June 8, 2026, 11:06 pm
----------- Advertisement -----------
HomeNewsLatest Newsਫੋਨ ਦਾ ਕੈਮਰਾ ਸਾਫ਼ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਨਹੀਂ...

ਫੋਨ ਦਾ ਕੈਮਰਾ ਸਾਫ਼ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਨਹੀਂ ਤਾਂ ਟੁੱਟ ਸਕਦੈ ਲੈਂਸ!

Published on

----------- Advertisement -----------

ਅੱਜਕਲ ਸਮਾਰਟਫ਼ੋਨ ਦੀ ਵਰਤੋਂ ਬਹੁਤ ਵਧ ਗਈ ਹੈ। ਕੰਪਨੀਆਂ ਵੀ ਫੋਨ ਦੇ ਕੈਮਰੇ ‘ਤੇ ਸਭ ਤੋਂ ਵੱਧ ਧਿਆਨ ਦਿੰਦਿਆਂ ਹਨ। ਫੋਨ ਦੇ ਕੈਮਰੇ ਨਾਲ ਸ਼ਾਨਦਾਰ ਅਤੇ ਸਾਫ਼ ਫੋਟੋਆਂ ਆਉਂਦੀਆਂ ਹਨ। ਹਾਲਾਂਕਿ ਇਸ ਦੌਰਾਨ ਇਹ ਵੀ ਜ਼ਰੂਰੀ ਹੈ ਕਿ ਫੋਨ ਦੇ ਕੈਮਰੇ ਦਾ ਲੈਂਸ ਸਾਫ ਹੋਵੇ, ਇਸ ਦੇ ਲਈ ਫੋਨ ਦੇ ਕੈਮਰੇ ਨੂੰ ਠੀਕ ਤਰ੍ਹਾਂ ਨਾਲ ਸੰਭਾਲਣਾ ਜ਼ਰੂਰੀ ਹੈ, ਨਹੀਂ ਤਾਂ ਫੋਨ ਦਾ ਕੈਮਰਾ ਆਪਣੀ ਸਮਰੱਥਾ ਗੁਆ ਦੇਵੇਗਾ। ਅਜਿਹੇ ‘ਚ ਜਾਣੋ ਕਿ ਫੋਨ ਦੇ ਕੈਮਰੇ ਨੂੰ ਸਾਫ ਕਰਦੇ ਸਮੇਂ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ।
ਲੈਂਸ ਸਾਫ਼ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ-
ਫ਼ੋਨ ਦੇ ਕੈਮਰੇ ਦੇ ਲੈਂਸ ਨੂੰ ਕਿਸੇ ਵੀ ਸਕਰੈਚ ਤੋਂ ਬਚਾਉਣ ਲਈ ਨਰਮ ਕੱਪੜੇ ਦੀ ਵਰਤੋਂ ਕਰੋ।
ਸਮਾਰਟਫੋਨ ਕੈਮਰੇ ਨੂੰ ਸੁਰੱਖਿਅਤ ਰੱਖਣ ਲਈ, ਇਹ ਜ਼ਰੂਰੀ ਹੈ ਕਿ ਤੁਸੀਂ ਫ਼ੋਨ ਨੂੰ ਸਾਫ਼-ਸੁਥਰੀ ਥਾਂ ‘ਤੇ ਰੱਖੋ ਅਤੇ ਧੂੜ ਅਤੇ ਗੰਦਗੀ ਤੋਂ ਦੂਰ ਰੱਖੋ। ਕੈਮਰੇ ਨੂੰ ਕਿਸੇ ਵੀ ਤਰ੍ਹਾਂ ਦੇ ਸਕ੍ਰੈਚ ਤੋਂ ਵੀ ਬਚਾਓ।
ਫ਼ੋਨ ਦੇ ਕੈਮਰੇ ਦੇ ਲੈਂਸ ਨੂੰ ਸਾਫ਼ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ ਕੈਮਰੇ ਨੂੰ ਸਰਕੂਲਰ ਮੋਸ਼ਨ ਵਿੱਚ ਸਾਫ਼ ਕਰਨਾ।
ਕੈਮਰੇ ਦੇ ਬਿਹਤਰ ਕੰਮ ਕਰਨ ਲਈ, ਲੈਂਸ ਨੂੰ ਕਲੀਨਰ ਨਾਲ ਸਾਫ਼ ਕਰਨਾ ਜ਼ਰੂਰੀ ਹੈ। ਇਸ ਨਾਲ ਕੈਮਰੇ ਦੇ ਲੈਂਜ਼ ‘ਤੇ ਪਈ ਗੰਦਗੀ ਚੰਗੀ ਤਰ੍ਹਾਂ ਸਾਫ਼ ਹੋ ਜਾਵੇਗੀ।
ਤੁਸੀਂ ਨਰਮ ਬੁਰਸ਼ ਨਾਲ ਵੀ ਕੈਮਰੇ ਦੇ ਲੈਂਸ ਨੂੰ ਵੀ ਸਾਫ਼ ਕਰ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...