October 26, 2026, 10:50 pm
----------- Advertisement -----------
HomeNewsLatest NewsWhatsApp ਨੇ ਦਿੱਤਾ ਭਾਰਤੀਆਂ ਨੂੰ ਝਟਕਾ! 36 ਲੱਖ ਖਾਤੇ ਕੀਤੇ ਬੰਦ, ਦੇਖੋ...

WhatsApp ਨੇ ਦਿੱਤਾ ਭਾਰਤੀਆਂ ਨੂੰ ਝਟਕਾ! 36 ਲੱਖ ਖਾਤੇ ਕੀਤੇ ਬੰਦ, ਦੇਖੋ ਤੁਹਾਡਾ ਨਾਮ ਹੈ ਜਾਂ ਨਹੀਂ

Published on

----------- Advertisement -----------

ਵਟਸਐਪ ਨੇ ਆਪਣੀ ਮਾਸਿਕ ਰਿਪੋਰਟ ਜਾਰੀ ਕੀਤੀ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਉਸਨੇ ਨਵੇਂ ਆਈਟੀ ਨਿਯਮਾਂ 2021 ਦੀ ਪਾਲਣਾ ਕਰਦੇ ਹੋਏ ਦਸੰਬਰ 2022 ਦੇ ਮਹੀਨੇ ਵਿੱਚ ਭਾਰਤ ‘ਚ 36 ਲੱਖ ਤੋਂ ਵੱਧ ‘ਇਤਰਾਜ਼ਯੋਗ’ ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ, ਆਓ ਜਾਣਦੇ ਹਾਂ ਇਸ ਰਿਪੋਰਟ ਬਾਰੇ …
ਕੰਪਨੀ ਦਾ ਕਹਿਣਾ ਹੈ ਕਿ 1 ਦਸੰਬਰ ਤੋਂ 31 ਦਸੰਬਰ ਦਰਮਿਆਨ 3,677,000 ਵਟਸਐਪ ਖਾਤਿਆਂ ਨੂੰ ਬੈਨ ਕੀਤਾ ਗਿਆ ਹੈ। ਇਸ ਵਿੱਚੋਂ 1,389,000 ਖਾਤਿਆਂ ਨੂੰ ਉਪਭੋਗਤਾਵਾਂ ਦੀ ਕਿਸੇ ਵੀ ਰਿਪੋਰਟ ਤੋਂ ਪਹਿਲਾਂ ਸਰਗਰਮ ਤੌਰ ‘ਤੇ ਪਾਬੰਦੀ ਲਗਾਈ ਗਈ ਸੀ। ਸ਼ਿਕਾਇਤ ਤੋਂ ਬਾਅਦ ਵਟਸਐਪ ਨੇ ਇਨ੍ਹਾਂ ਖਾਤਿਆਂ ਨੂੰ ਬੈਨ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਦੇਸ਼ ‘ਚ 400 ਮਿਲਿਆਨਸ ਤੋਂ ਜ਼ਿਆਦਾ ਯੂਜ਼ਰਸ ਹਨ। ਵਟਸਐਪ ਦੇ ਬੁਲਾਰੇ ਨੇ ਕਿਹਾ, ‘ਆਈਟੀ ਨਿਯਮ 2021 ਦੇ ਤਹਿਤ, ਅਸੀਂ 2022 ਦੇ ਮਹੀਨੇ ਵਿੱਚ ਆਪਣੀ ਰਿਪੋਰਟ ਪ੍ਰਕਾਸ਼ਿਤ ਕੀਤੀ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵਟਸਐਪ ਨੇ ਦਸੰਬਰ ਮਹੀਨੇ ਵਿੱਚ 3.6 ਮਿਲੀਅਨ ਤੋਂ ਵੱਧ ਖਾਤਿਆਂ ਨੂੰ ਬੈਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...