October 28, 2026, 3:01 am
----------- Advertisement -----------
HomeNewsLatest Newsਵਟਸਐਪ 'ਚ ਆ ਰਿਹਾ Call Back ਨਾਮ ਦਾ ਸ਼ਾਨਦਾਰ ਫੀਚਰ, ਹੋਣਗੇ ਇਹ...

ਵਟਸਐਪ ‘ਚ ਆ ਰਿਹਾ Call Back ਨਾਮ ਦਾ ਸ਼ਾਨਦਾਰ ਫੀਚਰ, ਹੋਣਗੇ ਇਹ ਵੱਡੇ ਫਾਇਦੇ

Published on

----------- Advertisement -----------

ਇੰਸਟੈਂਟ ਮੈਸੇਜਿੰਗ ਐਪ WhatsApp ਦੇ ਡੈਸਕਟਾਪ ਵਰਜ਼ਨ ‘ਚ ਸਾਲ 2021 ‘ਚ ਕਾਲ ਫੀਚਰ ਆਇਆ ਸੀ ਅਤੇ ਹੁਣ ਕੰਪਨੀ ਇਸ ਨੂੰ ਹੋਰ ਅੱਗੇ ਲਿਜਾਣਾ ਚਾਹੁੰਦੀ ਹੈ। ਹੁਣ WhatsApp ਵੈੱਬ ਲਈ ਕਾਲ ਬੈਕ ਫੀਚਰ ਆ ਰਿਹਾ ਹੈ, ਜਿਸ ਤੋਂ ਬਾਅਦ ਮਿਸਡ ਕਾਲ ਨੋਟੀਫਿਕੇਸ਼ਨ ਡੈਸਕਟਾਪ ਵਰਜ਼ਨ ‘ਤੇ ਵੀ ਦਿਖਾਈ ਦੇਵੇਗੀ। ਫਿਲਹਾਲ ਮਿਸਡ ਕਾਲ ਅਲਰਟ ਮੋਬਾਈਲ ਐਪ ਵਰਜ਼ਨ ‘ਤੇ ਉਪਲਬਧ ਹੈ ਪਰ ਡੈਸਕਟਾਪ ਵਰਜ਼ਨ ‘ਤੇ ਨਹੀਂ।
ਵਟਸਐਪ ਦੇ ਇਸ ਨਵੇਂ ਫੀਚਰ ਦੀ ਫਿਲਹਾਲ ਟੈਸਟਿੰਗ ਚੱਲ ਰਹੀ ਹੈ। ਵਟਸਐਪ ਦੇ ਇਸ ਐਪ ਨੂੰ ਡੈਸਕਟਾਪ ਵਰਜ਼ਨ ਦੇ ਬੀਟਾ ਵਰਜ਼ਨ 2.2323.1.0 ‘ਤੇ ਦੇਖਿਆ ਜਾ ਸਕਦਾ ਹੈ। ਨਵੇਂ ਫੀਚਰ ਦੇ ਨਾਲ ਮਾਈਕ੍ਰੋਸਾਫਟ ਦੇ ਸਟੋਰ ‘ਤੇ ਦੇਖਿਆ ਜਾ ਸਕਦਾ ਹੈ। ਜਲਦੀ ਹੀ ਇਸ ਫੀਚਰ ਨੂੰ ਵਿਸ਼ਵ ਪੱਧਰ ‘ਤੇ ਲਾਂਚ ਕੀਤਾ ਜਾਵੇਗਾ। ਇਸ ਬਾਰੇ WABetaInfo ਨੇ ਨਵੇਂ ਫੀਚਰ ਬਾਰੇ ਜਾਣਕਾਰੀ ਦਿੱਤੀ ਹੈ। ਇਹ ਫੀਚਰ ਵੌਇਸ ਅਤੇ ਵੀਡੀਓ ਕਾਲ ਦੋਨਾਂ ਲਈ ਹੋਵੇਗਾ। ਬੀਟਾ ਟੈਸਟਰ ਮਾਈਕ੍ਰੋਸਾਫਟ ਸਟੋਰ ਤੋਂ WhatsApp ਵੈੱਬ ਐਪ ਦਾ ਵਰਜਨ 2.2323.1.0 ਡਾਊਨਲੋਡ ਕਰ ਸਕਦੇ ਹਨ। ਇਸ ਦੇ ਨਾਲ ਹੀ AI ਦੇ ਰੁਝਾਨ ਨੂੰ ਦੇਖਦੇ ਹੋਏ Meta ਵੀ ਆਪਣੇ WhatsApp ਅਤੇ Facebook ਲਈ ChatGPT ਵਰਗਾ ਚੈਟਬੋਟ ਲਿਆਉਣ ਦੀ ਤਿਆਰੀ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...