August 8, 2026, 1:15 am
----------- Advertisement -----------
HomeNewsLatest NewsWipro ਨੇ 300 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ, ਚੇਅਰਮੈਨ ਨੇ ਦੱਸਿਆ ਇਹ...

Wipro ਨੇ 300 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ, ਚੇਅਰਮੈਨ ਨੇ ਦੱਸਿਆ ਇਹ ਵੱਡਾ ਕਾਰਨ

Published on

----------- Advertisement -----------

ਆਈਟੀ ਕੰਪਨੀ ਵਿਪਰੋ ਨੇ ਬਿਨਾਂ ਨੋਟਿਸ ਦਿੱਤੇ ਆਪਣੇ 300 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਕੰਪਨੀ ਦੇ ਕਾਰਜਕਾਰੀ ਚੇਅਰਮੈਨ ਰਿਸ਼ਾਦ ਪ੍ਰੇਮਜੀ ਨੇ ਦੱਸਿਆ ਕਿ ਇਹ ਕਰਮਚਾਰੀ ਵਿਪਰੋ ਦੇ ਨਾਲ-ਨਾਲ ਕਿਸੇ ਹੋਰ ਵਿਰੋਧੀ ਕੰਪਨੀ ਵਿੱਚ ਕੰਮ ਕਰਦੇ ਸਨ। ਪ੍ਰੇਮਜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਇਹ ਬਹੁਤ ਸਿੱਧੀ ਜਿਹੀ ਗੱਲ ਹੈ। ਕਾਮਿਆਂ ਨੇ ਕੰਪਨੀ ਏਕੀਕਰਣ ਦੀ ਉਲੰਘਣਾ ਕੀਤੀ। ਅਸੀਂ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ।
ਦੱਸ ਦਈਏ ਕਿ ਵਿਪਰੋ ਵਿੱਚ ਮੂਨ ਲਾਈਟਿੰਗ ਦੀ ਇਜਾਜ਼ਤ ਨਹੀਂ ਹੈ। ਮੂਨ ਲਾਈਟਿੰਗ ਦਾ ਅਰਥ ਹੈ ਗੁਪਤ ਰੂਪ ਵਿੱਚ ਇੱਕੋ ਸਮੇਂ ਦੋ ਥਾਵਾਂ ‘ਤੇ ਕੰਮ ਕਰਨਾ। ਇਸ ਨੂੰ ਸਾਈਡ ਜੌਬ ਵੀ ਕਿਹਾ ਜਾ ਸਕਦਾ ਹੈ ਪਰ ਕਰਮਚਾਰੀ ਇਸ ਨੂੰ ਗੁਪਤ ਰੱਖਦੇ ਹਨ। ਕਈ ਆਈਟੀ ਅਤੇ ਤਕਨੀਕੀ ਕੰਪਨੀਆਂ ਆਪਣੇ ਕਰਮਚਾਰੀਆਂ ਨੂੰ ਵਿਰੋਧੀ ਕੰਪਨੀਆਂ ਵਿੱਚ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੰਦੀਆਂ। ਵਿਪਰੋ ਵੀ ਉਨ੍ਹਾਂ ਵਿੱਚੋਂ ਇੱਕ ਹੈ।
ਪ੍ਰੇਮਜੀ ਨੇ ਕਿਹਾ, ‘ਅਸੀਂ ਜਿਨ੍ਹਾਂ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ, ਉਨ੍ਹਾਂ ਨੇ ਕੰਪਨੀ ਨੂੰ ਇਸ ਬਾਰੇ ‘ਚ ਜਾਣਕਾਰੀ ਨਹੀਂ ਦਿੱਤੀ ਕਿ ਉਹ ਕੀਤੇ ਹੋਰ ਵੀ ਗੁਪਤ ਰੂਪ ਨਾਲ ਕੰਮ ਕਰ ਰਹੇ ਹਨ। ਸਾਡੇ ਨਾਲ ਕੰਮ ਕਰਦੇ ਹੋਏ ਕਿਸੇ ਵੀ ਵਿਰੋਧੀ ਕੰਪਨੀ ਵਿੱਚ ਕੰਮ ਕਰਨ ਵਾਲਿਆਂ ਲਈ ਵਿਪਰੋ ਵਿੱਚ ਕੋਈ ਥਾਂ ਨਹੀਂ ਹੈ। ਜੇਕਰ ਵਿਰੋਧੀ ਕੰਪਨੀਆਂ ਨੂੰ ਵੀ ਇਸ ਬਾਰੇ ਪਤਾ ਲੱਗ ਜਾਂਦਾ ਤਾਂ ਉਨ੍ਹਾਂ ਦਾ ਪ੍ਰਤੀਕਰਮ ਵੀ ਅਜਿਹਾ ਹੀ ਹੋਣਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...