October 1, 2026, 1:23 am
----------- Advertisement -----------
HomeNewsBreaking Newsਹਰਿਆਣਾ 'ਚ Semi Lockdown: ਸਕੂਲ ਕਾਲਜ ਫਿਰ ਹੋਏ ਬੰਦ, 5 ਵਜੇ ਬੰਦ...

ਹਰਿਆਣਾ ‘ਚ Semi Lockdown: ਸਕੂਲ ਕਾਲਜ ਫਿਰ ਹੋਏ ਬੰਦ, 5 ਵਜੇ ਬੰਦ ਹੋਣਗੇ ਬਾਜ਼ਾਰ

Published on

----------- Advertisement -----------

ਹਰਿਆਣਾ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਅਤੇ ਓਮਾਈਕਰੋਨ ਵੇਰੀਐਂਟ ਨੂੰ ਲੈ ਕੇ ਸਖਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ, ਕਾਲਜ, ਆਈ.ਟੀ.ਆਈ., ਕੋਚਿੰਗ ਸੈਂਟਰ, ਆਂਗਣਵਾੜੀ, ਕਰੈਚਾਂ ਨੂੰ 12 ਜਨਵਰੀ ਤੱਕ ਬੰਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਵਿਆਹਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ ਸੀਮਤ ਰਹੀ। ਗੁਰੂਗ੍ਰਾਮ, ਫਰੀਦਾਬਾਦ, ਅੰਬਾਲਾ, ਸੋਨੀਪਤ ਅਤੇ ਪੰਚਕੂਲਾ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਖ਼ਤੀ ਲੈਂਦਿਆਂ ਸ਼ਾਮ 5 ਵਜੇ ਬਾਜ਼ਾਰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।

ਹਰਿਆਣਾ ਸਰਕਾਰ ਨੇ ਮਹਾਂਮਾਰੀ ਸੁਰੱਖਿਆ ਅਲਰਟ ਦੇ ਤਹਿਤ 2 ਜਨਵਰੀ ਤੋਂ 12 ਜਨਵਰੀ ਤੱਕ ਇਹ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਕੁਝ ਜ਼ਿਲ੍ਹਿਆਂ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ ਖਾਸ ਤੌਰ ‘ਤੇ ਗਰੁੱਪ ਏ ਸ਼੍ਰੇਣੀ, ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ, ਅੰਬਾਲਾ ਅਤੇ ਪੰਚਕੂਲਾ ਲਈ ਸਖਤ ਹਿਦਾਇਤਾਂ ਹਨ। ਗੈਰ ਸਰਕਾਰੀ ਸੰਗਠਨਾਂ ਅਤੇ ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ ਨੂੰ ਲੋਕਾਂ ਵਿੱਚ ਮਾਸਕ ਵੰਡਣ ਦੀ ਸਲਾਹ ਦਿੱਤੀ ਗਈ ਹੈ। ਸੂਬੇ ਵਿੱਚ “ਨੋ ਮਾਸਕ-ਨੋ ਸਰਵਿਸ” ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...