August 10, 2026, 11:46 am
----------- Advertisement -----------
HomeNewsLatest NewsWhatsApp 'ਤੇ ਆਪਣੇ ਆਪ ਨੂੰ ਕਰ ਸਕੋਗੇ ਮੈਸੇਜ,ਨਵੇਂ ਫੀਚਰ 'ਮੈਸੇਜ ਯੂਅਰਸੇਲਫ' ਦੀ...

WhatsApp ‘ਤੇ ਆਪਣੇ ਆਪ ਨੂੰ ਕਰ ਸਕੋਗੇ ਮੈਸੇਜ,ਨਵੇਂ ਫੀਚਰ ‘ਮੈਸੇਜ ਯੂਅਰਸੇਲਫ’ ਦੀ ਚੱਲ ਰਹੀ ਟੈਸਟਿੰਗ

Published on

----------- Advertisement -----------

ਇੰਸਟੈਂਟ ਮੈਸੇਜਿੰਗ ਐਪ ਵਟਸਐਪ ਯੂਜ਼ਰਸ ਦੀ ਸਹੂਲਤ ਅਤੇ ਯੂਜ਼ਰ ਇੰਟਰਫੇਸ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਨਵੇਂ ਫੀਚਰਸ ਅਤੇ ਅਪਡੇਟਸ ਜਾਰੀ ਕਰ ਰਿਹਾ ਹੈ। ਹੁਣ WhatsApp ਇੱਕ ਹੋਰ ਨਵੇਂ ਫੀਚਰ Message Yourself ਦੀ ਟੈਸਟਿੰਗ ਕਰ ਰਿਹਾ ਹੈ, ਜੋ ਉਪਭੋਗਤਾਵਾਂ ਨੂੰ ਲਿੰਕਡ ਡਿਵਾਈਸਾਂ ਤੋਂ ਆਪਣੇ ਆਪ ਨੂੰ ਸੰਦੇਸ਼ ਭੇਜਣ ਦੀ ਆਗਿਆ ਦੇਵੇਗਾ। ਇਸ ਨਾਲ ਜਲਦੀ ਹੀ ਤੁਸੀਂ ਸੋਸ਼ਲ ਮੀਡੀਆ ਪਲੇਟਫਾਰਮ WhatsApp ‘ਤੇ ਆਪਣੇ ਆਪ ਨੂੰ ਮੈਸੇਜ ਕਰ ਸਕੋਗੇ। ਫਿਲਹਾਲ ਵਟਸਐਪ ਇਸ ਨਵੇਂ ਫੀਚਰ ‘ਮੈਸੇਜ ਯੂਅਰਸੇਲਫ’ ਦੀ ਟੈਸਟਿੰਗ ਕਰ ਰਿਹਾ ਹੈ। ਇਹ ਫੀਚਰ ਫਿਲਹਾਲ ਸਿਰਫ ਐਂਡ੍ਰਾਇਡ ਬੀਟਾ ਯੂਜ਼ਰਸ ਲਈ ਜਾਰੀ ਕੀਤਾ ਗਿਆ ਹੈ। ਇਸਨੂੰ ਜਲਦੀ ਹੀ ਆਮ ਉਪਭੋਗਤਾਵਾਂ (ਸਥਿਰ ਐਂਡਰਾਇਡ ਅਤੇ ਆਈਓਐਸ) ਲਈ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਕਿ ਹੁਣ ‘ਮੈਸੇਜ ਯੂਅਰਸੇਲਫ’ ਫੀਚਰ ਨਾਲ ਤੁਸੀਂ ਆਪਣੇ ਆਪ ਨੂੰ ਨੋਟਸ, ਮੈਸੇਜ, ਮੀਡੀਆ ਅਤੇ ਇੱਥੋਂ ਤੱਕ ਕਿ ਜ਼ਰੂਰੀ ਦਸਤਾਵੇਜ਼ ਵੀ ਆਸਾਨੀ ਨਾਲ ਭੇਜ ਸਕਦੇ ਹੋ। ਇਸ ਫੀਚਰ ਦੇ ਜ਼ਰੀਏ ਯੂਜ਼ਰਸ ਨੂੰ ਆਪਣੇ ਪ੍ਰਾਈਵੇਟ ਅਤੇ ਜ਼ਰੂਰੀ ਮੈਸੇਜ ਨੂੰ ਸੇਵ ਕਰਨ ਦੀ ਸੁਵਿਧਾ ਵੀ ਮਿਲੇਗੀ। ਇਹ ਵਿਸ਼ੇਸ਼ਤਾ ਫਿਲਹਾਲ ਗਲੋਬਲ ਪਲੇ ਸਟੋਰ ਤੋਂ ਐਂਡਰਾਇਡ 2.22.3.15 ਅਪਡੇਟ ਲਈ ਨਵੀਨਤਮ WhatsApp ਬੀਟਾ ‘ਤੇ ਉਪਲਬਧ ਹੈ। ਇਹ ਵਿਸ਼ੇਸ਼ਤਾ ਜਲਦੀ ਹੀ ਆਮ ਉਪਭੋਗਤਾਵਾਂ ਲਈ ਵੀ ਉਪਲਬਧ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...

 ਆਪ ਬੂਥ ਪੱਧਰੀ ਸੰਗਠਨ ਰਾਹੀਂ ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਕੰਮਾਂ ਨੂੰ ਘਰ-ਘਰ ਪਹੁੰਚਾਏਗੀ

ਚੰਡੀਗੜ੍ਹ 9 ਅਗਸਤ:ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ...

ਸਰਕਾਰ 100 ਕਰੋੜ ਰੁਪਏ ਦੇ ਬਜਟ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਸੂਬੇ ਵਿੱਚ ਬੜੀ ਧੂਮਧਾਮ ਨਾਲ ਮਨਾ ਰਹੀ ਹੈ-ਭਗਵੰਤ...

*ਕਰਤਾਰਪੁਰ (ਜਲੰਧਰ); 9 ਅਗਸਤ*:ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼...

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...