November 16, 2026, 4:28 pm
----------- Advertisement -----------
HomeNewsBreaking News3 ਨਵੰਬਰ ਨੂੰ ਹੋਵੇਗਾ SGPC ਦਾ ਜਨਰਲ ਇਜਲਾਸ, ਪ੍ਰਧਾਨ ਸਣੇ ਸਾਰੇ ਅਹੁਦੇਦਾਰਾਂ...

3 ਨਵੰਬਰ ਨੂੰ ਹੋਵੇਗਾ SGPC ਦਾ ਜਨਰਲ ਇਜਲਾਸ, ਪ੍ਰਧਾਨ ਸਣੇ ਸਾਰੇ ਅਹੁਦੇਦਾਰਾਂ ਦੀ ਕੀਤੀ ਜਾਵੇਗੀ ਚੋਣ

Published on

----------- Advertisement -----------

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਅਹਿਮ ਇਕੱਤਰਤਾ ਹੋਈ। ਇਹ ਇਕੱਤਰਤਾ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਲ 2025 ਨੂੰ ਹੋਣ ਵਾਲਾ ਸਲਾਨਾ ਜਨਰਲ ਇਜਲਾਸ ਦੀ ਤਾਰੀਖ਼ ਦਾ ਐਲਾਨ ਕੀਤਾ ਗਿਆ।

ਮੀਟਿੰਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫ਼ਰੰਸ ਕੀਤੀ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ 3 ਨਵੰਬਰ ਨੂੰ ਹੋਵੇਗਾ। ਇਜਲਾਸ ਦੌਰਾਨ SGPC ਦੇ ਨਵੇਂ ਪ੍ਰਧਾਨ ਦੀ ਚੋਣ ਜਾਵੇਗੀ ਕੀਤੀ। ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ , ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦੀ ਵੀ ਚੋਣ ਹੋਵੇਗੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ SGPC ਪ੍ਰਧਾਨ ਦੀ ਚੋਣ ਸਮੇਤ ਹੋਰ ਵੀ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ ਹੈ। ਇਸ ਇਕੱਤਰਤਾ ਵਿਚ ਗੁਰਦੁਆਰਾ ਸੈਕਸ਼ਨ 85 ਅਤੇ ਸੈਕਸ਼ਨ 87 ਦੇ ਪ੍ਰਬੰਧਕੀ ਕੰਮ, ਧਰਮ ਪ੍ਰਚਾਰ ਕਮੇਟੀ ਦੇ ਕਾਰਜ, ਪੰਥਕ ਮਸਲਿਆਂ ਸਬੰਧੀ ਅਹਿਮ ਮਤੇ ਵੀ ਪਾਸ ਕੀਤੇ ਗਏ। ਹੜ੍ਹ ਪੀੜਤਾਂ ਲਈ ਰਾਹਤ ਦੇ ਕਾਰਜ ਅਤੇ ਕਿਸਾਨਾਂ ਨੂੰ ਬੀਜ ਦੇਣ ਦਾ ਐਲਾਨ ਕੀਤਾ ਗਿਆ 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...