June 19, 2026, 2:31 pm
----------- Advertisement -----------
HomeNewsLatest NewsWhatsApp ਨੇ 71 ਲੱਖ ਅਕਾਊਂਟ ਕੀਤੇ ਬੈਨ, ਇਹ ਹੈ ਵੱਡਾ ਕਾਰਨ

WhatsApp ਨੇ 71 ਲੱਖ ਅਕਾਊਂਟ ਕੀਤੇ ਬੈਨ, ਇਹ ਹੈ ਵੱਡਾ ਕਾਰਨ

Published on

----------- Advertisement -----------

ਇੰਸਟੈਂਟ ਮਲਟੀਮੀਡੀਆ ਮੈਸੇਜਿੰਗ ਐਪ ਵਟਸਐਪ ਨੇ ਭਾਰਤ ‘ਚ ਇਕ ਮਹੀਨੇ ‘ਚ 71 ਲੱਖ ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਵਟਸਐਪ ਦੇ ਇਨ੍ਹਾਂ ਖਾਤਿਆਂ ਨੂੰ ਪਾਲਿਸੀ ਦੀ ਉਲੰਘਣਾ ਕਰਨ ‘ਤੇ ਬੈਨ ਕਰ ਦਿੱਤਾ ਗਿਆ ਹੈ। ਵਟਸਐਪ ਨੇ ਨਵੰਬਰ 2023 ‘ਚ ਇਨ੍ਹਾਂ ਖਾਤਿਆਂ ‘ਤੇ ਪਾਬੰਦੀ ਲਗਾਈ। ਹਰ ਮਹੀਨੇ ਸੋਸ਼ਲ ਮੀਡੀਆ ਕੰਪਨੀਆਂ ਆਈਟੀ ਨਿਯਮ 2021 ਦੇ ਤਹਿਤ ਆਪਣੀਆਂ ਰਿਪੋਰਟਾਂ ਜਾਰੀ ਕਰਦੀਆਂ ਹਨ। ਵਟਸਐਪ ਨੇ ਇਹ ਕਾਰਵਾਈ 1-30 ਨਵੰਬਰ 2023 ਦਰਮਿਆਨ ਕੀਤੀ ਹੈ।
ਰਿਪੋਰਟ ਅਨੁਸਾਰ ਵਟਸਐਪ ਨੇ ਕੁੱਲ 71,96,000 ਖਾਤਿਆਂ ਨੂੰ ਬੈਨ ਕਰ ਦਿੱਤਾ ਹੈ। ਇਨ੍ਹਾਂ ‘ਚੋਂ 19,54,000 ਖਾਤਿਆਂ ਨੂੰ ਸ਼ਿਕਾਇਤ ਮਿਲਣ ਤੋਂ ਪਹਿਲਾਂ ਹੀ ਬੈਨ ਕਰ ਦਿੱਤਾ ਗਿਆ। ਜਿੰਨੇ ਵੀ ਖਾਤਿਆਂ ‘ਤੇ ਪਾਬੰਦੀ ਲਗਾਈ ਗਈ ਹੈ, ਉਹ +91 ਦੇ ਹਨ। ਨਵੰਬਰ 2023 ‘ਚ WhatsApp ਨੂੰ 8,841 ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ ‘ਚੋਂ ਛੇ ‘ਤੇ ਕਾਰਵਾਈ ਕੀਤੀ ਗਈ ਸੀ।
ਦੱਸ ਦੇਈਏ ਕਿ ਵਟਸਐਪ ਲਗਾਤਾਰ ਪ੍ਰਾਈਵੇਸੀ ਅਤੇ ਸੁਰੱਖਿਆ ‘ਤੇ ਧਿਆਨ ਦੇ ਰਿਹਾ ਹੈ। ਪਿਛਲੇ ਸਾਲ, ਕੰਪਨੀ ਨੇ ਅਣਜਾਣ ਨੰਬਰਾਂ ਨੂੰ ਮਿਊਟ, ਚੈਟ ਲੌਕ ਅਤੇ ਨਿੱਜੀ ਚੈਟ ਲਾਕ ਆਦਿ ਸਮੇਤ ਕਈ ਪ੍ਰਾਈਵੇਸੀ ਵਿਸ਼ੇਸ਼ਤਾਵਾਂ ਪੇਸ਼ ਕੀਤੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...