June 11, 2026, 3:10 pm
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

Published on

----------- Advertisement -----------

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਅੱਜ ਤੇਰਾ ਚੌਥਾ ਜਨਮਦਿਨ ਹੈ ਤੇਰੇ ਬਿਨਾਂ… ਚਾਰ ਸਾਲ ਪਹਿਲਾਂ ਜਦੋਂ ਤੂੰ ਦੂਰ ਹੋਇਆ ਸੀ, ਲੱਗਿਆ ਸੀ ਮੇਰੀ ਦੁਨੀਆ ਵੀ ਉੱਥੇ ਹੀ ਰੁੱਕ ਗਈ। ਸਮੇਂ ਨੇ ਇਹ ਤਾਂ ਸਿਖਾ ਦਿੱਤਾ ਕਿ ਚਲਦਾ ਰਹਿਣਾ ਹੈ, ਪਰ ਤੇਰੀ ਕਮੀ ਨਾਲ ਸਮਝੌਤਾ ਕਦੇ ਨਹੀਂ ਹੋਇਆ।
ਇਨ੍ਹਾਂ ਚਾਰ ਸਾਲਾਂ ਵਿਚ ਬਹੁਤ ਕੁਝ ਵੇਖਿਆ। ਕਈਆਂ ਨੇ ਸੋਚਿਆ ਕਿ ਸਮੇਂ ਨਾਲ ਤੈਨੂੰ ਭੁੱਲਾ ਦਿੱਤਾ ਜਾਵੇਗਾ, ਪਰ ਹਰ ਵਾਰ ਲੋਕਾਂ ਦੇ ਪਿਆਰ ਨੇ ਉਨ੍ਹਾਂ ਨੂੰ ਗਲਤ ਸਾਬਤ ਕੀਤਾ। ਜਿੱਥੇ ਵੀ ਤੇਰਾ ਨਾਮ, ਤੇਰੀਆਂ ਗੱਲਾਂ ਤੇ ਤੇਰੀ ਗਾਇਕੀ ਦਾ ਜ਼ਿਕਰ ਦੇਖਦਾ ਹਾਂ, ਉੱਥੇ ਮਹਿਸੂਸ ਹੁੰਦਾ ਹੈ ਕਿ ਮੇਰਾ ਪੁੱਤ ਅੱਜ ਵੀ ਲੋਕਾਂ ਦੇ ਦਿਲਾਂ ਵਿਚ ਜਿਉਂਦਾ ਹੈ।
ਹੁਣ ਮੈਂ ਇਹ ਸੱਚ ਮੰਨ ਲਿਆ ਹੈ ਕਿ ਤੂੰ ਵਾਪਸ ਨਹੀਂ ਆਉਣਾ, ਪਰ ਇਹ ਵੀ ਸੱਚ ਹੈ ਕਿ ਤੈਨੂੰ ਕੋਈ ਲੋਕਾਂ ਦੇ ਦਿਲਾਂ ਵਿਚੋਂ ਕਦੇ ਨਹੀਂ ਲੈ ਜਾ ਸਕਿਆ।
ਜਨਮਦਿਨ ਮੁਬਾਰਕ ਮੇਰੇ ਸ਼ੇਰ ਪੁੱਤ।
ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ ਦਿੱਤਾ,
ਪਰ ਤੈਨੂੰ ਭੁੱਲਣਾ ਨਹੀਂ।
— ਬਾਪੂ ❤️

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...