September 22, 2026, 1:43 pm
----------- Advertisement -----------
HomeNewsBreaking Newsਐਕਸ਼ਨ ‘ਚ CM ਮਾਨ, ਸੀਨੀਅਰ ਅਫਸਰਾਂ ਨੇ LOP ਪ੍ਰਤਾਪ ਬਾਜਵਾ ਦੇ ਘਰ...

ਐਕਸ਼ਨ ‘ਚ CM ਮਾਨ, ਸੀਨੀਅਰ ਅਫਸਰਾਂ ਨੇ LOP ਪ੍ਰਤਾਪ ਬਾਜਵਾ ਦੇ ਘਰ ਪਹੁੰਚ ਕੀਤੀ ਪੁੱਛਗਿਛ

Published on

----------- Advertisement -----------

ਪ੍ਰਤਾਪ ਬਾਜਵਾ ਦੇ ਬੰਬਾਂ ਵਾਲੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਮਾਨ ਪੂਰੇ ਐਕਸ਼ਨ ਵਿਚ ਹਨ। ਉਨ੍ਹਾਂ ਵੱਲੋਂ ਸੀਨੀਅਰ ਅਫਸਰਾਂ ਦੀ ਟੀਮ LOP ਪ੍ਰਤਾਪ ਬਾਜਵਾ ਦੇ ਚੰਡੀਗੜ੍ਹ ਵਾਲੀ ਰਿਹਾਇਸ਼ ‘ਤੇ ਭੇਜੀ ਗਈ ਹੈ। ਪੁਲਿਸ ਨੇ ਉਨ੍ਹਾਂ ਤੋਂ ਪੁੱਛਗਿਛ ਕੀਤੀ।

ਕਾਊਂਟਰ ਇੰਟੈਲੀਜੈਂਸ ਦੀ AIG ਰਵਜੋਤ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿਚ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਬਾਜਵਾ ਸਾਬ੍ਹ ਨੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਆਖਿਰ ਗ੍ਰਨੇਡ ਆਉਣ ਬਾਰੇ ਉਨ੍ਹਾਂ ਨੂੰ ਇਹ ਜਾਣਕਾਰੀ ਕਿਥੋਂ ਮਿਲੀ।

ਦੱਸ ਦੇਈਏ ਕਿ ਪ੍ਰਤਾਪ ਬਾਜਵਾ ਨੇ ਇਕ ਇੰਟਰਿਵਊ ਦੌਰਾਨ ਬਿਆਨ ਦਿੱਤਾ ਹੈ ਕਿ ਪੰਜਾਬ ਵਿਚ ਗ੍ਰਨੇਡ ਆਏ ਹਨ। ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ 50 ਗ੍ਰਨੇਡ ਆਏ ਸਨ ਜਿਨ੍ਹਾਂ ਵਿਚੋਂ 18 ਫਟ ਇਸਤੇਮਾਲ ਹੋ ਚੁੱਕੇ ਹਨ ਜਦੋਂ ਕਿ 32 ਬਾਕੀ ਹਨ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਕੁਝ ਸਵਾਲ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...