August 10, 2026, 2:29 pm
----------- Advertisement -----------
HomeNewsBreaking Newsਵੱਡਾ ਝਟਕਾ! ਅੱਜ ਤੋਂ ਇਨ੍ਹਾਂ ਫੋਨਾਂ 'ਤੇ ਨਹੀਂ ਚੱਲੇਗਾ WhatsApp

ਵੱਡਾ ਝਟਕਾ! ਅੱਜ ਤੋਂ ਇਨ੍ਹਾਂ ਫੋਨਾਂ ‘ਤੇ ਨਹੀਂ ਚੱਲੇਗਾ WhatsApp

Published on

----------- Advertisement -----------

ਇੰਸਟੈਂਟ ਮੈਸੇਜਿੰਗ ਪਲੇਟਫਾਰਮ WhatsApp ਨੇ ਅੱਜ (24 ਅਕਤੂਬਰ) ਤੋਂ ਕੁਝ ਸਮਾਰਟਫੋਨਜ਼ ਨੂੰ ਸਪੋਰਟ ਕਰਨਾ ਬੰਦ ਕਰ ਦਿੱਤਾ ਹੈ। ਇਸ ਸੂਚੀ ‘ਚ 18 ਸਮਾਰਟਫੋਨ ਸ਼ਾਮਲ ਹਨ ਜੋ ਪੁਰਾਣੇ ਓਪਰੇਟਿੰਗ ਸਿਸਟਮ ‘ਤੇ ਚੱਲਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਐਂਡ੍ਰਾਇਡ ਓ.ਐੱਸ. ਦੇ ਵਰਜ਼ਨ 4.1 ‘ਚ WhatsApp ਸਪੋਰਟ ਬੰਦ ਹੋ ਜਾਵੇਗਾ। ਵਟਸਐਪ ਦੇ ਮੁਤਾਬਕ, ਇਹ ਐਪ ਹੁਣ ਆਪਰੇਟਿੰਗ ਸਿਸਟਮ ਦੇ 5.0 ਅਤੇ ਨਵੇਂ ਵਰਜ਼ਨ ਨੂੰ ਸਪੋਰਟ ਕਰੇਗੀ। ਇਸ ਦੇ ਨਾਲ ਹੀ ਇਹ ਐਪਲ ਦੇ iOS 12 ਅਤੇ ਨਵੇਂ ਸੰਸਕਰਣਾਂ ਨੂੰ ਸਪੋਰਟ ਕਰੇਗਾ।
ਜਿਨ੍ਹਾਂ ਕੰਪਨੀਆਂ ਦੇ ਸਮਾਰਟਫ਼ੋਨ ਵਟਸਐਪ ਨੇ ਸਪੋਰਟ ਕਰਨਾ ਬੰਦ ਕਰ ਦਿੱਤਾ ਹੈ, ਉਨ੍ਹਾਂ ਵਿੱਚ ਸੈਮਸੰਗ ਅਤੇ LG ਵਰਗੇ ਵੱਡੇ ਬ੍ਰਾਂਡ ਵੀ ਸ਼ਾਮਲ ਹਨ। ਕੰਪਨੀ ਨੇ ਕਿਹਾ ਕਿ ਇਨ੍ਹਾਂ ‘ਚੋਂ ਜ਼ਿਆਦਾਤਰ ਫੋਨਾਂ ਦਾ ਆਪਰੇਟਿਵ ਸਿਸਟਮ ਕਾਫੀ ਪੁਰਾਣਾ ਹੈ। ਜਿਨ੍ਹਾਂ ਨੇ ਆਪਣੇ ਸਮਾਰਟਫੋਨ ਨੂੰ ਪਹਿਲਾਂ ਹੀ ਅਪਡੇਟ ਕਰ ਲਿਆ ਹੈ, ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ।
ਸੂਚੀ-
Nexus 7 (Android 4.2 ਵਿੱਚ ਅੱਪਗ੍ਰੇਡ ਕਰਨ ਯੋਗ)
ਸੈਮਸੰਗ ਗਲੈਕਸੀ ਨੋਟ 2
HTC One
ਸੋਨੀ ਐਕਸਪੀਰੀਆ ਜ਼ੈੱਡ
LG Optimus G Pro
ਸੈਮਸੰਗ ਗਲੈਕਸੀ S2
ਸੈਮਸੰਗ ਗਲੈਕਸੀ ਨੇਕਸਸ
HTC ਸੇਂਸੇਸ਼ਨ
motorola droid razr
sony xperia s2
motorola ਜ਼ੂਮ
ਸੈਮਸੰਗ ਗਲੈਕਸੀ ਟੈਬ 10.1
asus i ਪੈਡ ਟ੍ਰਾਂਸਫਾਰਮਰ
ਏਸਰ ਆਈਕੋਨੀਆ ਟੈਬ ਏ5003
ਸੈਮਸੰਗ ਗਲੈਕਸੀ ਐੱਸ
HTC Desire HD
LG Optimus 2X
ਸੋਨੀ ਐਰਿਕਸਨ ਐਕਸਪੀਰੀਆ ਆਰਕ 3

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...

 ਆਪ ਬੂਥ ਪੱਧਰੀ ਸੰਗਠਨ ਰਾਹੀਂ ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਕੰਮਾਂ ਨੂੰ ਘਰ-ਘਰ ਪਹੁੰਚਾਏਗੀ

ਚੰਡੀਗੜ੍ਹ 9 ਅਗਸਤ:ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ...

ਸਰਕਾਰ 100 ਕਰੋੜ ਰੁਪਏ ਦੇ ਬਜਟ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਸੂਬੇ ਵਿੱਚ ਬੜੀ ਧੂਮਧਾਮ ਨਾਲ ਮਨਾ ਰਹੀ ਹੈ-ਭਗਵੰਤ...

*ਕਰਤਾਰਪੁਰ (ਜਲੰਧਰ); 9 ਅਗਸਤ*:ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼...

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...