September 22, 2026, 3:22 am
----------- Advertisement -----------
HomeNewsLatest NewsWhatsApp ਦਾ ਨਵਾਂ ਫੀਚਰ ਜਾਰੀ,ਗਰੁੱਪ ਕਾਲ ਲਈ ਸ਼ੇਅਰ ਕਰ ਸਕੋਗੇ ਲਿੰਕ

WhatsApp ਦਾ ਨਵਾਂ ਫੀਚਰ ਜਾਰੀ,ਗਰੁੱਪ ਕਾਲ ਲਈ ਸ਼ੇਅਰ ਕਰ ਸਕੋਗੇ ਲਿੰਕ

Published on

----------- Advertisement -----------

ਇੰਸਟੈਂਟ ਮੈਸੇਜਿੰਗ ਐਪ WhatsApp ਨੇ ਵੀਡੀਓ ਕਾਲਾਂ ਲਈ ਲਿੰਕ ਸ਼ੇਅਰ ਵਿਕਲਪ ਨੂੰ ਰੋਲਆਊਟ ਕੀਤਾ ਹੈ। ਹੁਣ ਤੁਸੀਂ WhatsApp ਗਰੁੱਪ ਕਾਲ ਜਾਂ ਮੀਟਿੰਗਾਂ ਦੇ ਲਿੰਕ ਸ਼ੇਅਰ ਕਰ ਸਕੋਗੇ। ਵਟਸਐਪ ਨੇ ਇਸ ਨਵੇਂ ਫੀਚਰ ਨੂੰ ਕਾਲ ਲਿੰਕਸ ਦਾ ਨਾਂ ਦਿੱਤਾ ਹੈ। ਨਾਲ ਹੀ 32 ਮੈਂਬਰਾਂ ਨੂੰ ਗਰੁੱਪ ਕਾਲ ਵਿੱਚ ਇੱਕੋ ਸਮੇਂ ਸ਼ਾਮਲ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਹੁਣ ਤੱਕ ਇਹ ਫੀਚਰ ਗੂਗਲ ਮੀਟ ਅਤੇ ਜ਼ੂਮ ਵੀਡੀਓ ਕਾਲਿੰਗ ਐਪ ‘ਤੇ ਉਪਲਬਧ ਸੀ।
ਵਟਸਐਪ ਦਾ ਇਹ ਨਵਾਂ ਫੀਚਰ ਪਹਿਲਾਂ ਬੀਟਾ ਟੈਸਟਿੰਗ ਲਈ ਜਾਰੀ ਕੀਤਾ ਗਿਆ ਸੀ, ਹੁਣ ਇਹ ਫੀਚਰ ਸਾਰੇ ਯੂਜ਼ਰਸ ਲਈ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵਟਸਐਪ ‘ਚ 32 ਯੂਜ਼ਰਸ ਨੂੰ ਗਰੁੱਪ ਵੌਇਸ ਕਾਲ ਲਈ ਜੋੜਨ ਦੀ ਸੁਵਿਧਾ ਹੈ। ਹੁਣ ਇਹ ਫੀਚਰ ਵੀਡੀਓ ਕਾਲ ਲਈ ਵੀ ਜਾਰੀ ਕੀਤਾ ਗਿਆ ਹੈ।
ਨਵੀਂ ਅਪਡੇਟ ਤੋਂ ਬਾਅਦ ਵਟਸਐਪ ਯੂਜ਼ਰਸ ਨੂੰ ਕਾਲ ਆਪਸ਼ਨ ‘ਚ ‘ਕ੍ਰਿਏਟ ਕਾਲ ਲਿੰਕਸ’ ਨਾਂ ਦਾ ਇਕ ਹੋਰ ਨਵਾਂ ਆਪਸ਼ਨ ਮਿਲੇਗਾ। ਇਸ ਲਿੰਕ ‘ਤੇ ਕਲਿੱਕ ਕਰਨ ‘ਤੇ ਤੁਹਾਨੂੰ ‘Send Link Via Whatsapp’, Copy Link ਅਤੇ Share Link ਦਾ ਵਿਕਲਪ ਦਿਖਾਈ ਦੇਵੇਗਾ। ਯਾਨੀ ਤੁਸੀਂ ਇੱਥੋਂ ਵਟਸਐਪ ਗਰੁੱਪ ਕਾਲ ਲਿੰਕ ਨੂੰ ਸਿੱਧਾ ਸਾਂਝਾ ਕਰ ਸਕਦੇ ਹੋ। ਨਾਲ ਹੀ, ਇਸ ਕਾਲ ਕਿਸਮ ਨੂੰ ਵੀ ਇੱਥੇ ਵੌਇਸ ਅਤੇ ਵੀਡੀਓ ਵਿੱਚ ਬਦਲਿਆ ਜਾ ਸਕਦਾ ਹੈ। ਯਾਨੀ ਤੁਸੀਂ ਵੌਇਸ ਕਾਲ ਲਿੰਕ ਅਤੇ ਵੀਡੀਓ ਕਾਲ ਲਿੰਕ ਦੋਵਾਂ ਨੂੰ ਸਾਂਝਾ ਕਰ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...