September 13, 2026, 9:59 am
----------- Advertisement -----------
HomeNewsLatest NewsWhatsApp 'ਚ ਆਉਣ ਜਾ ਰਿਹਾ ਇਹ ਸ਼ਾਨਦਾਰ ਫੀਚਰ, ਪੜ੍ਹੋ ਇਸ ਵਾਰ ਕੀ...

WhatsApp ‘ਚ ਆਉਣ ਜਾ ਰਿਹਾ ਇਹ ਸ਼ਾਨਦਾਰ ਫੀਚਰ, ਪੜ੍ਹੋ ਇਸ ਵਾਰ ਕੀ ਰਹੇਗਾ ਖ਼ਾਸ?

Published on

----------- Advertisement -----------

ਵਟਸਐਪ ‘ਤੇ ਜਲਦ ਹੀ ਇਕ ਵੱਡਾ ਫੀਚਰ ਆ ਰਿਹਾ ਹੈ। ਨਵੀਂ ਅਪਡੇਟ ਤੋਂ ਬਾਅਦ ਜਦ ਵੀ ਕੋਈ ਵਟਸਐਪ ਗਰੁੱਪ ਨੂੰ ਛੱਡੇਗਾ ਤਾਂ ਐਡਮਿਨ ਤੋਂ ਇਲਾਵਾ ਕਿਸੇ ਨੂੰ ਕੁਝ ਨਹੀਂ ਪਤਾ ਲੱਗੇਗਾ। ਵਟਸਐਪ ਦੇ ਫੀਚਰ ਨੂੰ ਟ੍ਰੈਕ ਕਰਨ ਵਾਲੀ ਕੰਪਨੀ WABetaInfo ਨੇ ਨਵੇਂ ਫੀਚਰ ਬਾਰੇ ਜਾਣਕਾਰੀ ਦਿੱਤੀ ਹੈ। ਨਵੀਂ ਵਿਸ਼ੇਸ਼ਤਾ ਫਿਲਹਾਲ ਬੀਟਾ ਟੈਸਟਿੰਗ ਵਿੱਚ ਹੈ। ਨਵੇਂ ਫੀਚਰ ਦੇ ਆਉਣ ਤੋਂ ਬਾਅਦ ਸਿਰਫ ਗਰੁੱਪ ਐਡਮਿਨ ਨੂੰ ਹੀ ਗਰੁੱਪ ਛੱਡਣ ਦੀ ਸੂਚਨਾ ਮਿਲੇਗੀ। ਨਵੀਂ ਵਿਸ਼ੇਸ਼ਤਾ ਦਾ ਇੱਕ ਸਕ੍ਰੀਨਸ਼ੌਟ ਵੀ ਸਾਹਮਣੇ ਆਇਆ ਹੈ।

ਦੱਸ ਦਈਏ ਕਿ ਇਸ ਨਵੇਂ ਫੀਚਰ ਦੀ ਫਿਲਹਾਲ ਵਟਸਐਪ ਦੇ ਡੈਸਕਟਾਪ ਬੀਟਾ ਵਰਜ਼ਨ ‘ਤੇ ਟੈਸਟਿੰਗ ਕੀਤੀ ਜਾ ਰਹੀ ਹੈ, ਹਾਲਾਂਕਿ ਜਲਦ ਹੀ ਇਸ ਦੇ ਐਂਡਰਾਇਡ ਅਤੇ iOS ‘ਤੇ ਟੈਸਟਿੰਗ ਸ਼ੁਰੂ ਹੋਣ ਦੀ ਉਮੀਦ ਹੈ। ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਉਪਲਬਧ ਨਹੀਂ ਹੈ ਕਿ ਬੀਟਾ ਟੈਸਟਿੰਗ ਤੋਂ ਬਾਅਦ ਇਸ ਦਾ ਪਬਲਿਕ ਅਪਡੇਟ ਕਦੋਂ ਜਾਰੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਟਸਐਪ ਇਕ ਹੋਰ ਨਵੇਂ ਫੀਚਰ ਦੀ ਟੈਸਟਿੰਗ ਕਰ ਰਿਹਾ ਹੈ, ਜਿਸ ਤੋਂ ਬਾਅਦ ਸਟੇਟਸ ‘ਚ ਲਿੰਕ ਪ੍ਰੀਵਿਊ ਵੀ ਦਿਖਾਈ ਦੇਵੇਗਾ। ਨਵੇਂ ਅਪਡੇਟ ਤੋਂ ਬਾਅਦ ਪਲੇਨ-ਯੂਆਰਐਲ ਦਿਖਾਈ ਨਹੀਂ ਦੇਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...