November 20, 2026, 7:45 pm
----------- Advertisement -----------
HomeNewsBreaking Newsਸ਼੍ਰੀ ਹੇਮਕੁੰਟ ਸਾਹਿਬ ਯਾਤਰਾ ਦੀਆਂ ਤਿਆਰੀਆਂ ਸ਼ੁਰੂ, ਸ਼ਰਧਾਲੂਆਂ ਦੇ ਲਈ 25 ਮਈ...

ਸ਼੍ਰੀ ਹੇਮਕੁੰਟ ਸਾਹਿਬ ਯਾਤਰਾ ਦੀਆਂ ਤਿਆਰੀਆਂ ਸ਼ੁਰੂ, ਸ਼ਰਧਾਲੂਆਂ ਦੇ ਲਈ 25 ਮਈ ਤੋਂ ਖੁੱਲ੍ਹਣਗੇ ਕਪਾਟ

Published on

----------- Advertisement -----------

ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰਸਮੀ ਤੌਰ ‘ਤੇ 22 ਮਈ ਨੂੰ ਗੁਰਦੁਆਰਾ ਸ਼੍ਰੀ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋ ਰਹੀ ਹੈ ਅਤੇ ਹੇਮਕੁੰਡ ਸਾਹਿਬ ਦੇ ਕਪਾਟ 25 ਮਈ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਯਾਤਰਾ ਦੇ ਰਸਤੇ ਤੋਂ ਬਰਫ਼ ਹਟਾਉਣ ਅਤੇ ਹੋਰ ਜ਼ਰੂਰੀ ਤਿਆਰੀਆਂ ਕਰਨ ਵਿੱਚ ਤਿੰਨ ਹਫ਼ਤੇ ਤੋਂ ਇੱਕ ਮਹੀਨਾ ਲੱਗ ਸਕਦਾ ਹੈ, ਇਸ ਲਈ 25 ਫੌਜੀਆਂ ਦੀ ਟੀਮ ਨੇ ਇੱਕ ਮਹੀਨਾ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ।

ਰਸਤਾ ਤਿਆਰ ਕਰਨ ਲਈ ਅਤੇ ਬਰਫ਼ ਸਾਫ਼ ਕਰਨ ਲਈ ਭਾਰਤੀ ਫੌਜ ਦੀ ਇੱਕ ਟੀਮ ਗੁਰਦੁਆਰਾ ਗੋਵਿੰਦਘਾਟ ਪਹੁੰਚ ਗਈ ਹੈ ਅਤੇ ਇਹ ਕੰਮ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਫੌਜ ਦੀ ਇੱਕ ਟੀਮ ਨੇ ਖੇਤਰ ਦਾ ਸਰਵੇਖਣ ਕੀਤਾ ਸੀ ਤਾਂ ਜੋ ਬਰਫ਼ ਸਾਫ਼ ਕਰਨ ਅਤੇ ਸੜਕ ਬਣਾਉਣ ਦਾ ਕੰਮ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸ਼ੁਰੂ ਕੀਤਾ ਜਾ ਸਕੇ। ਨਾਲ ਹੀ ਗੁਰਦੁਆਰਾ ਗੋਬਿੰਦ ਘਾਟ ਨੇੜੇ ਦਰਿਆ ਉੱਤੇ ਬਣਿਆ ਪੁਲ ਜ਼ਮੀਨ ਖਿਸਕਣ ਕਾਰਨ ਨੁਕਸਾਨਿਆ ਗਿਆ ਸੀ ਅਤੇ ਇਸਨੂੰ ਦੁਬਾਰਾ ਬਣਾਇਆ ਜਾ ਰਿਹਾ ਹੈ। ਇਹ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ 30 ਟਨ ਦੀ ਸਮਰੱਥਾ ਵਾਲੇ ਪੁਲ ਦੀ ਉਸਾਰੀ ਦਾ ਕੰਮ ਕੁਝ ਦਿਨਾਂ ਵਿੱਚ ਪੂਰਾ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...