December 8, 2024, 8:57 pm
----------- Advertisement -----------
HomeNewsLatest NewsWhatsApp ਨੇ ਦਿੱਤਾ ਵੱਡਾ ਝਟਕਾ! 23 ਲੱਖ ਤੋਂ ਵੱਧ ਅਕਾਊਂਟਸ ਕੀਤੇ ਬੰਦ

WhatsApp ਨੇ ਦਿੱਤਾ ਵੱਡਾ ਝਟਕਾ! 23 ਲੱਖ ਤੋਂ ਵੱਧ ਅਕਾਊਂਟਸ ਕੀਤੇ ਬੰਦ

Published on

----------- Advertisement -----------

ਇੰਸਟੈਂਟ ਮੈਸੇਜਿੰਗ ਐਪ ਵਟਸਐਪ ਨੇ ਅਕਤੂਬਰ ‘ਚ 23 ਲੱਖ ਤੋਂ ਜ਼ਿਆਦਾ ਫਰਜ਼ੀ ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਖਾਤੇ 1 ਅਕਤੂਬਰ ਤੋਂ 31 ਅਕਤੂਬਰ ਦਰਮਿਆਨ ਬੰਦ ਕੀਤੇ ਗਏ ਹਨ। ਇਨ੍ਹਾਂ ਖਾਤਿਆਂ ਨੂੰ ਯੂਜ਼ਰਸ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਬੈਨ ਕੀਤਾ ਗਿਆ ਹੈ। ਵਟਸਐਪ ਨੇ ਦੱਸਿਆ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ 23,24,000 ਵਟਸਐਪ ਖਾਤਿਆਂ ਨੂੰ ਬੈਨ ਕੀਤਾ ਗਿਆ ਹੈ ਅਤੇ ਇਨ੍ਹਾਂ ‘ਚੋਂ 8,11,00 ਖਾਤਿਆਂ ਨੂੰ ਐਕਟਿਵ ਰੂਪ ਤੋਂ ਬੈਨ ਕਰ ਦਿੱਤਾ ਗਿਆ ਹੈ।
ਵਟਸਐਪ ਦੇ ਬੁਲਾਰੇ ਨੇ ਕਿਹਾ, “ਆਈਟੀ ਨਿਯਮਾਂ 2021 ਦੇ ਅਨੁਸਾਰ, ਅਸੀਂ ਅਕਤੂਬਰ 2022 ਦੇ ਮਹੀਨੇ ਲਈ ਆਪਣੀ ਰਿਪੋਰਟ ਪ੍ਰਕਾਸ਼ਿਤ ਕੀਤੀ ਹੈ। ਜਿਵੇਂ ਕਿ ਤਾਜ਼ਾ ਮਾਸਿਕ ਰਿਪੋਰਟ ਵਿੱਚ ਦਰਜ ਕੀਤਾ ਗਿਆ ਹੈ, ਵਟਸਐਪ ਨੇ ਅਕਤੂਬਰ ਮਹੀਨੇ ਵਿੱਚ 2.3 ਮਿਲੀਅਨ ਤੋਂ ਵੱਧ ਖਾਤਿਆਂ ਨੂੰ ਬੈਨ ਕਰ ਦਿੱਤਾ ਸੀ। ਦਰਅਸਲ, ਨਵੇਂ ਆਈਟੀ ਨਿਯਮ ਦੇ ਤਹਿਤ ਉਪਭੋਗਤਾਵਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਨ੍ਹਾਂ ਖਾਤਿਆਂ ‘ਤੇ ਪਾਬੰਦੀ ਲਗਾਈ ਗਈ ਹੈ। ਦੱਸ ਦੇਈਏ ਕਿ ਆਈਟੀ ਐਕਟ 2021 ਦੇ ਤਹਿਤ, 50 ਲੱਖ ਤੋਂ ਵੱਧ ਉਪਭੋਗਤਾਵਾਂ ਵਾਲੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਹਰ ਮਹੀਨੇ ਆਈਟੀ ਮੰਤਰਾਲੇ ਨੂੰ ਉਪਭੋਗਤਾ ਸੁਰੱਖਿਆ ਰਿਪੋਰਟ ਜਮ੍ਹਾਂ ਕਰਾਉਣੀ ਪੈਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ ,ਫਿਰ ਖੁਦ ਵੀ ਚੁੱਕਿਆ ਖੌਫਨਾਕ ਕਦਮ

 ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਪਿੰਡ ਬੋੜਾਵਾਲ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਔਰਤ...

ਪੰਜਾਬ ‘ਚ ਅੱਜ ਸ਼ਾਮ ਤੋਂ ਵਿਗੜੇਗਾ ਮੌਸਮ, ਦੋ ਦਿਨ ਮੀਂਹ

ਮਾਨਸੂਨ ਤੋਂ ਬਾਅਦ ਪਿਛਲੇ 2 ਮਹੀਨਿਆਂ ਦੇ ਸੋਕੇ ਤੋਂ ਬਾਅਦ ਹੁਣ ਹਲਕੀ ਬਾਰਿਸ਼ ਹੋਣ...

ਐਚ ਐਸ ਫੂਲਕਾ ਨੇ ਕੀਤਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ,ਕਿਹਾ ਲੋੜ ਹੈ ਨਵੀਂ ਸ਼ੁਰੂਆਤ ਦੀ

ਵੀਓਪੀ ਬਿਓਰੋ: ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ...

 ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਚੌੜਾ ਖਿਲਾਫ ਕਾਰਵਾਈ ਦੀ ਉਠੀ ਮੰਗ,ਦਿੱਤਾ ਮੰਗ ਪੱਤਰ

GPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ...

ਇਸ ਪਿੰਡ ਚ ਨਸ਼ਾ ਵੇਚਣ ਵਾਲਿਆਂ ਦੀ ਨਹੀਂ ਖੈਰ,ਹੋਵੇਗੀ ਇਹ ਕਾਰਵਾਈ

ਨਾਭਾ ਬਲਾਕ ਦੇ ਪਿੰਡ ਭੋਜੌਮਾਜਰੀ ਦੀ ਪੰਚਾਇਤ ਅਤੇ ਪਿੰਡ ਵਾਸੀਆ ਦੇ ਵੱਲੋਂ ਨਵੇਕਲੀ ਪਹਿਲ।...

ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ...

ਕੈਨੇਡਾ ਚ ਬਦਮਾਸ਼ਾਂ ਨੇ ਉਜਾੜ ਦਿੱਤਾ ਮਾਪਿਆਂ ਦਾ ਸੰਸਾਰ, ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ...

ਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !ਮੁਆਵਜ਼ਾ ਨਾਲ ਮਿਲਣ ‘ਤੇ ਲਾ ਦਿੱਤਾ ਧਰਨਾ

ਬਠਿੰਡਾ ਦੇ ਪਿੰਡ ਲੇਲੇਵਾਲ ਵਿੱਚ ਮੁਆਵਜ਼ਾ ਨਾਲ ਮਿਲਣ ‘ਤੇ ਗੈਸ ਪਾਈਪ ਲਾਈਨਾਂ ਵਿੱਚ ਕੰਮ...