ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸ ਨੂੰ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿੱਚ ਹੋਈ ਸਿੱਖ ਨਸਲਕੁਸ਼ੀ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ 12 ਫਰਵਰੀ ਨੂੰ ਦੰਗੇ, ਗੈਰ-ਕਾਨੂੰਨੀ ਇਕੱਠ ਅਤੇ ਕਤਲ ਆਦਿ ਨਾਲ ਸੰਬੰਧਿਤ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ।
----------- Advertisement -----------
ਦੋ ਸਿੱਖਾਂ ਦੇ ਕਤਲ ਕੇਸ ‘ਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ,ਪਹਿਲਾਂ ਹੀ ਤਿਹਾੜ ਜੇਲ੍ਹ ‘ਚ ਬੰਦ ਹੈ ਸੱਜਣ ਕੁਮਾਰ
Published on
----------- Advertisement -----------












