September 5, 2026, 7:46 pm
----------- Advertisement -----------
HomeNewsBreaking Newsਦੇਸ਼ ਭਰ ਵਟਸਐਪ ਦਾ ਸਰਵਰ ਹੋਇਆ ਡਾਊਨ, ਯੂਜ਼ਰਸ ਨੂੰ ਮੈਸੇਜ ਭੇਜਣ 'ਚ...

ਦੇਸ਼ ਭਰ ਵਟਸਐਪ ਦਾ ਸਰਵਰ ਹੋਇਆ ਡਾਊਨ, ਯੂਜ਼ਰਸ ਨੂੰ ਮੈਸੇਜ ਭੇਜਣ ‘ਚ ਆ ਰਹੀ ਪ੍ਰੇਸ਼ਾਨੀ

Published on

----------- Advertisement -----------

ਸੋਸ਼ਲ ਮੀਡੀਆ ਐਪ WhatsApp ਦਾ ਸਰਵਰ ਦੇਸ਼ ਭਰ ਵਿੱਚ ਡਾਊਨ ਹੋ ਗਿਆ ਹੈ। ਇੰਸਟੈਂਟ ਮੈਸੇਜਿੰਗ ਐਪ WhatsApp ਦੀਆਂ ਸੇਵਾਵਾਂ ਮੰਗਲਵਾਰ ਨੂੰ ਭਾਰਤ ਵਿੱਚ ਠੱਪ ਹੋ ਗਈਆਂ ਹਨ। ਦਰਅਸਲ ਇਹ ਡਾਊਨ ਵਟਸਐਪ ਚੈਟ ਅਤੇ ਗਰੁੱਪ ਚੈਟ ਵਿੱਚ ਦੇਖਿਆ ਜਾ ਰਿਹਾ ਹੈ। ਯੂਜ਼ਰਸ ਨੂੰ ਵਟਸਐਪ ‘ਤੇ ਮੈਸੇਜ ਭੇਜਣ ਅਤੇ ਦੇਖਣ ‘ਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਵਟਸਐਪ ਦੀਆਂ ਸੇਵਾਵਾਂ ਅੱਜ ਦੁਪਹਿਰ 12.30 ਵਜੇ ਤੋਂ ਬੰਦ ਹਨ। ਸਭ ਤੋਂ ਪਹਿਲਾਂ ਵਟਸਐਪ ਗਰੁੱਪ ਚੈਟ ‘ਚ ਮੈਸੇਜ ਕਰਨ ‘ਚ ਸਮੱਸਿਆ ਆਈ। ਹੁਣ ਯੂਜ਼ਰਸ ਆਮ ਚੈਟ ਤੋਂ ਵੀ ਮੈਸੇਜ ਨਹੀਂ ਭੇਜ ਸਕਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ 11 ਹਜ਼ਾਰ ਤੋਂ ਵੱਧ ਯੂਜ਼ਰਸ ਨੇ ਸੋਸ਼ਲ ਮੀਡੀਆ ‘ਤੇ ਵਟਸਐਪ ਸੇਵਾਵਾਂ ਬੰਦ ਹੋਣ ਦੀ ਸ਼ਿਕਾਇਤ ਕੀਤੀ ਹੈ। ਸੁਤੰਤਰ ਟਰੈਕਿੰਗ ਪੋਰਟਲ ‘ਡਾਊਨ ਡਿਟੈਕਟਰ’ ਨੇ ਵੀ ਵਟਸਐਪ ਸੇਵਾਵਾਂ ਠੱਪ ਹੋਣ ਦੀ ਪੁਸ਼ਟੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...