July 24, 2026, 4:00 am
----------- Advertisement -----------
HomeNewsLatest Newsਬਜਟ ਪੇਸ਼ ਹੋਣ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਜ਼ਬਰਦਸਤ ਵਾਧਾ

ਬਜਟ ਪੇਸ਼ ਹੋਣ ਤੋਂ ਪਹਿਲਾਂ ਸ਼ੇਅਰ ਬਾਜ਼ਾਰ ‘ਚ ਜ਼ਬਰਦਸਤ ਵਾਧਾ

Published on

----------- Advertisement -----------

ਮੁੰਬਈ – ਭਾਰਤ ਵਾਸੀਆਂ ਲਈ ਅੱਜ (ਮੰਗਲਵਾਰ) ਉਮੀਦਾਂ ਭਰਿਆ ਦਿਨ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਮ ਬਜਟ ਪੇਸ਼ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸ਼ੇਅਰ ਬਾਜ਼ਾਰ ‘ਚ ਵਾਧਾ ਦੇਖਣ ਨੂੰ ਮਿਲਿਆ। ਬੀਐਸਈ ਦਾ ਸੈਂਸੈਕਸ 542 ਅੰਕਾਂ ਦੇ ਵਾਧੇ ਨਾਲ 58,557 ‘ਤੇ ਖੁੱਲ੍ਹਿਆ, ਜਦੋਂ ਕਿ ਐਨਐਸਈ ਦਾ ਨਿਫਟੀ 151 ਅੰਕਾਂ ਦੀ ਛਾਲ ਨਾਲ 17,491 ‘ਤੇ ਖੁੱਲ੍ਹਿਆ। ਫਿਲਹਾਲ ਸੈਂਸੈਕਸ 650 ਅੰਕਾਂ ਤੋਂ ਵੱਧ ਚੜ੍ਹਿਆ ਹੈ।

ਗੌਰਤਲਬ ਹੈ ਕਿ ਸੋਮਵਾਰ ਨੂੰ ਕਾਰੋਬਾਰੀ ਸੈਸ਼ਨ ਦੀ ਸਮਾਪਤੀ ‘ਤੇ ਸੈਂਸੈਕਸ 813 ਅੰਕਾਂ ਦੀ ਛਲਾਂਗ ਲਗਾ ਕੇ 58,014 ‘ਤੇ ਬੰਦ ਹੋਇਆ ਸੀ, ਜਦਕਿ ਨਿਫਟੀ 237 ਅੰਕ ਚੜ੍ਹ ਕੇ 17,339’ਤੇ ਪਹੁੰਚ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਇੱਕ ਦਹਾਕੇ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਬਜਟ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਵਿੱਚ ਉਛਾਲ ਦੇਖਣ ਨੂੰ ਮਿਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...