May 2, 2026, 5:05 pm
----------- Advertisement -----------
HomeNewsBreaking Newsਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

Published on

----------- Advertisement -----------

ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ ਹਟ ਰਹੇ ਹਨ। ਕਿਸਾਨ ਆਗੂ ਸਰਵਣ ਸਿੰਘ ਨੇ ਕਿਹਾ ਕਿ ਸਾਡੇ ਕਈ ਆਗੂ ਜ਼ਖ਼ਮੀ ਹੋਏ ਹਨ। ਅਸੀਂ ਜਥੇ ਨੂੰ ਵਾਪਸ ਬੁਲਾ ਰਹੇ ਹਾਂ। ਦਿੱਲੀ ਮਾਰਚ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ।ਪਿਛਲੇ 9 ਮਹੀਨਿਆਂ ਤੋਂ ਪੰਜਾਬ-ਹਰਿਆਣਾ ਸਰਹੱਦ ‘ਤੇ ਡੇਰੇ ਲਾਏ ਹੋਏ ਕਿਸਾਨਾਂ ਨੇ 101 ਕਿਸਾਨਾਂ ਦੇ ਜਥੇ ਨੂੰ ਦੁਪਹਿਰ 1 ਵਜੇ ਦਿੱਲੀ ਵੱਲ  ਨੂੰ ਕੂਚ ਕਰਨ ਲਈ ਭੇਜਿਆ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡ ਅਤੇ ਕੰਡਿਆਲੀ ਤਾਰ ਨੂੰ ਉਖਾੜ ਦਿੱਤਾ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਨਾਲ 7 ਕਿਸਾਨ ਜ਼ਖਮੀ ਹੋ ਗਏ।ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਪੁਲਿਸ ਨੇ ਸ਼ੰਭੂ ਸਰਹੱਦ ਦੇ ਨਾਲ-ਨਾਲ ਖਨੌਰੀ ਸਰਹੱਦ ’ਤੇ ਵੀ ਸੁਰੱਖਿਆ ਵਧਾ ਦਿੱਤੀ ਸੀ। ਇੱਥੇ ਹਰਿਆਣਾ ਪੁਲੁਸ, ਆਰਏਐਫ ਅਤੇ ਆਈਆਰਬੀ ਤਾਇਨਾਤ ਸਨ ਪਰ ਹੁਣ ਸ਼ੰਭੂ ਸਰਹੱਦ ਤੋਂ ਕਿਸਾਨਾਂ ਦੇ ਪਿੱਛੇ ਹਟਣ ਮਗਰੋਂ ਪੁਲਿਸ ਇੱਥੋਂ ਵਾਪਸ ਪਰਤ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...