November 10, 2026, 9:01 am
----------- Advertisement -----------
HomeNewsBreaking Newsਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਚੌੜਾ ਖਿਲਾਫ ਕਾਰਵਾਈ ਦੀ ਉਠੀ ਮੰਗ,ਦਿੱਤਾ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਚੌੜਾ ਖਿਲਾਫ ਕਾਰਵਾਈ ਦੀ ਉਠੀ ਮੰਗ,ਦਿੱਤਾ ਮੰਗ ਪੱਤਰ

Published on

----------- Advertisement -----------

GPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ ਨਾਲ ਮੁਲਾਕੀਤ ਕੀਤੀ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ 1984 ਤੋਂ ਬਾਅਦ ਦੂਜੀ ਬਾਰ ਸ੍ਰੀ ਦਰਬਾਰ ਸਾਹਿਬ ਤੇ ਚੱਲੀ ਹੈ ਗੋਲੀ।ਜਾਣਕਾਰੀ ਮੁਤਾਬਕ  ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੇ ਇਕ ਵਫ਼ਦ ਨੇ ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਉੱਤੇ ਕਾਤਲਾਨਾ ਹਮਲਾ ਕਰਨ ’ਤੇ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਢੀ ਉੱਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਦੋਸ਼ੀ ਨਰਾਇਣ ਸਿੰਘ ਚੌੜਾ ਖਿਲਾਫ਼ ਕਾਰਵਾਈ ਲਈ ਮੰਗ ਪੱਤਰ ਸੌਂਪਿਆ।ਉਹਨਾਂ ਦੱਸਿਆ ਕਿ 1984 ਤੋਂ ਬਾਅਦ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਚੱਲੀ ਹੈ। ਉਹਨਾਂ ਕਿਹਾ ਕਿ ਅਸੀਂ ਮੰਗ ਪੱਤਰ ਜਥੇਦਾਰ ਸਾਹਿਬ ਨੂੰ ਸੌਂਪਿਆ ਹੈ ਜਿਸ ਵਿਚ ਮੰਗ ਕੀਤੀ ਹੈ ਕਿ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਲੱਗਣ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤੇ ਮਰਿਆਣਾ ਨੂੰ ਸੱਟ ਵੱਜੀ ਹੈਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲਾ, ਪਰਮਜੀਤ ਸਿੰਘ ਖ਼ਾਲਸਾ, ਅਮਰੀਕ ਸਿੰਘ ਵਿਛੋਆ, ਰਵਿੰਦਰ ਸਿੰਘ ਖ਼ਾਲਸਾ ਸ਼ਾਮਿਲ ਸਨ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿਚੋਂ ਛੇਕੇ ਜਾਣ ਦੀ ਮੰਗ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...