November 15, 2026, 7:25 pm
----------- Advertisement -----------
HomeNewsLatest Newsਟਵਿਟਰ ਯੂਜ਼ਰ ਲਈ ਵੱਡਾ ਝਟਕਾ! ਬਲੂ ਟਿੱਕ ਦੀ ਕੀਮਤ ਵਧੀ, ਹੁਣ ਹਰ...

ਟਵਿਟਰ ਯੂਜ਼ਰ ਲਈ ਵੱਡਾ ਝਟਕਾ! ਬਲੂ ਟਿੱਕ ਦੀ ਕੀਮਤ ਵਧੀ, ਹੁਣ ਹਰ ਮਹੀਨੇ ਖਰਚ ਕਰਨੇ ਪੈਣਗੇ ਇੰਨੇ ਪੈਸੇ

Published on

----------- Advertisement -----------

ਜੇਕਰ ਤੁਸੀਂ ਵੀ ਟਵਿਟਰ ਦੀ ਵਰਤੋਂ ਕਰਦੇ ਹੋ ਅਤੇ ਬਲੂ ਟਿੱਕ ਲਗਾਉਂਦੇ ਹੋ, ਤਾਂ ਹੁਣ ਤੋਂ ਤੁਹਾਨੂੰ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ। ਐਲੋਨ ਮਸਕ ਦੀ ਕੰਪਨੀ ਟਵਿੱਟਰ ਨੇ ਯੂਜ਼ਰਸ ਲਈ ਬਲੂ ਟਿੱਕਸ ਦੀ ਕੀਮਤ ਵਧਾ ਦਿੱਤੀ ਹੈ। ਕੰਪਨੀ ਨੇ ਦੱਸਿਆ ਹੈ ਕਿ ਹੁਣ ਤੋਂ ਐਂਡ੍ਰਾਇਡ ਯੂਜ਼ਰਸ ਨੂੰ ਹਰ ਮਹੀਨੇ 11 ਡਾਲਰ ਯਾਨੀ 894 ਰੁਪਏ ਖਰਚ ਕਰਨੇ ਪੈਣਗੇ।
ਦੱਸ ਦੇਈਏ ਕਿ ਇਸ ਪਲਾਨ ਲਈ ਪਹਿਲਾ ਟਵਿਟਰ ਬਲੂ ਯੂਜ਼ਰ ਨੂੰ 8 ਡਾਲਰ ਯਾਨੀ 650 ਰੁਪਏ ਪ੍ਰਤੀ ਮਹੀਨਾ ਜਾਂ 84 ਡਾਲਰ ਪ੍ਰਤੀ ਜਾਂ 6830 ਰੁਪਏ ਸਾਲਾਨਾ ਖਰਚ ਕਰਨੇ ਪੈਂਦੇ ਹਨ। ਸਬਸਕ੍ਰਿਪਸ਼ਨ-ਅਧਾਰਿਤ ਟਵਿੱਟਰ ਬਲੂ ਦੇ ਨਾਲ, ਕੰਪਨੀ ਬਲੂ ਟਿੱਕ ਦੀ ਵੀ ਪੇਸ਼ਕਸ਼ ਕਰਦੀ ਹੈ। ਬਲੂ ਟਿੱਕ ਲਈ ਭੁਗਤਾਨ ਕਰਨ ਵਾਲੇ ਉਪਭੋਗਤਾ ਦੇ ਖਾਤੇ ‘ਤੇ ਵੈਰੀਫਿਕੇਸ਼ਨ ਟਿਕ ਆ ਰਿਹਾ ਹੈ।
ਦੱਸ ਦੇਈਏ ਕਿ ਇਹ ਯੋਜਨਾ ਅਮਰੀਕਾ, ਕੈਨੇਡਾ, ਯੂਨਾਈਟਿਡ ਕਿੰਗਡਮ, ਜਾਪਾਨ, ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਲਈ ਲਾਗੂ ਕੀਤੀ ਗਈ ਹੈ। ਨੀਲੇ ਚੈੱਕਮਾਰਕ ਦੇ ਨਾਲ ਟਵਿੱਟਰ ਬਲੂ ਗਾਹਕਾਂ ਨੂੰ ਵਿਸ਼ੇਸ਼ਤਾ ਜਿਵੇ ਉਹਨਾਂ ਦੇ ਟਵਿੱਟਰ ਅਨੁਭਵ ਨੂੰ ਵਧਾਉਣ ਅਤੇ ਵਧੀਆ ਸਹੂਲਤ ਪ੍ਰਦਾਨ ਕਰਨ ਦਾ ਇੱਕ ਤਰੀਕਾ, ਕਸਟਮ ਐਪ ਆਈਕਨ, ਕਸਟਮ ਨੈਵੀਗੇਸ਼ਨ, ਸਿਰਲੇਖ, ਅਨਡੂ ਟਵੀਟ, ਲੰਬਾ ਵੀਡੀਓ ਅਪਲੋਡ ਅਤੇ ਹੋਰ ਬਹੁਤ ਕੁਝ ਦੀ ਸਹੂਲਤ ਦਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...