August 10, 2026, 12:31 pm
----------- Advertisement -----------
HomeNewsBreaking Newsਅਗਲੇ ਮਹੀਨੇ ਤੋਂ ਇਨ੍ਹਾਂ ਸਮਾਰਟਫੋਨਜ਼ 'ਚ ਨਹੀਂ ਚੱਲੇਗਾ WhatsApp, ਵੇਖੋ ਸੂਚੀ

ਅਗਲੇ ਮਹੀਨੇ ਤੋਂ ਇਨ੍ਹਾਂ ਸਮਾਰਟਫੋਨਜ਼ ‘ਚ ਨਹੀਂ ਚੱਲੇਗਾ WhatsApp, ਵੇਖੋ ਸੂਚੀ

Published on

----------- Advertisement -----------

ਜੇਕਰ ਤੁਸੀਂ ਮੈਸੇਜਿੰਗ ਅਤੇ ਚੈਟਿੰਗ ਲਈ ਵਟਸਐਪ ਦੀ ਵਰਤੋਂ ਕਰਦੇ ਹੋ ਤਾਂ ਤੁਹਾਡੇ ਲਈ ਜਰੂਰੀ ਖ਼ਬਰ ਹੈ। ਵਟਸਐਪ ਅਗਲੇ ਮਹੀਨੇ (24 ਅਕਤੂਬਰ) ਤੋਂ ਕੁਝ ਸਮਾਰਟਫੋਨਸ ਲਈ ਆਪਣਾ ਸਮਰਥਨ ਖਤਮ ਕਰਨ ਜਾ ਰਿਹਾ ਹੈ। ਵਟਸਐਪ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਫੋਨਾਂ ਨੂੰ ਸਪੋਰਟ ਕਰਨਾ ਬੰਦ ਕਰ ਦੇਵੇਗਾ ਜੋ ਐਂਡਰਾਇਡ OS 5.0 ਜਾਂ ਇਸ ਤੋਂ ਉੱਪਰ ਦੇ ਵਰਜ਼ਨ ‘ਤੇ ਨਹੀਂ ਚੱਲ ਰਹੇ ਹਨ।
ਆਪਣੇ ਫ਼ੋਨ ਦੇ Android OS ਵਰਜ਼ਨ ਦੀ ਜਾਂਚ ਕਿਵੇਂ ਕਰੀਏ
ਆਪਣੇ ਫੋਨ ਦੇ ਐਂਡਰਾਇਡ ਓਐਸ ਸੰਸਕਰਣ ਦੀ ਜਾਂਚ ਕਰਨ ਲਈ, ਤੁਹਾਨੂੰ ਫੋਨ ਦੀ ਸੈਟਿੰਗ ਵਿੱਚ ਜਾਣਾ ਹੋਵੇਗਾ, ਫਿਰ (About) ਫੋਨ ਵਿੱਚ ਜਾਣਾ ਹੋਵੇਗਾ। ਇੱਥੋਂ ਤੁਹਾਨੂੰ ਸਾਫਟਵੇਅਰ ਜਾਣਕਾਰੀ ‘ਤੇ ਜਾਣਾ ਹੋਵੇਗਾ। ਜੇਕਰ ਤੁਹਾਡਾ ਸਮਾਰਟਫੋਨ ਐਂਡ੍ਰਾਇਡ 4.0 ਜਾਂ ਇਸ ਤੋਂ ਘੱਟ ਵਰਜਨ ‘ਤੇ ਚੱਲ ਰਿਹਾ ਹੈ, ਤਾਂ ਮੈਸੇਜਿੰਗ ਪਲੇਟਫਾਰਮ ਅਕਤੂਬਰ ‘ਚ ਉਸ ਡਿਵਾਈਸ ‘ਤੇ ਆਪਣਾ ਸਮਰਥਨ ਖਤਮ ਕਰ ਦੇਵੇਗਾ। ਮਤਲਬ ਕਿ ਤੁਸੀਂ WhatsApp ਦੀ ਵਰਤੋਂ ਨਹੀਂ ਕਰ ਸਕੋਗੇ।
ਸਿਰਫ਼ ਇਨ੍ਹਾਂ ਡਿਵਾਈਸਾਂ ‘ਤੇ ਚੱਲੇਗਾ WhatsApp

  • OS 4.1 ਅਤੇ ਇਸਤੋਂ ਉੱਪਰ ਵਾਲੇ Android ਫ਼ੋਨ।
  • iOS 12 ਅਤੇ ਬਾਅਦ ਵਾਲੇ iPhones।
  • JioPhone ਅਤੇ JioPhone 2 ਸਮੇਤ KaiOS 2.5.0 ਅਤੇ ਇਸ ਤੋਂ ਉੱਪਰ ਵਾਲੇ ਫ਼ੋਨ।
----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...

 ਆਪ ਬੂਥ ਪੱਧਰੀ ਸੰਗਠਨ ਰਾਹੀਂ ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਕੰਮਾਂ ਨੂੰ ਘਰ-ਘਰ ਪਹੁੰਚਾਏਗੀ

ਚੰਡੀਗੜ੍ਹ 9 ਅਗਸਤ:ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ...

ਸਰਕਾਰ 100 ਕਰੋੜ ਰੁਪਏ ਦੇ ਬਜਟ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਸੂਬੇ ਵਿੱਚ ਬੜੀ ਧੂਮਧਾਮ ਨਾਲ ਮਨਾ ਰਹੀ ਹੈ-ਭਗਵੰਤ...

*ਕਰਤਾਰਪੁਰ (ਜਲੰਧਰ); 9 ਅਗਸਤ*:ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼...

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...