡੇਬਲ ਫੋਨ ਲਾਂਚ ਕੀਤਾ ਹੈ।ਫੋਲਡੇਬਲ ਫੋਨ ਬਾਜ਼ਾਰ ‘ਚ ਦਬਦਬਾ ਬਣਾਉਣ ਤੋਂ ਬਾਅਦ, ਸੈਮਸੰਗ ਹੁਣ ਫੋਲਡੇਬਲ ਟੈਬਲੇਟ ਅਤੇ ਫੋਲਡੇਬਲ ਲੈਪਟਾਪ ਪੇਸ਼ ਕਰਨ ਦੀ ਤਿਆਰੀ ਕਰ ਰਿਹਾ ਹੈ। ਕੰਪਨੀ ਦੇ ਇਕ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੈਮਸੰਗ ਦੇ ਮੋਬਾਈਲ ਐਕਸਪੀਰੀਅੰਸ ਬਿਜ਼ਨਸ ਹੈੱਡ ਟੀ.ਐਮ ਰੋਹ ਦਾ ਕਹਿਣਾ ਹੈ ਕਿ ਕੰਪਨੀ ਆਉਣ ਵਾਲੇ ਸਮੇਂ ‘ਚ ਆਪਣਾ ਫੋਲਡੇਬਲ ਟੈਬਲੇਟ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ।
ਸੈਮਸੰਗ ਦੇ ਮੋਬਾਈਲ ਐਕਸਪੀਰੀਅੰਸ ਬਿਜ਼ਨਸ ਹੈੱਡ ਟੀਐਮ ਰੋਹ ਨੇ ਇੱਕ ਇੰਟਰਵਿਊ ਵਿੱਚ ਪੁਸ਼ਟੀ ਕੀਤੀ ਹੈ ਕਿ ਕੰਪਨੀ ਭਵਿੱਖ ਵਿੱਚ ਫੋਲਡੇਬਲ ਟੈਬਲੇਟ ਅਤੇ ਲੈਪਟਾਪ ਪੇਸ਼ ਕਰਨ ਦੀ ਯੋਜਨਾ ਬਣਾ ਰਹੀ ਹੈ। ਰੋਹ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਸੈਮਸੰਗ ਫੋਲਡੇਬਲ ਫੋਨ ਦੀ ਤਰ੍ਹਾਂ ਕੰਪਨੀ ਦੇ ਹੋਰ ਫੋਲਡੇਬਲ ਉਤਪਾਦ ਵੀ ਬਾਜ਼ਾਰ ‘ਚ ਚੰਗਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਲੋਕ ਅਕਸਰ ਪੜ੍ਹਨ-ਲਿਖਣ ਲਈ ਕਿਤਾਬ ਖੋਲ੍ਹਦੇ ਹਨ, ਇਸੇ ਤਰ੍ਹਾਂ ਹੀ ਭਵਿੱਖ ‘ਚ ਨੋਟਬੁੱਕ ਦੀ ਵਰਤੋਂ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਕਿਤਾਬਾਂ ਜਾਂ ਕਾਪੀਆਂ ਦੀ ਤਰ੍ਹਾਂ, ਫੋਲਡੇਬਲ ਸਮਾਰਟਫ਼ੋਨਾਂ ਨੂੰ ਵੀ ਵਰਤੋਂ ਵਿੱਚ ਨਾ ਹੋਣ ‘ਤੇ ਸਟੋਰ ਕਰਨਾ ਜਾਂ ਯਾਤਰਾ ਦੌਰਾਨ ਆਲੇ-ਦੁਆਲੇ ਲਿਜਾਣਾ ਆਸਾਨ ਹੁੰਦਾ ਹੈ। ਇਸ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਤੁਹਾਡਾ ਡਾਟਾ ਅਤੇ ਸਾਰੀ ਜ਼ਰੂਰੀ ਜਾਣਕਾਰੀ ਵੀ ਸੁਰੱਖਿਅਤ ਰਹਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...